ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

MEDITATION

Wake up early in the morning & actively take bath (sanekeshi) followed by nam simran & recitation of Gurbani. All make whole hearted effort to devote most of the time to meditation (nam simran). While you perform your daily vocational activities such as business or profession, you should do naam simran. With naam simran you will attain
spiritual energy.

04 04 2012

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ

http://www.beantpatshah.info/images/april-2012/akaalpurakh-04-04-2012.jpg

Image Dated / By :02.04.2012  / Sant Avtar Singh

 

******

 

 

"ਸਤਿਗੁਰੂ ਬਿਲਾਸ" (ਧਿਆਨ ਸਿੰਘ ਕਾਦਰਾਬਾਦੀ) "


ਕਥਾ-ਕਾਰ : ਸੰਤ ਕੁਲਬੀਰ ਸਿੰਘ

(Recording in series) Part 389


 

******

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 03.04.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

******

 

Sunrise :  06:12AM

Sunset  :  06:47 PM

 

ਅੱਜ ਆਸਾ ਦੀ ਵਾਰ ਦਾ ਕੀਰਤਨ ਸਰਮੁਖ ਸਿੰਘ ਤੇ ਸ਼ਾਮ ਸਿੰਘ ਨੇ ਕੀਤਾ |

Today Asa Di Vaar was sung by  Sarmukh Singh & Sham Singh.

 

ਇਹ 04:29 ਤੇ ਸ਼ੁਰੂ ਹੋਏਆ  ਤੇ ਰਾਗੀਆਂ ਨੇ ਵਾਰ ਸ਼ਬਦ ਪੜ੍ਹੇ :

 

"ਵਧੁ ਸੁਖੁ ਰੈਨੜੀਏ ਪ੍ਰਿਅ ਪ੍ਰੇਮੁ ਲਗਾ
ਘਟੁ ਦੁਖ ਨੀਦੜੀਏ ਪਰਸਉ ਸਦਾ ਪਗਾ ॥
ਪਗ ਧੂਰਿ ਬਾਂਛਉ ਸਦਾ ਜਾਚਉ ਨਾਮ ਰਸਿ ਬੈਰਾਗਨੀ ॥
ਪ੍ਰਿਅ ਰੰਗਿ ਰਾਤੀ ਸਹਜ ਮਾਤੀ ਮਹਾ ਦੁਰਮਤਿ ਤਿਆਗਨੀ ॥
ਗਹਿ ਭੁਜਾ ਲੀਨ੍ਹ੍ਹੀ ਪ੍ਰੇਮ ਭੀਨੀ ਮਿਲਨੁ ਪ੍ਰੀਤਮ ਸਚ ਮਗਾ ॥
ਬਿਨਵੰਤਿ ਨਾਨਕ ਧਾਰਿ ਕਿਰਪਾ ਰਹਉ ਚਰਣਹ ਸੰਗਿ ਲਗਾ ॥੧॥"
( ਬਿਹਾਗੜਾ ਮਹਲਾ ੫ ਘਰੁ ੨ )544

 

ਤੇ

 

"ਸੁਖ ਰਾਜੇ ਹਰੀਚੰਦ ਘਰ ਨਾਰ ਸੁ ਤਾਰਾ ਲੋਚਨ ਰਾਣੀ॥ (10-6-1)
ਸਾਧ ਸੰਗਤਿ ਮਿਲ ਗਾਂਵਸੇ ਰਾਤੀਂ ਜਾਇ ਸੁਣੈ ਗੁਰਬਾਣੀ॥ (10-6-2)
ਪਿਛੋਂ ਰਾਜਾ ਜਾਗਿਆ ਅੱਧੀ ਰਾਤ ਨਿਖੰਡ ਵਿਹਾਣੀ॥ (10-6-3)
ਰਾਣੀ ਦਿਸ ਨ ਆਵਈ ਮਨ ਵਿਚ ਵਰਤ ਗਈ ਹੈਰਾਣੀ॥ (10-6-4)
ਹੋਰਤੁ ਰਾਤੀਂ ਉੱਠਕੈ ਚਲਿਆ ਪਿਛੈ ਤਰਲ ਜੁਆਣੀ॥ (10-6-5)
ਰਾਣੀ ਪਹੁਤੀ ਸੰਗਤੀਂ ਰਾਜੇ ਖੜੀ ਖੜਾਂਉ ਨੀਸਾਣੀ॥ (10-6-6)
ਸਾਧ ਸੰਗਤਿ ਆਰਾਧਿਆ ਜੋੜੀ ਜੁੜੀ ਖੜਾਉਂ ਪੁਰਾਣੀ॥ (10-6-7)
ਰਾਜੇ ਡਿਠਾ ਚਲਿਤ ਇਹ ਖੜਾਂਵ ਹੈ ਚੋਜ ਵਿਡਾਣੀ॥ (10-6-8)
ਸਾਧ ਸੰਗਤ ਵਿਟਹੁ ਕੁਰਬਾਣੀ ॥6॥ (10-6-9)"
(ਵਾਰ ੧੦, ਭਾਈ ਗੁਰਦਾਸ ਜੀ )

 

ਤੇ

 

"ਰਾਮੁ ਭਜੁ ਰਾਮੁ ਭਜੁ ਜਨਮੁ ਸਿਰਾਤੁ ਹੈ ॥
ਕਹਉ ਕਹਾ ਬਾਰ ਬਾਰ ਸਮਝਤ ਨਹ ਕਿਉ ਗਵਾਰ ॥
ਬਿਨਸਤ ਨਹ ਲਗੈ ਬਾਰ ਓਰੇ ਸਮ ਗਾਤੁ ਹੈ ॥੧॥ ਰਹਾਉ ॥
ਸਗਲ ਭਰਮ ਡਾਰਿ ਦੇਹਿ ਗੋਬਿੰਦ ਕੋ ਨਾਮੁ ਲੇਹਿ ॥
ਅੰਤਿ ਬਾਰ ਸੰਗਿ ਤੇਰੈ ਇਹੈ ਏਕੁ ਜਾਤੁ ਹੈ ॥੧॥
ਬਿਖਿਆ ਬਿਖੁ ਜਿਉ ਬਿਸਾਰਿ ਪ੍ਰਭ ਕੌ ਜਸੁ ਹੀਏ ਧਾਰਿ ॥
ਨਾਨਕ ਜਨ ਕਹਿ ਪੁਕਾਰਿ ਅਉਸਰੁ ਬਿਹਾਤੁ ਹੈ ॥੨॥੨॥"
(ਜੈਜਾਵੰਤੀ ਮਹਲਾ ੯ ॥ )

 

ਸਮਾਪਤੀ ਦੀ ਅਰਦਾਸ  ਸੂਬਾ ਬਲਵਿੰਦਰ ਸਿੰਘ ਜੀ ਨੇ ਕੀਤੀ ... ..  ...