ੴ
ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ
SERMON - HIS HOLINESS SATGURU JAGJIT SINGH JI | ||
---|---|---|
|
01 12 2012 |
Health Update : Sri Satguru Ji's Health is better & is improving, at Apollo Hospital. We would like to Request You all to Pray and do Naam Simran for Sri Satguru Ji's Better Health.
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
Sunrise : 07:07 AM Sunset : 05:24 PM
Today Asa Di Vaar was sung by Harvinder Singh, Asaa Singh & others.
ਇਹ 04 :54 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਕਾਮੁ ਕ੍ਰੋਧੁ ਲੋਭੁ ਤਿਆਗੁ ॥
ਤੇ
ਸਜਣੁ ਮੈਡਾ ਚਾਈਆ ਹਭ ਕਹੀ ਦਾ ਮਿਤੁ ॥
ਤੇ
ਤੇ
"ਹਰਿ ਸਿਮਰਤ ਤੇਰੀ ਜਾਇ ਬਲਾਇ ॥ ਸਰਬ ਕਲਿਆਣ ਵਸੈ ਮਨਿ ਆਇ ॥੧॥
ਤੇ
"ਤੂ ਚਉ ਸਜਣ ਮੈਡਿਆ ਡੇਈ ਸਿਸੁ ਉਤਾਰਿ ॥
ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 12.12.2012 ਨੂੰ ਕੀਤੀ ਹੋਈ ਕਥਾ ਦੀ ਹੈ :
|