ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

WE SHOULD HAVE MALICE TOWARDS NONE.

We should ensure that we do not nurture hatred or jealously towards anybody. We should cultivate the seeds of patience & amnesty. If someone speaks bad to you, maintain patience & forgive him.

08 12 2012

 

 

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :


 

******

 


ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 07.12.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

******

 

Sunrise :  07:12 AM

Sunset  :  05:25 PM

 

Today Asa Di Vaar was sung by Balwant Singh,  Veer Singh  & Harpreet Singh Sonu.

 

ਇਹ 05:14 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਸਤਿਗੁਰ ਬਚਨ ਤੁਮ੍ਹ੍ਹਾਰੇ ॥ ਨਿਰਗੁਣ ਨਿਸਤਾਰੇ ॥੧॥ ਰਹਾਉ ॥
ਮਹਾ ਬਿਖਾਦੀ ਦੁਸਟ ਅਪਵਾਦੀ ਤੇ ਪੁਨੀਤ ਸੰਗਾਰੇ ॥੧॥
ਜਨਮ ਭਵੰਤੇ ਨਰਕਿ ਪੜੰਤੇ ਤਿਨ੍ਹ੍ਹ ਕੇ ਕੁਲ ਉਧਾਰੇ ॥੨॥
ਕੋਇ ਨ ਜਾਨੈ ਕੋਇ ਨ ਮਾਨੈ ਸੇ ਪਰਗਟੁ ਹਰਿ ਦੁਆਰੇ ॥੩॥
ਕਵਨ ਉਪਮਾ ਦੇਉ ਕਵਨ ਵਡਾਈ ਨਾਨਕ ਖਿਨੁ ਖਿਨੁ ਵਾਰੇ ॥੪॥੧॥੧੪੧॥"
(ਆਸਾ ਮਹਲਾ ੫ ॥)

 

ਤੇ

 

"ਸਾਈ ਅਲਖੁ ਅਪਾਰੁ ਭੋਰੀ ਮਨਿ ਵਸੈ ॥
ਦੂਖੁ ਦਰਦੁ ਰੋਗੁ ਮਾਇ ਮੈਡਾ ਹਭੁ ਨਸੈ ॥੧॥
ਹਉ ਵੰਞਾ ਕੁਰਬਾਣੁ ਸਾਈ ਆਪਣੇ ॥
ਹੋਵੈ ਅਨਦੁ ਘਣਾ ਮਨਿ ਤਨਿ ਜਾਪਣੇ ॥੧॥ ਰਹਾਉ ॥
ਬਿੰਦਕ ਗਾਲ੍ਹ੍ਹਿ ਸੁਣੀ ਸਚੇ ਤਿਸੁ ਧਣੀ ॥
ਸੂਖੀ ਹੂੰ ਸੁਖੁ ਪਾਇ ਮਾਇ ਨ ਕੀਮ ਗਣੀ ॥੨॥
ਨੈਣ ਪਸੰਦੋ ਸੋਇ ਪੇਖਿ ਮੁਸਤਾਕ ਭਈ ॥
ਮੈ ਨਿਰਗੁਣਿ ਮੇਰੀ ਮਾਇ ਆਪਿ ਲੜਿ ਲਾਇ ਲਈ ॥੩॥
ਬੇਦ ਕਤੇਬ ਸੰਸਾਰ ਹਭਾ ਹੂੰ ਬਾਹਰਾ ॥
ਨਾਨਕ ਕਾ ਪਾਤਿਸਾਹੁ ਦਿਸੈ ਜਾਹਰਾ ॥੪॥੩॥੧੦੫॥"
(ਆਸਾ  ਮਹਲਾ  ੫  ॥)

 

ਤੇ

 

ਮੇਰੋ ਸੁੰਦਰੁ ਕਹਹੁ ਮਿਲੈ ਕਿਤੁ ਗਲੀ ॥
ਹਰਿ ਕੇ ਸੰਤ ਬਤਾਵਹੁ ਮਾਰਗੁ ਹਮ ਪੀਛੈ ਲਾਗਿ ਚਲੀ ॥੧॥ ਰਹਾਉ ॥
ਪ੍ਰਿਅ ਕੇ ਬਚਨ ਸੁਖਾਨੇ ਹੀਅਰੈ ਇਹ ਚਾਲ ਬਨੀ ਹੈ ਭਲੀ ॥
ਲਟੁਰੀ ਮਧੁਰੀ ਠਾਕੁਰ ਭਾਈ ਓਹ ਸੁੰਦਰਿ ਹਰਿ ਢੁਲਿ ਮਿਲੀ ॥੧॥
ਏਕੋ ਪ੍ਰਿਉ ਸਖੀਆ ਸਭ ਪ੍ਰਿਅ ਕੀ ਜੋ ਭਾਵੈ ਪਿਰ ਸਾ ਭਲੀ ॥
ਨਾਨਕੁ ਗਰੀਬੁ ਕਿਆ ਕਰੈ ਬਿਚਾਰਾ ਹਰਿ ਭਾਵੈ ਤਿਤੁ ਰਾਹਿ ਚਲੀ ॥੨॥੨॥"
(ਦੇਵਗੰਧਾਰੀ ॥) 527

 

ਤੇ

 

ਹਉਮੈ ਰੋਗੁ ਮਾਨੁਖ ਕਉ ਦੀਨਾ ॥ ਕਾਮ ਰੋਗਿ ਮੈਗਲੁ ਬਸਿ ਲੀਨਾ ॥
ਦ੍ਰਿਸਟਿ ਰੋਗਿ ਪਚਿ ਮੁਏ ਪਤੰਗਾ ॥ ਨਾਦ ਰੋਗਿ ਖਪਿ ਗਏ ਕੁਰੰਗਾ ॥੧॥
ਜੋ ਜੋ ਦੀਸੈ ਸੋ ਸੋ ਰੋਗੀ ॥ ਰੋਗ ਰਹਿਤ ਮੇਰਾ ਸਤਿਗੁਰੁ ਜੋਗੀ ॥੧॥ ਰਹਾਉ ॥
ਜਿਹਵਾ ਰੋਗਿ ਮੀਨੁ ਗ੍ਰਸਿਆਨੋ ॥ ਬਾਸਨ ਰੋਗਿ ਭਵਰੁ ਬਿਨਸਾਨੋ ॥
ਹੇਤ ਰੋਗ ਕਾ ਸਗਲ ਸੰਸਾਰਾ ॥ ਤ੍ਰਿਬਿਧਿ ਰੋਗ ਮਹਿ ਬਧੇ ਬਿਕਾਰਾ ॥੨॥
ਰੋਗੇ ਮਰਤਾ ਰੋਗੇ ਜਨਮੈ ॥ ਰੋਗੇ ਫਿਰਿ ਫਿਰਿ ਜੋਨੀ ਭਰਮੈ ॥
ਰੋਗ ਬੰਧ ਰਹਨੁ ਰਤੀ ਨ ਪਾਵੈ ॥ ਬਿਨੁ ਸਤਿਗੁਰ ਰੋਗੁ ਕਤਹਿ ਨ ਜਾਵੈ ॥੩॥
ਪਾਰਬ੍ਰਹਮਿ ਜਿਸੁ ਕੀਨੀ ਦਇਆ ॥ ਬਾਹ ਪਕੜਿ ਰੋਗਹੁ ਕਢਿ ਲਇਆ ॥
ਤੂਟੇ ਬੰਧਨ ਸਾਧਸੰਗੁ ਪਾਇਆ ॥ ਕਹੁ ਨਾਨਕ ਗੁਰਿ ਰੋਗੁ ਮਿਟਾਇਆ ॥੪॥੭॥੨੦॥"
(ਭੈਰਉ ਮਹਲਾ ੫ ॥) 1140-1141

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |