ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

WE SHOULD HAVE MALICE TOWARDS NONE.

We should ensure that we do not nurture hatred or jealously towards anybody. We should cultivate the seeds of patience & amnesty. If someone speaks bad to you, maintain patience & forgive him.

31 03 2012

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ

http://www.beantpatshah.info/images/akaalpurakh-31-03-2012.jpg

http://www.beantpatshah.info/images/akaalpurakh-31-03-2012-1.jpg

Images Dated / By :21.12.2011  / Sant Surat Pal Singh

 

******

 

"ਸਤਿਗੁਰੂ ਬਿਲਾਸ" (ਧਿਆਨ ਸਿੰਘ ਕਾਦਰਾਬਾਦੀ) "


ਕਥਾ-ਕਾਰ : ਸੰਤ ਕੁਲਬੀਰ ਸਿੰਘ

(Recording in series) Part 385


 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 30.03.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

******

 

Sunrise :  06:17 AM

Sunset  :  06:46 PM

 

Today Asa Di Vaar was sung by Sarmukh Singh, Sham Singh  & Thakur Singh.

 

ਇਹ 04:39 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 



ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥
ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥
ਹਰਿ ਜੀਉ ਆਪੇ ਬਖਸਿ ਮਿਲਾਇ ॥
ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥

ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥
ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥
ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥
ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥
ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥
ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥
ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥
ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥
ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥
ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥
ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥
ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥
ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥
ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥੮॥੨॥
(ਸੋਰਠਿ ਮਹਲਾ ੩ ਦੁਤੁਕੀ ॥) 638/1430

 

ਤੇ

 

"ਚਾਰਿ ਪੁਕਾਰਹਿ ਨਾ ਤੂ ਮਾਨਹਿ ॥ ਖਟੁ ਭੀ ਏਕਾ ਬਾਤ ਵਖਾਨਹਿ ॥
ਦਸ ਅਸਟੀ ਮਿਲਿ ਏਕੋ ਕਹਿਆ ॥ ਤਾ ਭੀ ਜੋਗੀ ਭੇਦੁ ਨ ਲਹਿਆ ॥੧॥
ਕਿੰਕੁਰੀ ਅਨੂਪ ਵਾਜੈ ॥ ਜੋਗੀਆ ਮਤਵਾਰੋ ਰੇ ॥੧॥ ਰਹਾਉ ॥
ਪ੍ਰਥਮੇ ਵਸਿਆ ਸਤ ਕਾ ਖੇੜਾ ॥ ਤ੍ਰਿਤੀਏ ਮਹਿ ਕਿਛੁ ਭਇਆ ਦੁਤੇੜਾ ॥
ਦੁਤੀਆ ਅਰਧੋ ਅਰਧਿ ਸਮਾਇਆ ॥ ਏਕੁ ਰਹਿਆ ਤਾ ਏਕੁ ਦਿਖਾਇਆ ॥੨॥
ਏਕੈ ਸੂਤਿ ਪਰੋਏ ਮਣੀਏ ॥ ਗਾਠੀ ਭਿਨਿ ਭਿਨਿ ਭਿਨਿ ਭਿਨਿ ਤਣੀਏ ॥
ਫਿਰਤੀ ਮਾਲਾ ਬਹੁ ਬਿਧਿ ਭਾਇ ॥ ਖਿੰਚਿਆ ਸੂਤੁ ਤ ਆਈ ਥਾਇ ॥੩॥
ਚਹੁ ਮਹਿ ਏਕੈ ਮਟੁ ਹੈ ਕੀਆ ॥ ਤਹ ਬਿਖੜੇ ਥਾਨ ਅਨਿਕ ਖਿੜਕੀਆ ॥
ਖੋਜਤ ਖੋਜਤ ਦੁਆਰੇ ਆਇਆ ॥ ਤਾ ਨਾਨਕ ਜੋਗੀ ਮਹਲੁ ਘਰੁ ਪਾਇਆ ॥੪॥
ਇਉ ਕਿੰਕੁਰੀ ਆਨੂਪ ਵਾਜੈ ॥ ਸੁਣਿ ਜੋਗੀ ਕੈ ਮਨਿ ਮੀਠੀ ਲਾਗੈ ॥੧॥ ਰਹਾਉ ਦੂਜਾ ॥੧॥੧੨॥"
(ਰਾਮਕਲੀ ਮਹਲਾ ੫ ॥) 886

 

ਤੇ

 

"ਪਤਿਤ ਪਾਵਨ ਮਾਧਉ ਬਿਰਦੁ ਤੇਰਾ ॥
ਧੰਨਿ ਤੇ ਵੈ ਮੁਨਿ ਜਨ ਜਿਨ ਧਿਆਇਓ ਹਰਿ ਪ੍ਰਭੁ ਮੇਰਾ ॥੧॥
ਮੇਰੈ ਮਾਥੈ ਲਾਗੀ ਲੇ ਧੂਰਿ ਗੋਬਿੰਦ ਚਰਨਨ ਕੀ
ਸੁਰਿ ਨਰ ਮੁਨਿ ਜਨ ਤਿਨਹੂ ਤੇ ਦੂਰਿ ॥੧॥ ਰਹਾਉ ॥
ਦੀਨ ਕਾ ਦਇਆਲੁ ਮਾਧੌ ਗਰਬ ਪਰਹਾਰੀ ॥
ਚਰਨ ਸਰਨ ਨਾਮਾ ਬਲਿ ਤਿਹਾਰੀ ॥੨॥੫॥"
(ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ)

 

ਸਮਾਪਤੀ ਦੀ ਅਰਦਾਸ  ਸੂਬਾ ਬਲਵਿੰਦਰ ਸਿੰਘ ਜੀ ਨੇ ਕੀਤੀ ...