ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

MEDITATION

Wake up early in the morning & actively take bath (sanekeshi) followed by nam simran & recitation of Gurbani. All make whole hearted effort to devote most of the time to meditation (nam simran). While you perform your daily vocational activities such as business or profession, you should do naam simran. With naam simran you will attain
spiritual energy.

02 11 2012

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ

http://www.beantpatshah.info/images/13-11-2011-1.jpg

Photograph dated: 3rd November 2011

Photographer: S. Suratpal Singh (Photographer).

 

******

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

******

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 1.11.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

******

 

Sunrise :  06:43 AM

Sunset  : 05:38 PM

 

Today Asa Di Vaar was sung  by Balwant Singh, Veer SIngh & Harpreet Singh Sonu.

 

ਇਹ 04:22 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਬੇਅੰਤਾ ਬੇਅੰਤ ਗੁਣ ਤੇਰੇ ਕੇਤਕ ਗਾਵਾ ਰਾਮ
ਤੇਰੇ  ਚਰਣਾ ਤੇਰੇ ਚਰਣ ਧੂੜਿ ਵਡਭਾਗੀ ਪਾਵਾ ਰਾਮ ॥
ਹਰਿ ਧੂੜੀ ਨ੍ਹ੍ਹਾਈਐ ਮੈਲੁ ਗਵਾਈਐ ਜਨਮ ਮਰਣ ਦੁਖ ਲਾਥੇ ॥
ਅੰਤਰਿ ਬਾਹਰਿ ਸਦਾ ਹਦੂਰੇ ਪਰਮੇਸਰੁ ਪ੍ਰਭੁ ਸਾਥੇ ॥
ਮਿਟੇ ਦੂਖ ਕਲਿਆਣ ਕੀਰਤਨ ਬਹੁੜਿ ਜੋਨਿ ਨ ਪਾਵਾ ॥
ਬਿਨਵੰਤਿ ਨਾਨਕ ਗੁਰ ਸਰਣਿ ਤਰੀਐ ਆਪਣੇ ਪ੍ਰਭ ਭਾਵਾ ॥੪॥"

 

ਤੇ

 

ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥
ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥੧॥
ਸਿਆਨਪ ਕਾਹੂ ਕਾਮਿ ਨ ਆਤ ॥
ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥੧॥ ਰਹਾਉ ॥
ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ ॥
ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥੨॥
ਹੋਇ ਅਨੰਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥
ਜੋ ਅਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥੩॥
ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ ॥
ਕਹੁ ਨਾਨਕ ਗੁਰੁ ਪੂਰਾ ਭੇਟਿਆ ਪਰਵਾਣੁ ਗਿਰਸਤ ਉਦਾਸ ॥੪॥੪॥੫॥
ਗੂਜਰੀ ਮਹਲਾ ੫ ॥

 

ਤੇ



"ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ
ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥
ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥
ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥
ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥
ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥
ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥
ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥
(ਪਉੜੀ ॥)(ਰਾਗੁ ਗੂਜਰੀ ਵਾਰ ਮਹਲਾ ੫ )

 

ਤੇ

 

"ਮੇਰੀ ਸੰਗਤਿ ਪੋਚ ਸੋਚ ਦਿਨੁ ਰਾਤੀ ॥
ਮੇਰਾ ਕਰਮੁ ਕੁਟਿਲਤਾ ਜਨਮੁ ਕੁਭਾਂਤੀ ॥੧॥
ਰਾਮ ਗੁਸਈਆ ਜੀਅ ਕੇ ਜੀਵਨਾ ॥
ਮੋਹਿ ਨ ਬਿਸਾਰਹੁ ਮੈ ਜਨੁ ਤੇਰਾ ॥੧॥ ਰਹਾਉ ॥
ਮੇਰੀ ਹਰਹੁ ਬਿਪਤਿ ਜਨ ਕਰਹੁ ਸੁਭਾਈ ॥
ਚਰਣ ਨ ਛਾਡਉ ਸਰੀਰ ਕਲ ਜਾਈ ॥੨॥
ਕਹੁ ਰਵਿਦਾਸ ਪਰਉ ਤੇਰੀ ਸਾਭਾ ॥
ਬੇਗਿ ਮਿਲਹੁ ਜਨ ਕਰਿ ਨ ਬਿਲਾਂਬਾ ॥੩॥੧"
(ਰਾਗੁ ਗਉੜੀ ਰਵਿਦਾਸ ਜੀ ਕੇ ਪਦੇ ਗਉੜੀ ਗੁਆਰੇਰੀ )