ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

Always do Naam Simran (Meditation) in the early hours of the morning. All of you should dress in Namdhari attire (clothes). You should do Naam Simran for atleast one hour in the whole day & do Ardas (Prayer) to Satguru Ram Singh Ji requesting him for his Pious Darshan. His Holiness Satguru Ram Singh Ji will definitely bless us with his Darshan. No one should doubt about it. When Satguru Ji will come, he will bless us. There is no worldly pleasure or materialistic thing equivalent to Satguru Ji’s blessings.

15 05 2011

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ

http://beantpatshah.info/images/akaalpurakh-14-05-2011.jpg

Photograph dated: 11 May 2011
Photographer: Suratpal Singh

 

HIS HOLINESS SRI SATGURU JI  BLESSED THE SANGAT DURING ASA DI VAAR & ALSO DURING DIVAANS HELD LATER IN THE AFTERNOON, TODAY


ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਤੇ ਪਿਛਲੇ ਪੈਹਰ ਦੇ ਦਿਵਾਨ ਵੀ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |

 

 

 

 

"ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ"


ਕਥਾ-ਕਾਰ : ਸੰਤ ਕੁਲਬੀਰ ਸਿੰਘ

(Recording in series) Part 132

 

 

 

ਕਲ ਪਿੱਛਲੇ ਪੈਹਰ ਦੇ ਦਿਵਾਨ ਸੱਚੇ ਪਾਤਿਸ਼ਾਹ ਗਰੀਬ ਨਿਵਾਜ਼ ਸ੍ਰੀ ਸਤਿਗੁਰੂ ਜੀ ਹਜੂਰੀ ਚ ਸਜਾਏ ਗਏ ਤੇ ਦਿਵਾਨ ਰਾਗੀਆਂ ਨੇ ਸ਼ਬ ਪੜਿਆ :


 

 

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.30 ਤੋਂ 8.30) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ, ਮਾਸਟਰ ਦਰਸ਼ਨ ਸਿੰਘ  ਜੀ  ਦੀ  14.05.2011 ਨੂੰ , "ਜੱਸ-ਜੀਵਨ" (ਤਰਨ ਸਿੰਘ  ਵੈਹਮੀ ) ਭਾਗ-2 ਚੋਂ ਕੀਤੀ ਹੋਈ ਕਥਾ ਦੇ 23 ਹਿੱਸੇ ਦੀ  ਹੈ :

 


 

 

Sunrise :  05:32 AM

Sunset  : 07:14 PM

 

 

ਅੱਜ ਸੰਗ੍ਰਾਂਦ ਤੇ ਖਾਸ :

ਪੁਰਾਣੀ ਰੇਕੋਰਡਿੰਗਾ ਚੋਂ  :



"ਮਾਹੁ ਜੇਠੁ ਭਲਾ ਪ੍ਰੀਤਮੁ ਕਿਉ ਬਿਸਰੈ
ਥਲ ਤਾਪਹਿ ਸਰ ਭਾਰ ਸਾ ਧਨ ਬਿਨਉ ਕਰੈ ॥
ਧਨ ਬਿਨਉ ਕਰੇਦੀ ਗੁਣ ਸਾਰੇਦੀ ਗੁਣ ਸਾਰੀ ਪ੍ਰਭ ਭਾਵਾ ॥
ਸਾਚੈ ਮਹਲਿ ਰਹੈ ਬੈਰਾਗੀ ਆਵਣ ਦੇਹਿ ਤ ਆਵਾ ॥
ਨਿਮਾਣੀ ਨਿਤਾਣੀ ਹਰਿ ਬਿਨੁ ਕਿਉ ਪਾਵੈ ਸੁਖ ਮਹਲੀ ॥
ਨਾਨਕ ਜੇਠਿ ਜਾਣੈ ਤਿਸੁ ਜੈਸੀ ਕਰਮਿ ਮਿਲੈ ਗੁਣ ਗਹਿਲੀ ॥੭॥"
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ ) 1108



ਤੇ



"ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥
ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥
ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥
ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥
ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥
ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥
ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥
ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥
ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥"
(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪) 134

 

 

 

Today Asa Di Vaar was sung by Ishar Singh, Indar Singh, Avtar Singh  & Thakur Singh.

ਅੱਜ ਆਸਾ ਦੀ ਵਾਰ ਦਾ ਕੀਰਤਨ ਈਸ਼ਰ ਸਿੰਘ, ਇੰਦਰ ਸਿੰਘ, ਅਵਤਾਰ ਸਿੰਘ ਤੇ ਠਾਕੁਰ ਸਿੰਘ ਨੇ ਕੀਤਾ |

 

ਇਹ 03 :34 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥
ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥
ਜਿਹਵਾ ਏਕ ਕਵਨ ਗੁਨ ਕਹੀਐ ॥
ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥
ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥
ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥
ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥
ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥"
(ਧਨਾਸਰੀ ਮਹਲਾ ੫ ॥)

 

ਤੇ



"ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥
ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥
ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥
ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥
ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥
ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥
ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥
ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥
ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥"
(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪) 134

 

ਵਾਰ ਤੋ ਬਾਦ ਲਾਂਵਾਂ ਪੜ੍ਹ ਕੇ  ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਦੱਸੀ ਹੋਈ ਮ੍ਰਯਾਦਾ ਅਨੁਸਾਰ 2 ਲੜਕੇ-ਲੜਕੀਆਂ ਦੇ ਆਨੰਦ-ਕਾਰਜ ਕਰਵਾਏ ਗਏ | ਬਾਦ ਚੋਂ  ਆਦਿ ਸ੍ਰੀ ਗ੍ਰੰਥ ਸਾਹਿਬ ਜੀ  ਦੇ  ਕੀਤੇ ਹੋਏ ਸਧਾਰਣ ਪਾਠਾਂ ਦੇ ਭੋਗ ਵੀ ਪਵਾਏ ਗਏ |

 

ਫੇਰ ਰਾਗੀਆਂ ਨੇ ਆਨੰਦ ਪੜੇਆ |

 

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |