ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

MEDITATION

Wake up early in the morning & actively take bath (sanekeshi) followed by nam simran & recitation of Gurbani. All make whole hearted effort to devote most of the time to meditation (nam simran). While you perform your daily vocational activities such as business or profession, you should do naam simran. With naam simran you will attain
spiritual energy.

04 12 2012

Sri Satguru Ji's health update 04-Dec-2012
Sri Satguru Ji is in Intensive Care Unit at Satguru Partap Singh Apollo Hospital and their health is critical.  All are requested to do Naam Simran for Satguru Ji's better health.

 

Respected Sadh Sangat Ji,

It has been noted that some rumours are going around, informing the Sangat to gather in Sri Bhaini Sahib on 12-Dec-2012.

This is to inform, these are purely rumours, we advise not to get carried away with such irresponsible actions by some individuals.

We request all to do More Naam Simran for Satguru Ji's better health.

 

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :


 

******

 


ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 03.12.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

******

 

Sunrise :  07:09 AM

Sunset  :  05:24 PM

 

Today Asa Di Vaar was sung by  Ishar Singh, Sham Singh & Ikbal Singh.

 

 

ਇਹ 04:51 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਮਾਗਉ ਦਾਨੁ ਠਾਕੁਰ ਨਾਮ
ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥
ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥
ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ॥੧॥
ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥
ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥"
(ਟੋਡੀ ਮਹਲਾ ੫ ॥)713-6

 

ਤੇ

 

"ਕਿਆ ਸੋਵਹਿ ਨਾਮੁ ਵਿਸਾਰਿ ਗਾਫਲ ਗਹਿਲਿਆ ॥
ਕਿਤਂ‍ੀ ਇਤੁ ਦਰੀਆਇ ਵੰਞਨ੍ਹ੍ਹਿ ਵਹਦਿਆ ॥੧॥
ਬੋਹਿਥੜਾ ਹਰਿ ਚਰਣ ਮਨ ਚੜਿ ਲੰਘੀਐ ॥
ਆਠ ਪਹਰ ਗੁਣ ਗਾਇ ਸਾਧੂ ਸੰਗੀਐ ॥੧॥ ਰਹਾਉ ॥
ਭੋਗਹਿ ਭੋਗ ਅਨੇਕ ਵਿਣੁ ਨਾਵੈ ਸੁੰਞਿਆ ॥
ਹਰਿ ਕੀ ਭਗਤਿ ਬਿਨਾ ਮਰਿ ਮਰਿ ਰੁੰਨਿਆ ॥੨॥
ਕਪੜ ਭੋਗ ਸੁਗੰਧ ਤਨਿ ਮਰਦਨ ਮਾਲਣਾ ॥
ਬਿਨੁ ਸਿਮਰਨ ਤਨੁ ਛਾਰੁ ਸਰਪਰ ਚਾਲਣਾ ॥੩॥
ਮਹਾ ਬਿਖਮੁ ਸੰਸਾਰੁ ਵਿਰਲੈ ਪੇਖਿਆ ॥
ਛੂਟਨੁ ਹਰਿ ਕੀ ਸਰਣਿ ਲੇਖੁ ਨਾਨਕ ਲੇਖਿਆ ॥੪॥੮॥੧੧੦॥"
(ਆਸਾ ਮਹਲਾ ੫ ॥)

 

ਤੇ

 

"ਸਤਿਗੁਰੁ ਅਪਨਾ ਸਦ ਸਦਾ ਸਮ੍ਹ੍ਹਾਰੇ ॥
ਗੁਰ ਕੇ ਚਰਨ ਕੇਸ ਸੰਗਿ ਝਾਰੇ ॥੧॥
ਜਾਗੁ ਰੇ ਮਨ ਜਾਗਨਹਾਰੇ
ਬਿਨੁ ਹਰਿ ਅਵਰੁ ਨ ਆਵਸਿ ਕਾਮਾ ਝੂਠਾ ਮੋਹੁ ਮਿਥਿਆ ਪਸਾਰੇ ॥੧॥ ਰਹਾਉ ॥
ਗੁਰ ਕੀ ਬਾਣੀ ਸਿਉ ਰੰਗੁ ਲਾਇ ॥
ਗੁਰੁ ਕਿਰਪਾਲੁ ਹੋਇ ਦੁਖੁ ਜਾਇ ॥੨॥
ਗੁਰ ਬਿਨੁ ਦੂਜਾ ਨਾਹੀ ਥਾਉ ॥
ਗੁਰੁ ਦਾਤਾ ਗੁਰੁ ਦੇਵੈ ਨਾਉ ॥੩॥
ਗੁਰੁ ਪਾਰਬ੍ਰਹਮੁ ਪਰਮੇਸਰੁ ਆਪਿ ॥
ਆਠ ਪਹਰ ਨਾਨਕ ਗੁਰ ਜਾਪਿ ॥੪॥੧੬॥੬੭॥"
(ਆਸਾ ਮਹਲਾ ੫ ॥ )

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |