ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

The sermon of Almighty Lord cannot be priced. These cannot be priced because these are the sermon of the Satguru who has not created anyone equivalent to him. When there is no one equivalent to him, how is it possible to have anything equivalent to his sermon? How can the price of a thing be determined for which there is no comparison or equivalent?  “kah Ravidass akaath katha bah kaae kareja, Jaisa tu tesha tu hee, kya upmaa deeja”. Thus, the sermon of Satguru Ji are invaluable. 

16 01 2010

 ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੇ ਗੁਰਗੱਦੀ ਦੇ 50 ਵੇਂ ਸੁਭਾਗ ਵਰ੍ਹੇ ਤੇ ਵਿਸ਼ੇਸ਼:

 

 

 

 

 

Sunrise : 07.25 am IST

Sunset  : 05.48 pm IST

 

ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਹਰਬੰਸ ਸਿੰਘ ਘੁੱਲਾ ਜੀ, ਰਾਗੀ ਸ਼ਾਮ ਸਿੰਘ,
ਰਾਗੀ ਪ੍ਰਭਜੋੜ ਸਿੰਘ ਤੇ ਹੋਰ ਰਾਗੀਆਂ ਨੇ ਰਾਲ ਕੇ ਸ਼ਬਦ ਪੜੇਆ:



"ਹਰਿ ਜਨ ਰਾਮ ਰਾਮ ਰਾਮ ਧਿਆਂਏ
ਏਕ ਪਲਕ ਸੁਖ ਸਾਧ ਸਮਾਗਮ ਕੋਟਿ ਬੈਕੁੰਠਹ ਪਾਂਏ ॥੧॥ ਰਹਾਉ ॥
ਦੁਲਭ ਦੇਹ ਜਪਿ ਹੋਤ ਪੁਨੀਤਾ ਜਮ ਕੀ ਤ੍ਰਾਸ ਨਿਵਾਰੈ ॥
ਮਹਾ ਪਤਿਤ ਕੇ ਪਾਤਿਕ ਉਤਰਹਿ ਹਰਿ ਨਾਮਾ ਉਰਿ ਧਾਰੈ ॥੧॥
ਜੋ ਜੋ ਸੁਨੈ ਰਾਮ ਜਸੁ ਨਿਰਮਲ ਤਾ ਕਾ ਜਨਮ ਮਰਣ ਦੁਖੁ ਨਾਸਾ ॥
ਕਹੁ ਨਾਨਕ ਪਾਈਐ ਵਡਭਾਗਂ‍ੀ ਮਨ ਤਨ ਹੋਇ ਬਿਗਾਸਾ ॥੨॥੪॥੨੩॥"
(ਸਾਰਗ ਮਹਲਾ ੫ ॥) 

 

 

 

ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਹਰਵਿੰਦਰ ਸਿੰਘ, ਰਾਗੀ ਵੀਰ ਸਿੰਘ
ਰਾਗੀ ਸ਼ਾਮ ਸਿੰਘ, ਰਾਗੀ ਸੁਰਿੰਦਰ ਸਿੰਘ ਛਿੰਦਾ ਤੇ ਹੋਰ ਰਾਗੀਆਂ ਨੇ ਰੱਲ ਕੇ
ਕੀਤਾ |



ਏਹ 5.15 ਤੇ ਸ਼ੁਰੂ ਹੋਏਆ  ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :



"ਧੀਰਉ ਦੇਖਿ ਤੁਮ੍‍ਾਰੈ ਰੰਗਾ
ਤੁਹੀ ਸੁਆਮੀ ਅੰਤਰਜਾਮੀ ਤੂਹੀ ਵਸਹਿ ਸਾਧ ਕੈ ਸੰਗਾ ॥੧॥
ਖਿਨ ਮਹਿ ਥਾਪਿ ਨਿਵਾਜੇ ਠਾਕੁਰ ਨੀਚ ਕੀਟ ਤੇ ਕਰਹਿ ਰਾਜੰਗਾ ॥੧॥
ਕਬਹੂ ਨ ਬਿਸਰੈ ਹੀਏ ਮੋਰੇ ਤੇ ਨਾਨਕ ਦਾਸ ਇਹੀ ਦਾਨੁ ਮੰਗਾ ॥੨॥"
(ਬਿਲਾਵਲੁ ਮਹਲਾ ੫ ॥)

 

 

ਤੇ




"ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥
ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥
ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ
ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥
ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥
ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥
ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥
ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥"
(ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ )

 

 ਤੇ

 

"ਕਬੀਰ ਤੂੰ ਤੂੰ ਕਰਤਾ ਤੂ ਹੂਆ ਮੁਝ ਮਹਿ ਰਹਾ ਨ ਹੂੰ
ਜਬ ਆਪਾ ਪਰ ਕਾ ਮਿਟਿ ਗਇਆ ਜਤ ਦੇਖਉ ਤਤ ਤੂ ॥੨੦੪॥"
                     (ਸਲੋਕ ਭਗਤ ਕਬੀਰ ਜੀਉ ਕੇ )

 

ਤੇ



"ਕਾਹੇ ਰੇ ਬਨ ਖੋਜਨ ਜਾਈ
ਸਰਬ ਨਿਵਾਸੀ ਸਦਾ ਅਲੇਪਾ ਤੋਹੀ ਸੰਗਿ ਸਮਾਈ ॥੧॥ ਰਹਾਉ ॥
ਪੁਹਪ ਮਧਿ ਜਿਉ ਬਾਸੁ ਬਸਤੁ ਹੈ ਮੁਕਰ ਮਾਹਿ ਜੈਸੇ ਛਾਈ ॥
ਤੈਸੇ ਹੀ ਹਰਿ ਬਸੇ ਨਿਰੰਤਰਿ ਘਟ ਹੀ ਖੋਜਹੁ ਭਾਈ ॥੧॥
ਬਾਹਰਿ ਭੀਤਰਿ ਏਕੋ ਜਾਨਹੁ ਇਹੁ ਗੁਰ ਗਿਆਨੁ ਬਤਾਈ ॥
ਜਨ ਨਾਨਕ ਬਿਨੁ ਆਪਾ ਚੀਨੈ ਮਿਟੈ ਨ ਭ੍ਰਮ ਕੀ ਕਾਈ ॥੨॥੧॥"
(ਧਨਾਸਰੀ ਮਹਲਾ ੯ ॥)

 

ਤੇ



"ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ
ਪਤਿਤ ਪਵਿਤ ਭਏ ਰਾਮੁ ਕਹਤ ਹੀ ॥੧॥ ਰਹਾਉ ॥
ਰਾਮ ਸੰਗਿ ਨਾਮਦੇਵ ਜਨ ਕਉ ਪ੍ਰਤਗਿਆ ਆਈ ॥
ਏਕਾਦਸੀ ਬ੍ਰਤੁ ਰਹੈ ਕਾਹੇ ਕਉ ਤੀਰਥ ਜਾੲ‍ਂ‍ੀ ॥੧॥
ਭਨਤਿ ਨਾਮਦੇਉ ਸੁਕ੍ਰਿਤ ਸੁਮਤਿ ਭਏ ॥
ਗੁਰਮਤਿ ਰਾਮੁ ਕਹਿ ਕੋ ਕੋ ਨ ਬੈਕੁੰਠਿ ਗਏ ॥੨॥੨॥"
(ਟੋਡੀ ਬਾਣੀ ਭਗਤਾਂ ਕੀ )
 

 

ਤੇ



"ਸੁਣਿ ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ
ਗੁਰਿ ਤੁਠੈ ਸਜਣੁ ਮੇਲਿਆ ਜਨ ਨਾਨਕ ਸੁਖਿ ਸਵੰਨਿ ॥੧॥"
(ਸਲੋਕ ਮਹਲਾ ੪)

 

ਤੇ

"ਨਾਨਕ ਤਿਨਾ ਬਸੰਤੁ ਹੈ ਜਿਨਾ ਗੁਰਮੁਖਿ ਵਸਿਆ ਮਨਿ ਸੋਇ ॥
ਹਰਿ ਵੁਠੈ ਮਨੁ ਤਨੁ ਪਰਫੜੈ ਸਭੁ ਜਗੁ ਹਰਿਆ ਹੋਇ ॥੬੧॥"
(ਸਲੋਕ ਮਹਲਾ ੩ )

 

 

 

 

ਸਮਾਪਤੀ ਦੀ ਅਰਦਾਸ 7.25 ਤੇ ਰਾਗੀ ਸ਼ਾਮ ਸਿੰਘ ਨੇ ਕੀਤੀ |