ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

WE SHOULD HAVE MALICE TOWARDS NONE.

We should ensure that we do not nurture hatred or jealously towards anybody. We should cultivate the seeds of patience & amnesty. If someone speaks bad to you, maintain patience & forgive him.

26 10 2012

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ

http://beantpatshah.info/images/akaalpurakh-26-10-2012.jpg

http://beantpatshah.info/images/26-10-2012.jpg

http://beantpatshah.info/images/26-10-2012-1.jpg

Photographs dated: 16 October 2012

 

http://beantpatshah.info/images/26-10-2012-2.jpg

http://beantpatshah.info/images/26-10-2012-3.jpg

http://beantpatshah.info/images/26-10-2012-4.jpg

Photographs dated: 11 October 2012

Photographer: Suratpal Singh

 

******

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 25.10.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

******

 

 

 

******

 

Sunrise :  06:37 AM

Sunset  :  05:43 PM

 

Today Asa Di Vaar was sung by  Sarmukh Singh, Veer Singh & Sham Singh.


ਇਹ 04:43 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਗੁਰੁ ਸੁੰਦਰੁ ਮੋਹਨੁ ਪਾਇ ਕਰੇ ਹਰਿ ਪ੍ਰੇਮ ਬਾਣੀ ਮਨੁ ਮਾਰਿਆ
ਮੇਰੈ ਹਿਰਦੈ ਸੁਧਿ ਬੁਧਿ ਵਿਸਰਿ ਗਈ ਮਨ ਆਸਾ ਚਿੰਤ ਵਿਸਾਰਿਆ ॥
ਮੈ ਅੰਤਰਿ ਵੇਦਨ ਪ੍ਰੇਮ ਕੀ ਗੁਰ ਦੇਖਤ ਮਨੁ ਸਾਧਾਰਿਆ ॥
ਵਡਭਾਗੀ ਪ੍ਰਭ ਆਇ ਮਿਲੁ ਜਨੁ ਨਾਨਕੁ ਖਿਨੁ ਖਿਨੁ ਵਾਰਿਆ ॥੪॥੧॥੫॥'
(ਸੂਹੀ ਛੰਤ ਮਹਲਾ ੪ ॥)776

 

ਤੇ

 

"ਦਿਲਹੁ ਮੁਹਬਤਿ ਜਿੰਨ੍ਹ੍ਹ ਸੇਈ ਸਚਿਆ ॥
ਜਿਨ੍ਹ੍ਹ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ
॥੧॥
ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ ॥
ਵਿਸਰਿਆ ਜਿਨ੍ਹ੍ਹ ਨਾਮੁ ਤੇ ਭੁਇ ਭਾਰੁ ਥੀਏ ॥੧॥ ਰਹਾਉ ॥
ਆਪਿ ਲੀਏ ਲੜਿ ਲਾਇ ਦਰਿ ਦਰਵੇਸ ਸੇ ॥
ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥੨॥
ਪਰਵਦਗਾਰ ਅਪਾਰ ਅਗਮ ਬੇਅੰਤ ਤੂ ॥
ਜਿਨਾ ਪਛਾਤਾ ਸਚੁ ਚੁੰਮਾ ਪੈਰ ਮੂੰ ॥੩॥
ਤੇਰੀ ਪਨਹ ਖੁਦਾਇ ਤੂ ਬਖਸੰਦਗੀ ॥
ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥੪॥੧॥"
(ਆਸਾ ਸੇਖ ਫਰੀਦ ਜੀਉ ਕੀ ਬਾਣੀ ) 488-8

 

ਤੇ

 

"ਸਖੀ ਨਾਲਿ ਵਸਾ ਅਪੁਨੇ ਨਾਹ ਪਿਆਰੇ ਮੇਰਾ ਮਨੁ ਤਨੁ ਹਰਿ ਸੰਗਿ ਹਿਲਿਆ ॥
ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ ॥
ਭ੍ਰਮੁ ਖੋਇਓ ਸਾਂਤਿ ਸਹਜਿ ਸੁਆਮੀ ਪਰਗਾਸੁ ਭਇਆ ਕਉਲੁ ਖਿਲਿਆ ॥
ਵਰੁ ਪਾਇਆ ਪ੍ਰਭੁ ਅੰਤਰਜਾਮੀ ਨਾਨਕ ਸੋਹਾਗੁ ਨ ਟਲਿਆ ॥੪॥੪॥੨॥੫॥੧੧॥"
(ਗਉੜੀ ਮਹਲਾ ੫)

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |