ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

 It is a human tendency to see vices of others and forget our own. However, we remember only our virtues. Satguru Ram Singh Ji has written in his Rahatnaama " haar baakat aapni bhalaai chupaan de karni." (Always try to hide your virtues).

Further, Satguru Ji has written for forgiveness and patience, " khemma theeraj rakhnee, khemma theeraj rakhne baalyea de Guru ang-sang hai." (Guru Ji is always with the person who forgives and has patience).

 

07 12 2012

 

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :


 

******

 


ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 06.12.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

******

 

Sunrise :  07:12 AM

Sunset  :  05:24 PM

 

Today Asa Di Vaar was sung by  Harvinder Singh  & others.

 

ਇਹ 05:14 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

ਸੰਤ ਸਭਾ ਮਹਿ ਬੈਸਿ ਕਿ ਕੀਰਤਿ ਮੈ ਕਹਾਂ ॥
ਅਰਪੀ ਸਭੁ ਸੀਗਾਰੁ ਏਹੁ ਜੀਉ ਸਭੁ ਦਿਵਾ ॥
ਆਸ ਪਿਆਸੀ ਸੇਜ ਸੁ ਕੰਤਿ ਵਿਛਾਈਐ ॥
ਹਰਿਹਾਂ ਮਸਤਕਿ ਹੋਵੈ ਭਾਗੁ ਤ ਸਾਜਨੁ ਪਾਈਐ ॥੨॥"
(ਫੁਨਹੇ ਮਹਲਾ ੫) 1361

 

ਤੇ

 

 

"ਹਮਾਰੀ ਪਿਆਰੀ ਅੰਮ੍ਰਿਤ ਧਾਰੀ ਗੁਰਿ ਨਿਮਖ ਨ ਮਨ ਤੇ ਟਾਰੀ ਰੇ ॥੧॥ ਰਹਾਉ ॥
ਦਰਸਨ ਪਰਸਨ ਸਰਸਨ ਹਰਸਨ ਰੰਗਿ ਰੰਗੀ ਕਰਤਾਰੀ ਰੇ ॥੧॥
ਖਿਨੁ ਰਮ ਗੁਰ ਗਮ ਹਰਿ ਦਮ ਨਹ ਜਮ ਹਰਿ ਕੰਠਿ ਨਾਨਕ ਉਰਿ ਹਾਰੀ ਰੇ ॥੨॥੫॥੧੩੪॥"
(ਆਸਾ ਮਹਲਾ ੫ ॥) 404

 

ਤੇ

 

"ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥
ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥
ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥
ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥
ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥
ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ ॥੨॥੩॥"
(ਗੋਂਡ ॥)(ਭਗਤ ਨਾਮ ਦੇਵ ਜੀ )

 

ਤੇ

 

"ਚਰਨ ਕਮਲ ਸੰਗਿ ਲਾਗੀ ਡੋਰੀ ॥
ਸੁਖ ਸਾਗਰ ਕਰਿ ਪਰਮ ਗਤਿ ਮੋਰੀ ॥੧॥ ਰਹਾਉ ॥
ਅੰਚਲਾ ਗਹਾਇਓ ਜਨ ਅਪੁਨੇ ਕਉ ਮਨੁ ਬੀਧੋ ਪ੍ਰੇਮ ਕੀ ਖੋਰੀ ॥
ਜਸੁ ਗਾਵਤ ਭਗਤਿ ਰਸੁ ਉਪਜਿਓ ਮਾਇਆ ਕੀ ਜਾਲੀ ਤੋਰੀ ॥੧॥
ਪੂਰਨ ਪੂਰਿ ਰਹੇ ਕਿਰਪਾ ਨਿਧਿ ਆਨ ਨ ਪੇਖਉ ਹੋਰੀ ॥
ਨਾਨਕ ਮੇਲਿ ਲੀਓ ਦਾਸੁ ਅਪੁਨਾ ਪ੍ਰੀਤਿ ਨ ਕਬਹੂ ਥੋਰੀ ॥੨॥੫॥੬॥)
(ਨਟ ਮਹਲਾ ੫ ॥) 979

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |