ੴ
ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ
SERMON - HIS HOLINESS SATGURU JAGJIT SINGH JI | ||
---|---|---|
|
02 04 2012 |
ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ With blessings of His Holiness Sri Satguru Jagjit Singh Ji, Ranjeet Singh pita Inder Singh pita Gurmukh Singh Kariwala nu 20 December 2011 nu pagg bannni Image Dated / By :20.12.2011 / Sant Surat Pal Singh
HIS HOLINESS SRI SATGURU JI BLESSED THE SANGAT DURING ASA DI VAAR. ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |
******
"ਸਤਿਗੁਰੂ ਬਿਲਾਸ" (ਧਿਆਨ ਸਿੰਘ ਕਾਦਰਾਬਾਦੀ) " ਕਥਾ-ਕਾਰ : ਸੰਤ ਕੁਲਬੀਰ ਸਿੰਘ
****** ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
01.04.2012 ਸ਼ਾਮ ਨੂੰ (7.00 ਤੋਂ 8.00) ਹੋਏ ਪਰੋਗਰਾਮ ਦੀ ਰੇਕੌਰਡਿਂਗ :
******
Today Asa Di Vaar was sung by Balwant Singh & Harpreet Singh Sonu.
ਇਹ 04:21 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥
"ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥
ਤੇ
"ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥
ਤੇ
ਵਾਰ ਤੋ ਬਾਦ ਲਾਂਵਾਂ ਪੜ੍ਹ ਕੇ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਦੱਸੀ ਹੋਈ ਮ੍ਰਯਾਦਾ ਅਨੁਸਾਰ 1 ਲੜਕੇ-ਲੜਕੀ ਦਾ ਆਨੰਦ ਕਾਰਜ ਕਰਵਾਇਆ ਗਿਆ | ਫੇਰ ਰਾਗੀਆਂ ਨੇ ਆਨੰਦ ਪੜੇਆ |
ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|