ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

NAM SIMRAN & GURBANI RECITATION IS THE MUST

All the members of family should meditate minimum for one hour daily. Every family should recite complete Path of Sri Aad Granth Sahib or Sri Dasam Granth Sahib in a month. You can bring your children to Sri Bhaini Sahib for lessons on recitation of Gurbani.

18 10 2012

ਪ੍ਰਕਾਸ਼-ਪੁਰਬ ਸ੍ਰੀ ਸਤਿਗੁਰੂ ਹਰੀ ਸਿੰਘ ਜੀ

http://beantpatshah.info/audio/oct2012/SriSatguru%20Hari%20Singh%20Ji.jpg

******

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

******

 

 

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 17.10.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

******

 

Sunrise :  06:31 AM

Sunset  :  05:52 PM

 

ਅੱਜ ਆਸਾ ਦੀ ਵਾਰ ਕੀਰਤਨ  ਸ਼ਾਮ ਸਿੰਘ ਤੇ ਗੁਰਸ਼ਰਨ ਸਿੰਘ ਨੇ ਕੀਤਾ |

Today Asa Di Vaar was sung by  Gursharan Singh & Sham Singh



ਇਹ 04:51 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ
ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥
ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥
ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥
ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥
ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥"
(ਰਾਗੁ ਸੂਹੀ ਮਹਲਾ ੫ ਛੰਤ)

 

ਤੇ

 

"ਸੁਪਨ ਚਰਿਤ੍ਰ ਚਿਤ੍ਰ ਬਾਨਕ ਬਨੇ ਬਚਿਤ੍ਰ
ਪਾਵਨ ਪਵਿਤ੍ਰ ਮਿਤ੍ਰ ਆਜ ਮੇਰੈ ਆਏ ਹੈ
ਪਰਮ ਦਇਆਲ ਲਾਲ ਲੋਚਨ ਬਿਸਾਲ ਮੁਖ
ਬਚਨ ਰਸਾਲ ਮਧੁ ਮਧੁਰ ਪੀਆਏ ਹੈ ॥
ਸੋਭਿਤ ਸਿਜਾਸਨ ਬਿਲਾਸਨ ਦੈ ਅੰਕਮਾਲ
ਪ੍ਰੇਮਰਸ ਬਿਸਮ ਹੁਇ ਸਹਜ ਸਮਾਏ ਹੈ ॥
ਚਾਤ੍ਰਿਕ ਸਬਦ ਸੁਨਿ ਅਖੀਆ ਉਘਰਿ ਗਈ
ਭਈ ਜਲ ਮੀਨ ਗਤਿ ਬਿਰਹ ਜਗਾਏ ਹੈ ॥੨੦੫॥"
(ਕਬਿਤ ਸਵਈਏ ਭਾਈ ਗੁਰਦਾਸ ਜੀ)

 

ਤੇ

 

"ਤਨੁ ਰੈਨੀ ਮਨੁ ਪੁਨ ਰਪਿ ਕਰਿ ਹਉ ਪਾਚਉ ਤਤ ਬਰਾਤੀ ॥
ਰਾਮ ਰਾਇ ਸਿਉ ਭਾਵਰਿ ਲੈਹਉ ਆਤਮ ਤਿਹ ਰੰਗਿ ਰਾਤੀ ॥੧॥
ਗਾਉ ਗਾਉ ਰੀ ਦੁਲਹਨੀ ਮੰਗਲਚਾਰਾ ॥ ਮੇਰੇ ਗ੍ਰਿਹ ਆਏ ਰਾਜਾ ਰਾਮ ਭਤਾਰਾ ॥੧॥ ਰਹਾਉ ॥
ਨਾਭਿ ਕਮਲ ਮਹਿ ਬੇਦੀ ਰਚਿ ਲੇ ਬ੍ਰਹਮ ਗਿਆਨ ਉਚਾਰਾ ॥
ਰਾਮ ਰਾਇ ਸੋ ਦੂਲਹੁ ਪਾਇਓ ਅਸ ਬਡਭਾਗ ਹਮਾਰਾ ॥੨॥
ਸੁਰਿ ਨਰ ਮੁਨਿ ਜਨ ਕਉਤਕ ਆਏ ਕੋਟਿ ਤੇਤੀਸ ਉਜਾਨਾਂ ॥
ਕਹਿ ਕਬੀਰ ਮੋਹਿ ਬਿਆਹਿ ਚਲੇ ਹੈ ਪੁਰਖ ਏਕ ਭਗਵਾਨਾ ॥੩॥੨॥੨੪॥"
(ਆਸਾ ॥)(ਆਸਾ ਸ੍ਰੀ ਕਬੀਰ ਜੀਉ ਕੇ

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |