ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

ALWAYS HAVE POSITIVE APPROACH

For bad & materialistic ambitions many optimistic & pessimistic thoughts fill our hearts. On the other side, if we are asked to do anything good for religion, sangat, community or the country we give up even before making any effort. Student study for the whole year to pass with good marks but some of them fail. We do not see failures but make extra efforts to pass with good grades by following those students who passed. We should have positive approach when asked to do something good for religion, sangat, community or the country.

19 01 2010

 

Sunrise : 07.24 am IST

Sunset  : 05.50 pm IST

 

ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਸਤਿਨਾਮ ਸਿੰਘ, ਰਾਗੀ ਪਿਆਰਾ ਸਿੰਘ,
ਰਾਗੀ ਸੰਤਾ ਸਿੰਘ, ਰਾਗੀ ਅਨੰਤ ਸਿੰਘ ਤੇ ਰਾਗੀ ਪ੍ਰਭਜੋਤ ਸਿੰਘ ਨੇ ਰੱਲ ਕੇ
ਸ਼ਬਦ ਪੜੇਆ:



"ਮਨ ਮਹਿ ਸਿੰਚਹੁ ਹਰਿ ਹਰਿ ਨਾਮ ॥
ਅਨਦਿਨੁ ਕੀਰਤਨੁ ਹਰਿ ਗੁਣ ਗਾਮ ॥੧॥
ਐਸੀ ਪ੍ਰੀਤਿ ਕਰਹੁ ਮਨ ਮੇਰੇ ॥
ਆਠ ਪਹਰ ਪ੍ਰਭ ਜਾਨਹੁ ਨੇਰੇ ॥੧॥ ਰਹਾਉ ॥
ਕਹੁ ਨਾਨਕ ਜਾ ਕੇ ਨਿਰਮਲ ਭਾਗ ॥
ਹਰਿ ਚਰਨੀ ਤਾ ਕਾ ਮਨੁ ਲਾਗ ॥੨॥੭॥੨੫॥"
(ਬਿਲਾਵਲੁ ਮਹਲਾ ੫ ॥)
 

 

 

 

ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਸਤਿਨਾਮ ਸਿੰਘ, ਰਾਗੀ ਗੁਰਤੇਜ ਸਿੰਘ,
ਰਾਗੀ ਜੈ ਸਿੰਘ, ਰਾਗੀ ਅਨੰਤ ਸਿੰਘ, ਰਾਗੀ ਸੁਰਿੰਦਰ ਸਿੰਘ ਛਿੰਦਾ ਤੇ ਰਾਗੀ
ਕਾਕਾ ਰੌਣਕ ਸਿੰਘ ਨੇ ਰੱਲ ਕੇ ਕੀਤਾ |



ਏਹ 5.24 ਤੇ ਸ਼ੁਰੂ ਹੋਏਆ  ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :



"ਖੂਬੁ ਖੂਬੁ ਖੂਬੁ ਖੂਬੁ ਖੂਬੁ ਤੇਰੋ ਨਾਮੁ
ਝੂਠੁ ਝੂਠੁ ਝੂਠੁ ਝੂਠੁ ਦੁਨੀ ਗੁਮਾਨੁ ॥੧॥ ਰਹਾਉ ॥
ਨਗਜ ਤੇਰੇ ਬੰਦੇ ਦੀਦਾਰੁ ਅਪਾਰੁ ॥
ਨਾਮ ਬਿਨਾ ਸਭ ਦੁਨੀਆ ਛਾਰੁ ॥੧॥
ਅਚਰਜੁ ਤੇਰੀ ਕੁਦਰਤਿ ਤੇਰੇ ਕਦਮ ਸਲਾਹ ॥
ਗਨੀਵ ਤੇਰੀ ਸਿਫਤਿ ਸਚੇ ਪਾਤਿਸਾਹ ॥੨॥
ਨੀਧਰਿਆ ਧਰ ਪਨਹ ਖੁਦਾਇ ॥
ਗਰੀਬ ਨਿਵਾਜੁ ਦਿਨੁ ਰੈਣਿ ਧਿਆਇ ॥੩॥
ਨਾਨਕ ਕਉ ਖੁਦਿ ਖਸਮ ਮਿਹਰਵਾਨ ॥
ਅਲਹੁ ਨ ਵਿਸਰੈ ਦਿਲ ਜੀਅ ਪਰਾਨ ॥੪॥੧੦॥"
(ਭੈਰਉ ਮਹਲਾ ੫ ॥)

 

ਤੇ

"ਦਿਲਹੁ ਮੁਹਬਤਿ ਜਿੰਨ੍‍ ਸੇਈ ਸਚਿਆ ॥ ਜਿਨ੍‍ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ ॥੧॥
ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ ॥ ਵਿਸਰਿਆ ਜਿਨ੍‍ ਨਾਮੁ ਤੇ ਭੁਇ ਭਾਰੁ ਥੀਏ ॥੧॥
ਆਪਿ ਲੀਏ ਲੜਿ ਲਾਇ ਦਰਿ ਦਰਵੇਸ ਸੇ ॥ ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥੨॥
ਪਰਵਦਗਾਰ ਅਪਾਰ ਅਗਮ ਬੇਅੰਤ ਤੂ ॥ ਜਿਨਾ ਪਛਾਤਾ ਸਚੁ ਚੁੰਮਾ ਪੈਰ ਮੂੰ ॥੩॥
ਤੇਰੀ ਪਨਹ ਖੁਦਾਇ ਤੂ ਬਖਸੰਦਗੀ ॥ ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥੪॥੧॥ "
(ਆਸਾ ॥)( ਸੇਖ ਫਰੀਦ ਜੀਉ ਕੀ ਬਾਣੀ )

 

ਤੇ

"ਹਉ ਵਾਰਿ ਵਾਰਿ ਜਾਉ ਗੁਰ ਗੋਪਾਲ ॥੧॥ ਰਹਾਉ ॥
ਮੋਹਿ ਨਿਰਗੁਨ ਤੁਮ ਪੂਰਨ ਦਾਤੇ ਦੀਨਾ ਨਾਥ ਦਇਆਲ ॥੧॥
ਊਠਤ ਬੈਠਤ ਸੋਵਤ ਜਾਗਤ ਜੀਅ ਪ੍ਰਾਨ ਧਨ ਮਾਲ ॥੨॥
ਦਰਸਨ ਪਿਆਸ ਬਹੁਤੁ ਮਨਿ ਮੇਰੈ ਨਾਨਕ ਦਰਸ ਨਿਹਾਲ ॥੩॥੮॥੯॥"
( ਨਟ ਮਹਲਾ ੫ ॥ )

 

ਤੇ


"ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥
ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥
ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ
ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥
ਜਹ ਹਰਿ ਸਿਮਰਨੁ ਭਇਆ ਤਹ  ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥
ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥+
(ਧਨਾਸਰੀ ਮਹਲਾ ੪ ॥"

 

ਤੇ


"ਨਾਨਕ ਤਿਨਾ ਬਸੰਤੁ ਹੈ ਜਿਨ੍ਹ੍ਹ ਘਰਿ ਵਸਿਆ ਕੰਤੁ
ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥"
(ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥) 

 

ਸਮਾਪਤੀ ਦੀ ਅਰਦਾਸ 7.11 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |