ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

ALWAYS HAVE POSITIVE APPROACH

For bad & materialistic ambitions many optimistic & pessimistic thoughts fill our hearts. On the other side, if we are asked to do anything good for religion, sangat, community or the country we give up even before making any effort. Student study for the whole year to pass with good marks but some of them fail. We do not see failures but make extra efforts to pass with good grades by following those students who passed. We should have positive approach when asked to do something good for religion, sangat, community or the country.

21 10 2012

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ
http://www.beantpatshah.info/images/akaalpurakh-21-10-2012.jpg

ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੇ ਦਰਬਾਰ ਚ ਹਾਜ਼ਰੀ ਭਰਣ ਆਏ ਸ੍ਰੀ ਸੁਰਜੀਤ ਪਾਤਰ ਜੀ (ਮਸ਼ਹੂਰ ਪੰਜਾਬੀ ਕਵੀ)

HIS HOLINESS SRI SATGURU JI  BLESSED THE SANGAT DURING ASA DI VAAR, TODAY.


ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |

 

 

******

http://www.beantpatshah.info/images/21-10-2012-1.jpg

http://www.beantpatshah.info/images/21-10-2012-2.jpg

Sh Surjit Paatar Ji, Reciting Poems

http://www.beantpatshah.info/images/21-10-2012-3.jpg

Photographer: Suratpal Singh (Photographer)

Photographs dated: 15 October 2012

 

******

 

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

******

 

 

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 20.10.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

******

 

Sunrise :  06:33 AM

Sunset  :  05:48 PM

 

Today Asa Di Vaar was sung by Harbans Singh Ghulla Ji, Veer Singh, Thakur Singh, Gursharan Singh Gushi & others

 

ਇਹ 04 :28 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਚਿੜੀ ਚੁਹਕੀ ਪਹੁ ਫੁਟੀ ਵਗਨਿ ਬਹੁਤੁ ਤਰੰਗ ॥
ਅਚਰਜ ਰੂਪ ਸੰਤਨ ਰਚੇ ਨਾਨਕ ਨਾਮਹਿ ਰੰਗ ॥੧॥"
(ਸਲੋਕ ਮ: ੫ ॥ ਗੌੜੀ ਗੁਰੂ ਅਰਜਨ ਦੇਵ) 319-9

 

ਤੇ

 

 

"ਦਾਸ ਅਨਿੰਨ ਮੇਰੋ ਨਿਜ ਰੂਪ ॥
ਦਰਸਨ ਨਿਮਖ ਤਾਪ ਤ੍ਰਈ ਮੋਚਨ ਪਰਸਤ ਮੁਕਤਿ ਕਰਤ ਗ੍ਰਿਹ ਕੂਪ ॥੧॥ ਰਹਾਉ ॥
ਮੇਰੀ ਬਾਂਧੀ ਭਗਤੁ ਛਡਾਵੈ ਬਾਂਧੈ ਭਗਤੁ ਨ ਛੂਟੈ ਮੋਹਿ ॥
ਏਕ ਸਮੈ ਮੋ ਕਉ ਗਹਿ ਬਾਂਧੈ ਤਉ ਫੁਨਿ ਮੋ ਪੈ ਜਬਾਬੁ ਨ ਹੋਇ ॥੧॥
ਮੈ ਗੁਨ ਬੰਧ ਸਗਲ ਕੀ ਜੀਵਨਿ ਮੇਰੀ ਜੀਵਨਿ ਮੇਰੇ ਦਾਸ ॥
ਨਾਮਦੇਵ ਜਾ ਕੇ ਜੀਅ ਐਸੀ ਤੈਸੋ ਤਾ ਕੈ ਪ੍ਰੇਮ ਪ੍ਰਗਾਸ ॥੨॥੩॥"
(ਸਾਰੰਗ ਬਾਣੀ ਨਾਮਦੇਉ ਜੀ ਕੀ ॥ )1252-53

 

ਤੇ

 


"ਹਰਿ ਪ੍ਰਭਿ ਕਾਜੁ ਰਚਾਇਆ ॥ ਗੁਰਮੁਖਿ ਵੀਆਹਣਿ ਆਇਆ ॥
ਵੀਆਹਣਿ ਆਇਆ ਗੁਰਮੁਖਿ ਹਰਿ ਪਾਇਆ ਸਾ ਧਨ ਕੰਤ ਪਿਆਰੀ ॥
ਸੰਤ ਜਨਾ ਮਿਲਿ ਮੰਗਲ ਗਾਏ ਹਰਿ ਜੀਉ ਆਪਿ ਸਵਾਰੀ ॥
ਸੁਰਿ ਨਰ ਗਣ ਗੰਧਰਬ ਮਿਲਿ ਆਏ ਅਪੂਰਬ ਜੰਞ ਬਣਾਈ ॥
ਨਾਨਕ ਪ੍ਰਭੁ ਪਾਇਆ ਮੈ ਸਾਚਾ ਨਾ ਕਦੇ ਮਰੈ ਨ ਜਾਈ ॥੪॥੧॥੩॥"
(ਰਾਗੁ ਸੂਹੀ ਛੰਤ ਮਹਲਾ ੪ ਘਰੁ ੨ ॥)

 

ਤੇ

 

"ਜਾ ਕਾ ਮੀਤੁ ਸਾਜਨੁ ਹੈ ਸਮੀਆ ॥ ਤਿਸੁ ਜਨ ਕਉ ਕਹੁ ਕਾ ਕੀ ਕਮੀਆ ॥੧॥
ਜਾ ਕੀ ਪ੍ਰੀਤਿ ਗੋਬਿੰਦ ਸਿਉ ਲਾਗੀ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੀ ॥੧॥ ਰਹਾਉ
ਜਾ ਕਉ ਰਸੁ ਹਰਿ ਰਸੁ ਹੈ ਆਇਓ ॥ ਸੋ ਅਨ ਰਸ ਨਾਹੀ ਲਪਟਾਇਓ ॥੨॥
ਜਾ ਕਾ ਕਹਿਆ ਦਰਗਹ ਚਲੈ ॥ ਸੋ ਕਿਸ ਕਉ ਨਦਰਿ ਲੈ ਆਵੈ ਤਲੈ ॥੩॥
ਜਾ ਕਾ ਸਭੁ ਕਿਛੁ ਤਾ ਕਾ ਹੋਇ ॥ ਨਾਨਕ ਤਾ ਕਉ ਸਦਾ ਸੁਖੁ ਹੋਇ ॥੪॥੩੩॥੧੦੨॥"
(ਗਉੜੀ ਮਹਲਾ ੫ ॥)

 

ਤੇ

 

"ਤਨੁ ਰੈਨੀ ਮਨੁ ਪੁਨ ਰਪਿ ਕਰਿ ਹਉ ਪਾਚਉ ਤਤ ਬਰਾਤੀ ॥
ਰਾਮ ਰਾਇ ਸਿਉ ਭਾਵਰਿ ਲੈਹਉ ਆਤਮ ਤਿਹ ਰੰਗਿ ਰਾਤੀ ॥੧॥
ਗਾਉ ਗਾਉ ਰੀ ਦੁਲਹਨੀ ਮੰਗਲਚਾਰਾ ॥ ਮੇਰੇ ਗ੍ਰਿਹ ਆਏ ਰਾਜਾ ਰਾਮ ਭਤਾਰਾ ॥੧॥ ਰਹਾਉ ॥
ਨਾਭਿ ਕਮਲ ਮਹਿ ਬੇਦੀ ਰਚਿ ਲੇ ਬ੍ਰਹਮ ਗਿਆਨ ਉਚਾਰਾ ॥
ਰਾਮ ਰਾਇ ਸੋ ਦੂਲਹੁ ਪਾਇਓ ਅਸ ਬਡਭਾਗ ਹਮਾਰਾ ॥੨॥
ਸੁਰਿ ਨਰ ਮੁਨਿ ਜਨ ਕਉਤਕ ਆਏ ਕੋਟਿ ਤੇਤੀਸ ਉਜਾਨਾਂ ॥
ਕਹਿ ਕਬੀਰ ਮੋਹਿ ਬਿਆਹਿ ਚਲੇ ਹੈ ਪੁਰਖ ਏਕ ਭਗਵਾਨਾ ॥੩॥੨॥੨੪॥"
(ਆਸਾ ॥)(ਆਸਾ ਸ੍ਰੀ ਕਬੀਰ ਜੀਉ ਕੇ

 

ਵਾਰ ਤੋ ਬਾਦ ਲਾਂਵਾਂ ਪੜ੍ਹ ਕੇ  ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਦੱਸੀ ਹੋਈ ਮ੍ਰਯਾਦਾ ਅਨੁਸਾਰ 7 ਲੜਕੇ-ਲੜਕੀਆਂ ਦੇ ਆਨੰਦ-ਕਾਰਜ ਕਰਵਾਏ ਗਏ |

ਬਾਦ ਚੋਂ  ਆਦਿ ਸ੍ਰੀ ਗ੍ਰੰਥ ਸਾਹਿਬ ਜੀ  ਦੇ  ਕੀਤੇ ਹੋਏ ਸਧਾਰਣ ਪਾਠਾਂ ਦੇ ਭੋਗ ਵੀ ਪਵਾਏ ਗਏ |

 

ਫੇਰ ਰਾਗੀਆਂ ਨੇ ਆਨੰਦ ਪੜੇਆ |

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |