ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

ALL RECITE PAATH OF REHATNAMA

All namdharis should work towards spreading the fragrance of teachings of His Holiness in the world so that we can attain salvation. It is very important that we all recite path of rehatnama by Satguru Ram Singh Ji and mold our lives as per the teachings written in the rahatnama.

17 01 2010

 

Sunrise : 07.25 am IST

Sunset  : 05.48 pm IST

 

ਅੱਜ ਪਿਛਲੇ ਪੈਹਰ ਰਾਗੀ ਹਰਬੰਸ ਸਿੰਘ ਘੁੱਲਾ ਜਿਮ ਰਾਗੀ ਮੋਹਨ ਸਿੰਘ,
ਰਾਗੀ ਇਕਬਾਲ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜੇਆ:



"ਤਿਲਕ ਜੰਵੂ ਰਾਖਾ ਪ੍ਰਭ ਤਾ ਕਾ ॥ ਕੀਨੋ ਬਡੋ ਕਲੂ ਮਹਿ ਸਾਕਾ ॥
ਸਾਧਨ ਹੇਤਿ ਇਤੀ ਜਿਨਿ ਕਰੀ ॥ ਸੀਸੁ ਦੀਆ ਪਰ ਸੀ ਨ ਉਚਰੀ ॥੧੩॥
ਧਰਮ ਹੇਤਿ ਸਾਕਾ ਜਿਨਿ ਕੀਆ ॥ ਸੀਸੁ ਦੀਆ ਪਰ ਸਿਰਰੁ ਨ ਦੀਆ
ਨਾਟਕ ਚੇਟਕ ਕੀਏ ਕੁਕਾਜਾ ॥ ਪ੍ਰਭ ਲੋਗਨ ਕਹ ਆਵਤ ਲਾਜਾ ॥੧੪॥"
(ਬਚਿਤ੍ਰ ਨਾਟਕ)((ਸ੍ਰੀ ਦਸਮ ਗ੍ਰੰਥ ਸਾਹਿਬ)


 

ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਸਰਮੁਖ ਸਿੰਘ, ਰਾਗੀ ਸ਼ਾਮ ਸਿੰਘ
ਰਾਗੀ ਈਸ਼ਰ ਸਿੰਘ ਤੇ ਕਾਕਾ ਰੌਣਕ ਸਿੰਘ ਨੇ ਰੱਲ ਕੇ ਕੀਤਾ |



ਏਹ 5.37 ਤੇ ਸ਼ੁਰੂ ਹੋਏਆ  ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :


"ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥
ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥
ਰਾਮ ਜਨ ਗੁਰਮਤਿ ਰਾਮੁ ਬੋਲਾਇ ॥
ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥
ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥
ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥੨॥
ਹਰਿ ਕੇ ਲੋਗ ਰਾਮ ਜਨ ਨੀਕੇ ਭਾਗਹੀਣ ਨ ਸੁਖਾਇ ॥
ਜਿਉ ਜਿਉ ਰਾਮ ਕਹਹਿ ਜਨ ਊਚੇ ਨਰ ਨਿੰਦਕ ਡੰਸੁ ਲਗਾਇ ॥੩॥
ਧ੍ਰਿਗੁ ਧ੍ਰਿਗੁ ਨਰ ਨਿੰਦਕ ਜਿਨ ਜਨ ਨਹੀ ਭਾਏ ਹਰਿ ਕੇ ਸਖਾ ਸਖਾਇ ॥
ਸੇ ਹਰਿ ਕੇ ਚੋਰ ਵੇਮੁਖ ਮੁਖ ਕਾਲੇ ਜਿਨ ਗੁਰ ਕੀ ਪੈਜ ਨ ਭਾਇ ॥੪॥
ਦਇਆ ਦਇਆ ਕਰਿ ਰਾਖਹੁ ਹਰਿ ਜੀਉ ਹਮ ਦੀਨ ਤੇਰੀ ਸਰਣਾਇ
ਹਮ ਬਾਰਿਕ ਤੁਮ ਪਿਤਾ ਪ੍ਰਭ ਮੇਰੇ ਜਨ ਨਾਨਕ ਬਖਸਿ ਮਿਲਾਇ ॥੫॥੨॥"
(ਰਾਮਕਲੀ ਮਹਲਾ ੪ ਘਰੁ ੧ )

 

ਤੇ

"ਜਾ ਕਾ ਮੀਤੁ ਸਾਜਨੁ ਹੈ ਸਮੀਆ ॥ ਤਿਸੁ ਜਨ ਕਉ ਕਹੁ ਕਾ ਕੀ ਕਮੀਆ ॥੧॥
ਜਾ ਕੀ ਪ੍ਰੀਤਿ ਗੋਬਿੰਦ ਸਿਉ ਲਾਗੀ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੀ ॥੧॥ ਰਹਾਉ ॥
ਜਾ ਕਉ ਰਸੁ ਹਰਿ ਰਸੁ ਹੈ ਆਇਓ ॥ ਸੋ ਅਨ ਰਸ ਨਾਹੀ ਲਪਟਾਇਓ ॥੨॥
ਜਾ ਕਾ ਕਹਿਆ ਦਰਗਹ ਚਲੈ ॥ ਸੋ ਕਿਸ ਕਉ ਨਦਰਿ ਲੈ ਆਵੈ ਤਲੈ ॥੩॥
ਜਾ ਕਾ ਸਭੁ ਕਿਛੁ ਤਾ ਕਾ ਹੋਇ ॥ ਨਾਨਕ ਤਾ ਕਉ ਸਦਾ ਸੁਖੁ ਹੋਇ ॥੪॥੩੩॥੧੦੨॥"
(ਗਉੜੀ ਮਹਲਾ ੫ ॥) 

 

 

 

ਤੇ

"ਹਉ ਵਾਰਿ ਵਾਰਿ ਜਾਉ ਗੁਰ ਗੋਪਾਲ ॥੧॥ ਰਹਾਉ ॥
ਮੋਹਿ ਨਿਰਗੁਨ ਤੁਮ ਪੂਰਨ ਦਾਤੇ ਦੀਨਾ ਨਾਥ ਦਇਆਲ ॥੧॥
ਊਠਤ ਬੈਠਤ ਸੋਵਤ ਜਾਗਤ ਜੀਅ ਪ੍ਰਾਨ ਧਨ ਮਾਲ ॥੨॥
ਦਰਸਨ ਪਿਆਸ ਬਹੁਤੁ ਮਨਿ ਮੇਰੈ ਨਾਨਕ ਦਰਸ ਨਿਹਾਲ ॥੩॥੮॥੯॥"
( ਨਟ ਮਹਲਾ ੫ ॥ )

 

 

ਤੇ



"ਸੂਰਬੀਰਾ ਸਜੇ ਘੋਰ ਬਾਜੇ ਬਜੇ ਭਾਜ ਕੰਤਾ ਸੁਣੇ ਰਾਮ ਆਏ
ਬਾਲ ਮਾਰਯੋ ਬਲੀ ਸਿੰਧ ਪਾਟਯੋ ਜਿਨੈ ਤਾਹਿ ਸੌ ਬੈਰਿ ਕੈਸੇ ਰਚਾਏ ॥
ਬਯਾਧ ਜੀਤਯੋ ਜਿਨੈ ਜੰਭ ਮਾਰਯੋ ਉਨੈ ਰਾਮ ਅਉਤਾਰ ਸੋਈ ਸੁਹਾਏ ॥
ਦੇ ਮਿਲੋ ਜਾਨਕੀ ਬਾਤ ਹੈ ਸਿਆਨ ਕੀ ਚਾਮ ਕੇ ਦਾਮ ਕਾਹੇ ਚਲਾਏ ॥੩੮੦॥"
(ਮਦੋਦਰੀ ਬਾਚ ॥)(ਉਟੰਙਣ ਛੰਦ ॥)(ਸ੍ਰੀ ਦਸਮ ਗ੍ਰੰਥ ਸਾਹਿਬ)

 

 

ਤੇ



"ਮਾਈ ਮੈ ਧਨੁ ਪਾਇਓ ਹਰਿ ਨਾਮੁ
ਮਨੁ ਮੇਰੋ ਧਾਵਨ ਤੇ ਛੂਟਿਓ ਕਰਿ ਬੈਠੋ ਬਿਸਰਾਮੁ ॥੧॥ ਰਹਾਉ ॥
ਮਾਇਆ ਮਮਤਾ ਤਨ ਤੇ ਭਾਗੀ ਉਪਜਿਓ ਨਿਰਮਲ ਗਿਆਨੁ ॥
ਲੋਭ ਮੋਹ ਏਹ ਪਰਸਿ ਨ ਸਾਕੈ ਗਹੀ ਭਗਤਿ ਭਗਵਾਨ ॥੧॥
ਜਨਮ ਜਨਮ ਕਾ ਸੰਸਾ ਚੂਕਾ ਰਤਨੁ ਨਾਮੁ ਜਬ ਪਾਇਆ ॥
ਤ੍ਰਿਸਨਾ ਸਕਲ ਬਿਨਾਸੀ ਮਨ ਤੇ ਨਿਜ ਸੁਖ ਮਾਹਿ ਸਮਾਇਆ ॥੨॥
ਜਾ ਕਉ ਹੋਤ ਦਇਆਲੁ ਕਿਰਪਾ ਨਿਧਿ ਸੋ ਗੋਬਿੰਦ ਗੁਨ ਗਾਵੈ ॥
ਕਹੁ ਨਾਨਕ ਇਹ ਬਿਧਿ ਕੀ ਸੰਪੈ ਕੋਊ ਗੁਰਮੁਖਿ ਪਾਵੈ ॥੩॥੩॥"
( ਬਸੰਤੁ ਮਹਲਾ ੯ ॥) 

 

 

 

ਸਮਾਪਤੀ ਦੀ ਅਰਦਾਸ 7.15 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |