ੴ
ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ
SERMON - HIS HOLINESS SATGURU JAGJIT SINGH JI | ||
---|---|---|
|
09 12 2012 |
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 08.12.2012 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 07:12 AM Sunset : 05:25 PM
Today Asa Di Vaar was sung by Avtar Singh, Inder Singh & others ਅੱਜ ਆਸਾ ਦੀ ਵਾਰ ਦਾ ਕੀਰਤਨ ਅਵਤਾਰ ਸਿੰਘ ਤੇ ਇੰਦਰ ਸਿੰਘ ਨੇ ਕੀਤਾ |
ਇਹ 05:11 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
ਸਤਿਗੁਰਿ ਪੂਰੈ ਨਾਮੁ ਦੀਆ ॥
ਤੇ
"ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ ॥੧॥ ਰਹਾਉ ॥
ਤੇ
"ਸੁਣਿ ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ ॥
ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ | |