ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

MEDITATION

Wake up early in the morning & actively take bath (sanekeshi) followed by nam simran & recitation of Gurbani. All make whole hearted effort to devote most of the time to meditation (nam simran). While you perform your daily vocational activities such as business or profession, you should do naam simran. With naam simran you will attain
spiritual energy.

16 05 2011

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ

http://beantpatshah.info/images/akaalpurakh-16-05-2011.jpg

Photographer: Sant Suratpal Singh

HIS HOLINESS SRI SATGURU JI  BLESSED THE SANGAT DURING ASA DI VAAR & ALSO DURING DIVAANS HELD LATER IN THE AFTERNOON, TODAY


ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਤੇ ਪਿਛਲੇ ਪੈਹਰ ਦੇ ਦਿਵਾਨ ਵੀ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |

 

 


 

"ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ"


ਕਥਾ-ਕਾਰ : ਸੰਤ ਕੁਲਬੀਰ ਸਿੰਘ

(Recording in series) Part 133

 

 

 

ਕਲ ਪਿੱਛਲੇ ਪੈਹਰ ਦੇ ਦਿਵਾਨ ਸੱਚੇ ਪਾਤਿਸ਼ਾਹ ਗਰੀਬ ਨਿਵਾਜ਼ ਸ੍ਰੀ ਸਤਿਗੁਰੂ ਜੀ ਹਜੂਰੀ ਚ ਸਜਾਏ ਗਏ ਤੇ ਦਿਵਾਨ ਰਾਗੀਆਂ ਨੇ ਸ਼ਬ ਪੜਿਆ :


 

 

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.30 ਤੋਂ 8.30) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ, ਮਾਸਟਰ ਦਰਸ਼ਨ ਸਿੰਘ  ਜੀ  ਦੀ  15.05.2011 ਨੂੰ , "ਜੱਸ-ਜੀਵਨ" (ਤਰਨ ਸਿੰਘ  ਵੈਹਮੀ ) ਭਾਗ-2 ਚੋਂ ਕੀਤੀ ਹੋਈ ਕਥਾ ਦੇ 25 ਹਿੱਸੇ ਦੀ  ਹੈ :

 

 

 


ਹਜੂਰੀ ਸੇਵਕ ਸੰਤ ਹਰਪਾਲ ਸਿੰਘ ਜੀ ਦੀ ਯੋਗਾ ਦੀ ਕਲਾਸ ਤੋਂ ਪੈਹਲਾਂ ਸੰਗਤਾਂ ਨੂੰ ਦਿੱਤੀ ਹੋਈ ਸਲਾਹ :

 


 

 

Sunrise :  05:32 AM

Sunset  : 07:14 PM

 

 

ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |

 

ਇਹ 03:34 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਕਬੀਰ ਸੂਤਾ ਕਿਆ ਕਰਹਿ ਉਠਿ ਕਿ ਨ ਜਪਹਿ ਮੁਰਾਰਿ ॥
ਇਕ ਦਿਨ ਸੋਵਨੁ ਹੋਇਗੋ ਲਾਂਬੇ ਗੋਡ ਪਸਾਰਿ ॥੧੨੮॥"
(ਸਲੋਕ ਭਗਤ ਕਬੀਰ ਜੀਉ ਕੇ)

 

ਤੇ

 


"ਕਬੀਰ ਤੂੰ ਤੂੰ ਕਰਤਾ ਤੂ ਹੂਆ ਮੁਝ ਮਹਿ ਰਹਾ ਨ ਹੂੰ ॥
ਜਬ ਆਪਾ ਪਰ ਕਾ ਮਿਟਿ ਗਇਆ ਜਤ ਦੇਖਉ ਤਤ ਤੂ ॥੨੦੪॥"
(ਸਲੋਕ ਭਗਤ ਕਬੀਰ ਜੀਉ ਕੇ )

 

ਤੇ


"ਕਾਲੁ ਨਾਹੀ ਜੋਗੁ ਨਾਹੀ ਨਾਹੀ ਸਤ ਕਾ ਢਬੁ ॥
ਥਾਨਸਟ ਜਗ ਭਰਿਸਟ ਹੋਏ ਡੂਬਤਾ ਇਵ ਜਗੁ ॥੧॥
ਕਲ ਮਹਿ ਰਾਮ ਨਾਮੁ ਸਾਰੁ ॥
ਅਖੀ ਤ ਮੀਟਹਿ ਨਾਕ ਪਕੜਹਿ ਠਗਣ ਕਉ ਸੰਸਾਰੁ ॥੧॥ ਰਹਾਉ ॥
ਆਂਟ ਸੇਤੀ ਨਾਕੁ ਪਕੜਹਿ ਸੂਝਤੇ ਤਿਨਿ ਲੋਅ ॥
ਮਗਰ ਪਾਛੈ ਕਛੁ ਨ ਸੂਝੈ ਏਹੁ ਪਦਮੁ ਅਲੋਅ ॥੨॥
ਖਤ੍ਰੀਆ ਤ ਧਰਮੁ ਛੋਡਿਆ ਮਲੇਛ ਭਾਖਿਆ ਗਹੀ ॥
ਸ੍ਰਿਸਟਿ ਸਭ ਇਕ ਵਰਨ ਹੋਈ ਧਰਮ ਕੀ ਗਤਿ ਰਹੀ ॥੩॥
ਅਸਟ ਸਾਜ ਸਾਜਿ ਪੁਰਾਣ ਸੋਧਹਿ ਕਰਹਿ ਬੇਦ ਅਭਿਆਸੁ ॥
ਬਿਨੁ ਨਾਮ ਹਰਿ ਕੇ ਮੁਕਤਿ ਨਾਹੀ ਕਹੈ ਨਾਨਕੁ ਦਾਸੁ ॥੪॥੧॥੬॥੮॥"
(ਧਨਾਸਰੀ ਮਹਲਾ ੧ ਘਰੁ ੩ )

 

ਤੇ

 

"ਜੋ ਜਨ ਲੇਹਿ ਖਸਮ ਕਾ ਨਾਉ ॥ ਤਿਨ ਕੈ ਸਦ ਬਲਿਹਾਰੈ ਜਾਉ ॥੧॥
ਸੋ ਨਿਰਮਲੁ ਨਿਰਮਲ ਹਰਿ ਗੁਨ ਗਾਵੈ ॥ ਸੋ ਭਾਈ ਮੇਰੈ ਮਨਿ ਭਾਵੈ ॥੧॥
ਜਿਹ ਘਟ ਰਾਮੁ ਰਹਿਆ ਭਰਪੂਰਿ ॥ ਤਿਨ ਕੀ ਪਗ ਪੰਕਜ ਹਮ ਧੂਰਿ ॥੨॥
ਜਾਤਿ ਜੁਲਾਹਾ ਮਤਿ ਕਾ ਧੀਰੁ ॥ ਸਹਜਿ ਸਹਜਿ ਗੁਣ ਰਮੈ ਕਬੀਰੁ ॥੩॥੨੬॥ "
(ਗਉੜੀ ਕਬੀਰ ਜੀ ॥ )

 

ਤੇ

 

"ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ
ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥
ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥
ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥
ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥
ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥ "
(ਛੰਤ ॥)(ਜੈਤਸਰੀ ਮਹਲਾ ੫ ਛੰਤ ਘਰੁ ੧ )

 

 

ਤੇ

 

"ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗੁ
ਜੋ ਨਰ ਪੀਰਿ ਨਿਵਾਜਿਆ ਤਿਨ੍ਹ੍ਹਾ ਅੰਚ ਨ ਲਾਗ ॥੧॥"
(ਮਃ ੫ ॥)(ਰਾਮਕਲੀ ਕੀ ਵਾਰ ਮਹਲਾ ੫ ) 966

 

ਤੇ

 

"ਫਰੀਦਾ ਲੋੜੈ ਦਾਖ ਬਿਜਉਰੀਆਂ ਕਿਕਰਿ ਬੀਜੈ ਜਟੁ
ਹੰਢੈ ਉਂਨ ਕਤਾਇਦਾ ਪੈਧਾ ਲੋੜੈ ਪਟੁ ॥੨੩॥"
(ਸਲੋਕ ਸੇਖ ਫਰੀਦ ਕੇ ) 1379

 

ਤੇ

 

"ਲੱਖੀ ਜੰਗਲ ਖਾਲਸਾ ਦੀਦਾਰ ਆਏ ਲਗਾ ਤਬ ਉਚਾਰ ਹੋਇਆ ॥
ਲੱਖੀ ਜੰਗਲ ਖਾਲਸਾ ਆਇ ਦੀਦਾਰ ਕੀਤੋਨੇ ॥
ਸੁਣ ਕੈ ਸੱਦੁ ਮਾਹੀ ਦਾ ਮੇਰੀ ਪਾਣੀ ਘਾਹੁ ਮੁਤੋ ਨੇ ॥
ਕਿਸੇ ਨਾਲ ਨ ਰਲੀਆ ਕਾਈ ਕੋਈ ਸ਼ੌਕ ਪਯੋ ਨੇ ॥
ਗਇਆ ਫਿਰਾਕੁ ਮਿਲਿਆ ਮਿਤੁ ਮਾਹੀ ਤਾਹੀਂ ਸ਼ੁਕਰ ਕੀਤੋ ਨੇ ॥"
(ਸਦ,  ਦਸਮ ਪਾਤਿਸ਼ਾਹ)

 

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |