Sunrise : 06:58 AM
Sunset : 05:26 PM
Today Asa Di Vaar was sung by Sarmukh Singh & Sham Singh.
ਇਹ 04:50 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਬਾਪਾਰਿ ਗੋਵਿੰਦ ਨਾਏ ॥ ਸਾਧ ਸੰਤ ਮਨਾਏ ਪ੍ਰਿਅ ਪਾਏ ਗੁਨ ਗਾਏ ਪੰਚ ਨਾਦ ਤੂਰ ਬਜਾਏ ॥੧॥ ਰਹਾਉ ॥ ਕਿਰਪਾ ਪਾਏ ਸਹਜਾਏ ਦਰਸਾਏ ਅਬ ਰਾਤਿਆ ਗੋਵਿੰਦ ਸਿਉ ॥ ਸੰਤ ਸੇਵਿ ਪ੍ਰੀਤਿ ਨਾਥ ਰੰਗੁ ਲਾਲਨ ਲਾਏ ॥੧॥ ਗੁਰ ਗਿਆਨੁ ਮਨਿ ਦ੍ਰਿੜਾਏ ਰਹਸਾਏ ਨਹੀ ਆਏ ਸਹਜਾਏ ਮਨਿ ਨਿਧਾਨੁ ਪਾਏ ॥ ਸਭ ਤਜੀ ਮਨੈ ਕੀ ਕਾਮ ਕਰਾ ॥ ਚਿਰੁ ਚਿਰੁ ਚਿਰੁ ਚਿਰੁ ਭਇਆ ਮਨਿ ਬਹੁਤੁ ਪਿਆਸ ਲਾਗੀ ॥ ਹਰਿ ਦਰਸਨੋ ਦਿਖਾਵਹੁ ਮੋਹਿ ਤੁਮ ਬਤਾਵਹੁ ॥ ਨਾਨਕ ਦੀਨ ਸਰਣਿ ਆਏ ਗਲਿ ਲਾਏ ॥੨॥੨॥ ੧੫੩॥" (ਆਸਾ ਮਹਲਾ ੫ ॥) 408-11
ਤੇ
"ਰਾਜਨ ਕਉਨੁ ਤੁਮਾਰੈ ਆਵੈ ॥ ਐਸੋ ਭਾਉ ਬਿਦਰ ਕੋ ਦੇਖਿਓ ਓਹੁ ਗਰੀਬੁ ਮੋਹਿ ਭਾਵੈ ॥੧॥ ਰਹਾਉ ॥ ਹਸਤੀ ਦੇਖਿ ਭਰਮ ਤੇ ਭੂਲਾ ਸ੍ਰੀ ਭਗਵਾਨੁ ਨ ਜਾਨਿਆ ॥ ਤੁਮਰੋ ਦੂਧੁ ਬਿਦਰ ਕੋ ਪਾਨ੍ਹ੍ਹੋ ਅੰਮ੍ਰਿਤੁ ਕਰਿ ਮੈ ਮਾਨਿਆ ॥੧॥ ਖੀਰ ਸਮਾਨਿ ਸਾਗੁ ਮੈ ਪਾਇਆ ਗੁਨ ਗਾਵਤ ਰੈਨਿ ਬਿਹਾਨੀ ॥ ਕਬੀਰ ਕੋ ਠਾਕੁਰੁ ਅਨਦ ਬਿਨੋਦੀ ਜਾਤਿ ਨ ਕਾਹੂ ਕੀ ਮਾਨੀ ॥੨॥੯॥" (ਸਲੋਕ ਕਬੀਰ ॥) 1105-1
ਤੇ
"ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥' (ਸੋਰਠਿ ਮਹਲਾ ੯ ॥)
ਤੇ
"ਮਾਈ ਮੇਰੇ ਮਨ ਕੀ ਪ੍ਰੀਤਿ ॥ ਏਹੀ ਕਰਮ ਧਰਮ ਜਪ ਏਹੀ ਰਾਮ ਨਾਮ ਨਿਰਮਲ ਹੈ ਰੀਤਿ ॥ ਪ੍ਰਾਨ ਅਧਾਰ ਜੀਵਨ ਧਨ ਮੋਰੈ ਦੇਖਨ ਕਉ ਦਰਸਨ ਪ੍ਰਭ ਨੀਤਿ ॥ ਬਾਟ ਘਾਟ ਤੋਸਾ ਸੰਗਿ ਮੋਰੈ ਮਨ ਅਪੁਨੇ ਕਉ ਮੈ ਹਰਿ ਸਖਾ ਕੀਤ ॥੧॥ ਸੰਤ ਪ੍ਰਸਾਦਿ ਭਏ ਮਨ ਨਿਰਮਲ ਕਰਿ ਕਿਰਪਾ ਅਪੁਨੇ ਕਰਿ ਲੀਤ ॥ ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ਆਦਿ ਜੁਗਾਦਿ ਭਗਤਨ ਕੇ ਮੀਤ ॥੨॥" (ਟੋਡੀ ਮਹਲਾ ੫ )
ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|