ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

The sermon of Almighty Lord cannot be priced. These cannot be priced because these are the sermon of the Satguru who has not created anyone equivalent to him. When there is no one equivalent to him, how is it possible to have anything equivalent to his sermon? How can the price of a thing be determined for which there is no comparison or equivalent?  “kah Ravidass akaath katha bah kaae kareja, Jaisa tu tesha tu hee, kya upmaa deeja”. Thus, the sermon of Satguru Ji are invaluable. 

17 05 2011

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ

http://beantpatshah.info/images/akaalpurakh-17-05-2011.jpg

Photograph dated: 11 May 2011
Photographer: Suratpal Singh

 

HIS HOLINESS SRI SATGURU JI  BLESSED THE SANGAT DURING ASA DI VAAR & ALSO DURING DIVAANS HELD LATER IN THE AFTERNOON, TODAY


ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਤੇ ਪਿਛਲੇ ਪੈਹਰ ਦੇ ਦਿਵਾਨ ਵੀ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |

 


 

"ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ"


ਕਥਾ-ਕਾਰ : ਸੰਤ ਕੁਲਬੀਰ ਸਿੰਘ

(Recording in series) Part 134

 

 

 

ਕਲ ਪਿੱਛਲੇ ਪੈਹਰ ਦੇ ਦਿਵਾਨ ਸੱਚੇ ਪਾਤਿਸ਼ਾਹ ਗਰੀਬ ਨਿਵਾਜ਼ ਸ੍ਰੀ ਸਤਿਗੁਰੂ ਜੀ ਹਜੂਰੀ ਚ ਸਜਾਏ ਗਏ ਤੇ ਦਿਵਾਨ ਰਾਗੀਆਂ ਨੇ ਸ਼ਬ ਪੜਿਆ :


 

 

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.30 ਤੋਂ 8.30) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ, ਮਾਸਟਰ ਦਰਸ਼ਨ ਸਿੰਘ  ਜੀ  ਦੀ  16.05.2011 ਨੂੰ , "ਜੱਸ-ਜੀਵਨ" (ਤਰਨ ਸਿੰਘ  ਵੈਹਮੀ ) ਭਾਗ-2 ਚੋਂ ਕੀਤੀ ਹੋਈ ਕਥਾ ਦੇ 25 ਹਿੱਸੇ ਦੀ  ਹੈ :

 

 

 

Sunrise :  05:31 AM

Sunset  : 07:15 PM

 

Today Asa Di Vaar was sung by Ishar  Singh, Asaa Singh & Iqbal Singh.

ਅੱਜ ਆਸਾ ਦੀ ਵਾਰ ਦਾ ਕੀਰਤਨ ਈਸ਼ਰ ਸਿੰਘ ਤੇ ਇਕਬਾਲ ਸਿੰਘ ਨੇ ਕੀਤਾ |

 

ਇਹ 03:44 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਪਰਤਿਪਾਲ ਪ੍ਰਭ ਕ੍ਰਿਪਾਲ ਕਵਨ ਗੁਨ ਗਨੀ
ਅਨਿਕ ਰੰਗ ਬਹੁ ਤਰੰਗ ਸਰਬ ਕੋ ਧਨੀ ॥੧॥ ਰਹਾਉ ॥
ਅਨਿਕ ਗਿਆਨ ਅਨਿਕ ਧਿਆਨ ਅਨਿਕ ਜਾਪ ਜਾਪ ਤਾਪ ॥
ਅਨਿਕ ਗੁਨਿਤ ਧੁਨਿਤ ਲਲਿਤ ਅਨਿਕ ਧਾਰ ਮੁਨੀ ॥੧॥
ਅਨਿਕ ਨਾਦ ਅਨਿਕ ਬਾਜ ਨਿਮਖ ਨਿਮਖ ਅਨਿਕ ਸ੍ਵਾਦ ਅਨਿਕ ਦੋਖ ਅਨਿਕ ਰੋਗ ਮਿਟਹਿ ਜਸ ਸੁਨੀ ॥
ਨਾਨਕ ਸੇਵ ਅਪਾਰ ਦੇਵ ਤਟਹ ਖਟਹ ਬਰਤ ਪੂਜਾ ਗਵਨ ਭਵਨ ਜਾਤ੍ਰ ਕਰਨ ਸਗਲ ਫਲ ਪੁਨੀ ॥੨॥"
(ਰਾਗੁ ਭੈਰਉ ਮਹਲਾ ੫ ਪੜਤਾਲ ਘਰੁ ੩ )

 

ਤੇ

 

"ਝਾਲਾਘੇ ਉਠਿ ਨਾਮੁ ਜਪਿ ਨਿਸਿ ਬਾਸੁਰ ਆਰਾਧਿ
ਕਾਰ੍ਹਾ ਤੁਝੈ ਨ ਬਿਆਪਈ ਨਾਨਕ ਮਿਟੈ ਉਪਾਧਿ ॥੧॥ "
(ਸਲੋਕੁ ॥)(ਗਉੜੀ ਬਾਵਨ ਅਖਰੀ ਮਹਲਾ ੫) 255

 

ਤੇ

 

"ਤੁਝ ਤੇ ਬਾਹਰਿ ਕਿਛੂ ਨ ਹੋਇ ॥ ਤੂ ਕਰਿ ਕਰਿ ਦੇਖਹਿ ਜਾਣਹਿ ਸੋਇ ॥੧॥
ਕਿਆ ਕਹੀਐ ਕਿਛੁ ਕਹੀ ਨ ਜਾਇ ॥ ਜੋ ਕਿਛੁ ਅਹੈ ਸਭ ਤੇਰੀ ਰਜਾਇ ॥੧॥ ਰਹਾਉ ॥
ਜੋ ਕਿਛੁ ਕਰਣਾ ਸੁ ਤੇਰੈ ਪਾਸਿ ॥ ਕਿਸੁ ਆਗੈ ਕੀਚੈ ਅਰਦਾਸਿ ॥੨॥
ਆਖਣੁ ਸੁਨਣਾ ਤੇਰੀ ਬਾਣੀ ॥ ਤੂ ਆਪੇ ਜਾਣਹਿ ਸਰਬ ਵਿਡਾਣੀ ॥੩॥
ਕਰੇ ਕਰਾਏ ਜਾਣੈ ਆਪਿ ॥ ਨਾਨਕ ਦੇਖੈ ਥਾਪਿ ਉਥਾਪਿ ॥੪॥੧॥"
(ਰਾਗੁ ਭੈਰਉ ਮਹਲਾ ੧ ਘਰੁ ੧ ਚਉਪਦੇ )

 

ਤੇ

 

"ਸਾਜਨੜਾ ਮੇਰਾ ਸਾਜਨੜਾ ਨਿਕਟਿ ਖਲੋਇਅੜਾ ਮੇਰਾ ਸਾਜਨੜਾ
ਜਾਨੀਅੜਾ ਹਰਿ ਜਾਨੀਅੜਾ ਨੈਣ ਅਲੋਇਅੜਾ ਹਰਿ ਜਾਨੀਅੜਾ ॥
ਨੈਣ ਅਲੋਇਆ ਘਟਿ ਘਟਿ ਸੋਇਆ ਅਤਿ ਅੰਮ੍ਰਿਤ ਪ੍ਰਿਅ ਗੂੜਾ ॥
ਨਾਲਿ ਹੋਵੰਦਾ ਲਹਿ ਨ ਸਕੰਦਾ ਸੁਆਉ ਨ ਜਾਣੈ ਮੂੜਾ ॥
ਮਾਇਆ ਮਦਿ ਮਾਤਾ ਹੋਛੀ ਬਾਤਾ ਮਿਲਣੁ ਨ ਜਾਈ ਭਰਮ ਧੜਾ ॥
ਕਹੁ ਨਾਨਕ ਗੁਰ ਬਿਨੁ ਨਾਹੀ ਸੂਝੈ ਹਰਿ ਸਾਜਨੁ ਸਭ ਕੈ ਨਿਕਟਿ ਖੜਾ ॥੧॥"
(ਰਾਮਕਲੀ ਮਹਲਾ ੫ ਛੰਤ )  (924-6))

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |