ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

Always do Naam Simran (Meditation) in the early hours of the morning. All of you should dress in Namdhari attire (clothes). You should do Naam Simran for atleast one hour in the whole day & do Ardas (Prayer) to Satguru Ram Singh Ji requesting him for his Pious Darshan. His Holiness Satguru Ram Singh Ji will definitely bless us with his Darshan. No one should doubt about it. When Satguru Ji will come, he will bless us. There is no worldly pleasure or materialistic thing equivalent to Satguru Ji’s blessings.

01 04 2012

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ

http://www.beantpatshah.info/images/akaalpurakh-01-04-2012.jpg

Image Dated / By :17.12.2011  / Sant Surat Pal Singh

 

HIS HOLINESS SRI SATGURU JI  BLESSED THE SANGAT DURING  DIVAANS HELD LATER IN THE AFTERNOON, TODAY


ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਪਿਛਲੇ ਪੈਹਰ ਦੇ ਦਿਵਾਨ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |

 

 

******

 

"ਸਤਿਗੁਰੂ ਬਿਲਾਸ" (ਧਿਆਨ ਸਿੰਘ ਕਾਦਰਾਬਾਦੀ) "


ਕਥਾ-ਕਾਰ : ਸੰਤ ਕੁਲਬੀਰ ਸਿੰਘ

(Recording in series) Part 386


 

******

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 31.03.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

******

Today Asa Di Vaar was performed by Harbans Singh Ghulla Ji, Thakur Singh & Harpreet SIngh Sonu.

 

ਇਹ 04:43 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਨਿਰਧਨ ਕਉ ਤੁਮ ਦੇਵਹੁ ਧਨਾ ॥ ਅਨਿਕ ਪਾਪ ਜਾਹਿ ਨਿਰਮਲ ਮਨਾ ॥ 
ਸਗਲ ਮਨੋਰਥ ਪੂਰਨ ਕਾਮ ॥ ਭਗਤ ਅਪੁਨੇ ਕਉ ਦੇਵਹੁ ਨਾਮ ॥੧॥ 
ਸਫਲ ਸੇਵਾ ਗੋਪਾਲ ਰਾਇ
ਕਰਨ ਕਰਾਵਨਹਾਰ ਸੁਆਮੀ ਤਾ ਤੇ ਬਿਰਥਾ ਕੋਇ ਨ ਜਾਇ ॥੧॥ ਰਹਾਉ ॥ 
ਰੋਗੀ ਕਾ ਪ੍ਰਭ ਖੰਡਹੁ ਰੋਗੁ ॥  ਦੁਖੀਏ ਕਾ ਮਿਟਾਵਹੁ ਪ੍ਰਭ ਸੋਗੁ ॥ 
ਨਿਥਾਵੇ ਕਉ ਤੁਮ੍ਹ੍ਹ ਥਾਨਿ ਬੈਠਾਵਹੁ ॥ ਦਾਸ ਅਪਨੇ ਕਉ ਭਗਤੀ ਲਾਵਹੁ ॥੨॥ 
ਨਿਮਾਣੇ ਕਉ ਪ੍ਰਭ ਦੇਤੋ ਮਾਨੁ ॥ ਮੂੜ ਮੁਗਧੁ ਹੋਇ ਚਤੁਰ ਸੁਗਿਆਨੁ ॥ 
ਸਗਲ ਭਇਆਨ ਕਾ ਭਉ ਨਸੈ ॥ ਜਨ ਅਪਨੇ ਕੈ ਹਰਿ ਮਨਿ ਬਸੈ ॥੩॥ 
ਪਾਰਬ੍ਰਹਮ ਪ੍ਰਭ ਸੂਖ ਨਿਧਾਨ ॥ ਤਤੁ ਗਿਆਨੁ ਹਰਿ ਅੰਮ੍ਰਿਤ ਨਾਮ ॥ 
ਕਰਿ ਕਿਰਪਾ ਸੰਤ ਟਹਲੈ ਲਾਏ ॥ ਨਾਨਕ ਸਾਧੂ ਸੰਗਿ ਸਮਾਏ ॥੪॥੨੩॥੩੬॥" 
(ਭੈਰਉ ਮਹਲਾ ੫ ॥)

 

ਤੇ

 

"ਸਾਸੁ ਕੀ ਦੁਖੀ ਸਸੁਰ ਕੀ ਪਿਆਰੀ ਜੇਠ ਕੇ ਨਾਮਿ ਡਰਉ ਰੇ ॥
ਸਖੀ ਸਹੇਲੀ ਨਨਦ ਗਹੇਲੀ ਦੇਵਰ ਕੈ ਬਿਰਹਿ ਜਰਉ ਰੇ ॥੧॥
ਮੇਰੀ ਮਤਿ ਬਉਰੀ ਮੈ ਰਾਮੁ ਬਿਸਾਰਿਓ ਕਿਨ ਬਿਧਿ ਰਹਨਿ ਰਹਉ ਰੇ ॥
ਸੇਜੈ ਰਮਤੁ ਨੈਨ ਨਹੀ ਪੇਖਉ ਇਹੁ ਦੁਖੁ ਕਾ ਸਉ ਕਹਉ ਰੇ ॥੧॥ ਰਹਾਉ ॥
ਬਾਪੁ ਸਾਵਕਾ ਕਰੈ ਲਰਾਈ ਮਾਇਆ ਸਦ ਮਤਵਾਰੀ ॥
ਬਡੇ ਭਾਈ ਕੈ ਜਬ ਸੰਗਿ ਹੋਤੀ ਤਬ ਹਉ ਨਾਹ ਪਿਆਰੀ ॥੨॥
ਕਹਤ ਕਬੀਰ ਪੰਚ ਕੋ ਝਗਰਾ ਝਗਰਤ ਜਨਮੁ ਗਵਾਇਆ ॥
ਝੂਠੀ ਮਾਇਆ ਸਭੁ ਜਗੁ ਬਾਧਿਆ ਮੈ ਰਾਮ ਰਮਤ ਸੁਖੁ ਪਾਇਆ ॥੩॥੩॥੨੫॥
(ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ )

 

ਤੇ

 

"ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ
ਉਡੀਨੀ ਉਡੀਨੀ ਉਡੀਨੀ ॥
ਕਬ ਘਰਿ ਆਵੈ ਰੀ ॥੧॥ ਰਹਾਉ ॥
ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥
ਲਾਲਨੁ ਮੋਹਿ ਮਿਲਾਵਹੁ ॥
ਕਬ ਘਰਿ ਆਵੈ ਰੀ ॥੧॥
ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥
ਤਬ ਰਸ ਮੰਗਲ ਗੁਨ ਗਾਵਹੁ ॥
ਆਨਦ ਰੂਪ ਧਿਆਵਹੁ ॥
ਨਾਨਕੁ ਦੁਆਰੈ ਆਇਓ ॥
ਤਉ ਮੈ ਲਾਲਨੁ ਪਾਇਓ ਰੀ ॥੨॥
ਮੋਹਨ ਰੂਪੁ ਦਿਖਾਵੈ ॥
ਅਬ ਮੋਹਿ ਨੀਦ ਸੁਹਾਵੈ ॥
ਸਭ ਮੇਰੀ ਤਿਖਾ ਬੁਝਾਨੀ ॥
ਅਬ ਮੈ ਸਹਜਿ ਸਮਾਨੀ ॥
ਮੀਠੀ ਪਿਰਹਿ ਕਹਾਨੀ ॥
ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥"
ਬਿਲਾਵਲੁ ਮਹਲਾ ੫ ॥