ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

WE SHOULD HAVE MALICE TOWARDS NONE.

We should ensure that we do not nurture hatred or jealously towards anybody. We should cultivate the seeds of patience & amnesty. If someone speaks bad to you, maintain patience & forgive him.

12 12 2012

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 11.12.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

******

 

Sunrise :  07:15 AM

Sunset  :  05:25 PM

 

Today Asa Di Vaar was sung by Harbans Singh Ghulla Ji, Veer Singh & Ajaypal Singh.

 

 

ਇਹ 05:11 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥
ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥
ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥
ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥
ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥
ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥
ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥
ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥
ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥
ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥"
(ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ)

 

ਤੇ

 

ਗੁਰੁ ਸਜਣੁ ਪਿਆਰਾ ਮੈ ਮਿਲਿਆ ਹਰਿ ਮਾਰਗੁ ਪੰਥੁ ਦਸਾਹਾ ॥
ਘਰਿ ਆਵਹੁ ਚਿਰੀ ਵਿਛੁੰਨਿਆ ਮਿਲੁ ਸਬਦਿ ਗੁਰੂ ਪ੍ਰਭ ਨਾਹਾ
ਹਉ ਤੁਝੁ ਬਾਝਹੁ ਖਰੀ ਉਡੀਣੀਆ ਜਿਉ ਜਲ ਬਿਨੁ ਮੀਨੁ ਮਰਾਹਾ ॥
ਵਡਭਾਗੀ ਹਰਿ ਧਿਆਇਆ ਜਨ ਨਾਨਕ ਨਾਮਿ ਸਮਾਹਾ ॥੨॥
ਸੂਹੀ ਮਹਲਾ ੪ ਘਰੁ ੫

ਤੇ

 

"ਹਰਿ ਜਨ ਸਿਮਰਹੁ ਹਿਰਦੈ ਰਾਮ ॥
ਹਰਿ ਜਨ ਕਉ ਅਪਦਾ ਨਿਕਟਿ ਨ ਆਵੈ ਪੂਰਨ ਦਾਸ ਕੇ ਕਾਮ ॥੧॥ ਰਹਾਉ ॥
ਕੋਟਿ ਬਿਘਨ ਬਿਨਸਹਿ ਹਰਿ ਸੇਵਾ ਨਿਹਚਲੁ ਗੋਵਿਦ ਧਾਮ ॥
ਭਗਵੰਤ ਭਗਤ ਕਉ ਭਉ ਕਿਛੁ ਨਾਹੀ ਆਦਰੁ ਦੇਵਤ ਜਾਮ ॥੧॥
ਤਜਿ ਗੋਪਾਲ ਆਨ ਜੋ ਕਰਣੀ ਸੋਈ ਸੋਈ ਬਿਨਸਤ ਖਾਮ ॥
ਚਰਨ ਕਮਲ ਹਿਰਦੈ ਗਹੁ ਨਾਨਕ ਸੁਖ ਸਮੂਹ ਬਿਸਰਾਮ ॥੨॥੯॥੧੩॥"
(ਜੈਤਸਰੀ ਮਹਲਾ ੫ ॥) 702