ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

WE SHOULD HAVE MALICE TOWARDS NONE.

We should ensure that we do not nurture hatred or jealously towards anybody. We should cultivate the seeds of patience & amnesty. If someone speaks bad to you, maintain patience & forgive him.

Daily Diary
13 11 2012

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ

http://www.beantpatshah.info/images/17102010a6.jpg

http://www.beantpatshah.info/images/17102010a5.jpg

ਬੇਅੰਤ ਜੀ ਦੀ ਆਰਤੀ

Photos dated/by  :17.10.2010/ Sant Suratpal ISngh

http://beantpatshah.info/images/akaalpurakh-20-11-2009.jpg

HIS HOLINESS SRI SATGURU JI  BLESSED THE SANGAT DURING NIT-NAIM IN THE AFTERNOON , TODAY.


ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ  ਦੋਪੈਹਰ ਨੂੰ ਹੋ ਰਹੇ ਨਿੱਤਨੇਮ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |

 

 

******

http://www.beantpatshah.info/images/16-09-2010-1.jpg

WE WISH YOU ALL  A VERY HAPPY &  PROSPEROUS DIWALI

"ਦੀਵਾਲੀ ਦੀ ਰਾਤਿ ਦੀਵੇ ਬਾਲੀਅਨਿ ।
ਤਾਰੇ ਜਾਤਿ ਸਨਾਤਿ ਅੰਬਰਿ ਭਾਲੀਅਨਿ ।
ਫੁਲਾਂ ਦੀ ਬਾਗਾਤਿ ਚੁਣਿ ਚੁਣਿ ਚਾਲੀਅਨਿ ।
ਤੀਰਥਿ ਜਾਤੀ ਜਾਤਿ ਲੈਣ ਨਿਹਾਲੀਅਨਿ ।
ਹਰਿ ਚੰਦਉਰੀ ਝਾਤਿ ਵਸਾਇ ਉਚਾਲੀਅਨਿ ।
ਗੁਰਮੁਖਿ ਸੁਖ ਫਲ ਦਾਤਿ ਸਬਦਿ ਸਮ੍ਹਾਲੀਅਨਿ ॥੬॥"

 

ਤੇ

 

ਸੁਨੇ ਰਾਮ ਆਏ ॥ ਸਭੈ ਲੋਗ ਧਾਏ ॥ ਲਗੇ ਆਨਿ ਪਾਯੰ ॥ ਮਿਲੇ ਰਾਮ ਰਾਯੰ ॥੬੬੯॥
ਕੋਊ ਚਉਰ ਢਾਰੈਂ ॥ ਕੋਊ ਪਾਨ ਖੁਆਰੈ ॥ ਪਰੇ ਮਾਤ ਪਾਯੰ ॥ ਲਏ ਕੰਠਿ ਲਾਯੰ ॥੬੭੦॥
ਮਿਲੈ ਕੰਠਿ ਰੋਵੈੈ॥ ਮਨੋ ਸੋਕ ਧੋਵੈ ॥ ਕਰੈ ਬੀਰ ਬਾਤੈ॥ ਸੁਨੇ ਸਰਬ ਮਾਤੈ ॥੬੭੧॥
ਮਿਲੈ ਲੱਛ ਮਾਤੰ ॥ ਪਰੇ ਪਾਇ ਭ੍ਰਾਤੰ ॥ ਕਰਿਯੋ ਦਾਨ ਏਤੋ ॥ ਗਨੈ ਕਉਨ ਕੇਤੋ ॥੬੭੨॥
ਮਿਲੇ ਭਰਥ ਮਾਤੰ ॥ ਕਹੀ ਸਰਬ ਬਾਤੰ ॥ ਧਨੰ ਮਾਤ ਤੋ ਕੋ ॥ ਅਰਿਣੀ ਕੀਨ ਮੋਕੋ ॥੬੭੩॥
ਕਹਾ ਦੇਸ ਤੇਰੈ ॥ ਲਿਖੀ ਲੇਖਿ ਮੇਰੈ ॥ ਹੁਨੀ ਹੋ ਸੁ ਹੋਈ ॥ ਕਹੈ ਕਉਨ ਕੋਈ ॥੬੭੪॥
ਕਰੋ ਬੋਧ ਮਾਤੰ ॥ ਮਿਲਿਯੋ ਫੇਰਿ ਭ੍ਰਾਤੰ ॥ ਸੁਨਯੋ ਭਰਥ ਧਾਏ ॥ ਪਗੰ ਸੀਸ ਲਾਏ ॥੬੭੫॥
ਭਰੇ ਰਾਮ ਅੰਕੰ ॥ ਮਿਟੀ ਸਰਬ ਸੰਕੰ ॥ ਮਿਲਿਯੰ ਸੱਤ੍ਰ ਹੰਤਾ ॥ ਸਰੰ ਸਾਸਤ੍ਰ ਗੰਤਾ ॥੬੭੬॥
ਕਰੈ ਗੀਤ ਗਾਨੰ ॥ ਭਰੇ ਵੀਰ ਮਾਨੰ ॥ ਦੀਯੰ ਰਾਮ ਰਾਜੰ ॥ ਸਰੇ ਸਰਬ ਕਾਜੰ ॥੬੭੮॥
ਬੁਲੈ ਬਿੱਪ ਲੀਨੇ ॥ ਸ੍ਰੁੱਤੋਚਾਰ ਕੀਨੇ ॥ ਭਏ ਰਾਮ ਰਾਜਾ ॥ ਬਜੇ ਜੀਤ ਬਾਜਾ ॥੬੭੯॥
(ਰਸਾਵਲ ਛੰਦ ॥)

(RECORDED IN HD)

 

ਤੇ

 

"ਦੀਵਾਲੀ ਦੀ ਰਾਤਿ ਦੀਵੇ ਬਾਲੀਅਨਿ ।
ਤਾਰੇ ਜਾਤਿ ਸਨਾਤਿ ਅੰਬਰਿ ਭਾਲੀਅਨਿ ।
ਫੁਲਾਂ ਦੀ ਬਾਗਾਤਿ ਚੁਣਿ ਚੁਣਿ ਚਾਲੀਅਨਿ ।
ਤੀਰਥਿ ਜਾਤੀ ਜਾਤਿ ਲੈਣ ਨਿਹਾਲੀਅਨਿ ।
ਹਰਿ ਚੰਦਉਰੀ ਝਾਤਿ ਵਸਾਇ ਉਚਾਲੀਅਨਿ ।
ਗੁਰਮੁਖਿ ਸੁਖ ਫਲ ਦਾਤਿ ਸਬਦਿ ਸਮ੍ਹਾਲੀਅਨਿ ॥੬॥"

(RECORDED IN HD)

 


 


******


ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

******

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 12.11.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

******

 

Sunrise :  06:49 AM

Sunset  :  05:32 PM

 

Today Asa Di Vaar was sung by Balwant Singh, Veer Singh, Sarmukh Singh, Gurdial Singh Lali, Karam Singh & Harpreet Singh Sonu.

 

ਇਹ 04:38 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥
ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥੧॥
ਗੁਰ ਤਾਰਿ ਤਾਰਣਹਾਰਿਆ ਦੇਹਿ ਭਗਤਿ ਪੂਰਨ ਅਵਿਨਾਸੀ ਹਉ ਤੁਝ ਕਉ ਬਲਿਹਾਰਿਆ ॥੧॥ ਰਹਾਉ ॥
ਸਿਧ ਸਾਧਿਕ ਜੋਗੀ ਅਰੁ ਜੰਗਮ ਏਕੁ ਸਿਧੁ ਜਿਨੀ ਧਿਆਇਆ ॥
ਪਰਸਤ ਪੈਰ ਸਿਝਤ ਤੇ ਸੁਆਮੀ ਅਖਰੁ ਜਿਨ ਕਉ ਆਇਆ ॥੨॥
ਜਪ ਤਪ ਸੰਜਮ ਕਰਮ ਨ ਜਾਨਾ ਨਾਮੁ ਜਪੀ ਪ੍ਰਭ ਤੇਰਾ ॥
ਗੁਰੁ ਪਰਮੇਸਰੁ ਨਾਨਕ ਭੇਟਿਓ ਸਾਚੈ ਸਬਦਿ ਨਿਬੇਰਾ ॥੩॥੬॥"
(ਰਾਮਕਲੀ ਮਹਲਾ ੧ ॥) 878-1

 

ਤੇ

 

 

"ਪ੍ਰਭ ਕੇ ਚਰਨ ਮਨ ਮਾਹਿ ਧਿਆਨੁ ॥
ਸਗਲ ਤੀਰਥ ਮਜਨ ਇਸਨਾਨੁ ॥੧॥
ਹਰਿ ਦਿਨੁ ਹਰਿ ਸਿਮਰਨੁ ਮੇਰੇ ਭਾਈ ॥
ਕੋਟਿ ਜਨਮ ਕੀ ਮਲੁ ਲਹਿ ਜਾਈ ॥੧॥ ਰਹਾਉ ॥
ਹਰਿ ਕੀ ਕਥਾ ਰਿਦ ਮਾਹਿ ਬਸਾਈ ॥
ਮਨ ਬਾਂਛਤ ਸਗਲੇ ਫਲ ਪਾਈ ॥੨॥
ਜੀਵਨ ਮਰਣੁ ਜਨਮੁ ਪਰਵਾਨੁ ॥
ਜਾ ਕੈ ਰਿਦੈ ਵਸੈ ਭਗਵਾਨੁ ॥੩॥
ਕਹੁ ਨਾਨਕ ਸੇਈ ਜਨ ਪੂਰੇ ॥
ਜਿਨਾ ਪਰਾਪਤਿ ਸਾਧੂ ਧੂਰੇ ॥੪॥੭੭॥੧੪੬॥
ਗਉੜੀ ਮਹਲਾ ੫ ॥"

 

ਤੇ

 

ਸੁਰਤੀ ਸੁਰਤਿ ਰਲਾਈਐ ਏਤੁ ॥
ਤਨੁ ਕਰਿ ਤੁਲਹਾ ਲੰਘਹਿ ਜੇਤੁ ॥
ਅੰਤਰਿ ਭਾਹਿ ਤਿਸੈ ਤੂ ਰਖੁ ॥
ਅਹਿਨਿਸਿ ਦੀਵਾ ਬਲੈ ਅਥਕੁ ॥੧॥
ਐਸਾ ਦੀਵਾ ਨੀਰਿ ਤਰਾਇ ॥
ਜਿਤੁ ਦੀਵੈ ਸਭ ਸੋਝੀ ਪਾਇ ॥੧॥ ਰਹਾਉ ॥
ਹਛੀ ਮਿਟੀ ਸੋਝੀ ਹੋਇ ॥
ਤਾ ਕਾ ਕੀਆ ਮਾਨੈ ਸੋਇ ॥
ਕਰਣੀ ਤੇ ਕਰਿ ਚਕਹੁ ਢਾਲਿ ॥
ਐਥੈ ਓਥੈ ਨਿਬਹੀ ਨਾਲਿ ॥੨॥
ਆਪੇ ਨਦਰਿ ਕਰੇ ਜਾ ਸੋਇ ॥
ਗੁਰਮੁਖਿ ਵਿਰਲਾ ਬੂਝੈ ਕੋਇ ॥
ਤਿਤੁ ਘਟਿ ਦੀਵਾ ਨਿਹਚਲੁ ਹੋਇ ॥
ਪਾਣੀ ਮਰੈ ਨ ਬੁਝਾਇਆ ਜਾਇ ॥
ਐਸਾ ਦੀਵਾ ਨੀਰਿ ਤਰਾਇ ॥੩॥
ਡੋਲੈ ਵਾਉ ਨ ਵਡਾ ਹੋਇ ॥
ਜਾਪੈ ਜਿਉ ਸਿੰਘਾਸਣਿ ਲੋਇ ॥
ਖਤ੍ਰੀ ਬ੍ਰਾਹਮਣੁ ਸੂਦੁ ਕਿ ਵੈਸੁ ॥
ਨਿਰਤਿ ਨ ਪਾਈਆ ਗਣੀ ਸਹੰਸ ॥
ਐਸਾ ਦੀਵਾ ਬਾਲੇ ਕੋਇ ॥
ਨਾਨਕ ਸੋ ਪਾਰੰਗਤਿ ਹੋਇ ॥੪॥੭॥
(ਰਾਮਕਲੀ ਮਹਲਾ ੧ ॥)878/1430

 

ਤੇ

 

"ਦੀਵਾਲੀ ਦੀ ਰਾਤਿ ਦੀਵੇ ਬਾਲੀਅਨਿ ।
ਤਾਰੇ ਜਾਤਿ ਸਨਾਤਿ ਅੰਬਰਿ ਭਾਲੀਅਨਿ ।
ਫੁਲਾਂ ਦੀ ਬਾਗਾਤਿ ਚੁਣਿ ਚੁਣਿ ਚਾਲੀਅਨਿ ।
ਤੀਰਥਿ ਜਾਤੀ ਜਾਤਿ ਲੈਣ ਨਿਹਾਲੀਅਨਿ ।
ਹਰਿ ਚੰਦਉਰੀ ਝਾਤਿ ਵਸਾਇ ਉਚਾਲੀਅਨਿ ।
ਗੁਰਮੁਖਿ ਸੁਖ ਫਲ ਦਾਤਿ ਸਬਦਿ ਸਮ੍ਹਾਲੀਅਨਿ ॥੬॥"

 

ਤੇ

 

ਵਾਰ ਤੋ ਬਾਦ ਲਾਂਵਾਂ ਪੜ੍ਹ ਕੇ  ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਦੱਸੀ ਹੋਈ ਮ੍ਰਯਾਦਾ ਅਨੁਸਾਰ 4 ਲੜਕੇ-ਲੜਕੀਆਂ ਦੇ ਆਨੰਦ-ਕਾਰਜ ਕਰਵਾਏ ਗਏ | ਬਾਦ ਚੋਂ  ਆਦਿ ਸ੍ਰੀ ਗ੍ਰੰਥ ਸਾਹਿਬ ਜੀ  ਦੇ  ਕੀਤੇ ਹੋਏ ਸਧਾਰਣ ਪਾਠਾਂ ਦੇ ਭੋਗ ਵੀ ਪਵਾਏ ਗਏ |

 


ਸਮਾਪਤੀ ਦੀ ਅਰਦਾਸ  ਸੰਤ ਮਹਿੰਦਰ ਸਿੰਘ ਪੂਰਬਾ ਜੀ ਨੇ ਕੀਤੀ |  ...


 
12 11 2012

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 


"ਜਿਨੈ ਪਾਤਸਾਹੀ ਕਰੀ ਕੋਟ ਜੁਗਿਯੰ ॥ ਰਸੰ ਆਨਰਸੰ ਭਲੀ ਭਾਂਤਿ ਭੁਗਿਯੰ॥
ਵਹੈ ਅੰਤ ਕੋ ਪਾਵ ਨਾਂਗੇ ਪਧਾਰੇ ॥ ਗਿਰੇ ਦੀਨ ਦੇਖੇ ਹਠੀ ਕਾਲ ਮਾਰੇ ॥੬੮॥"

 

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 11.11.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

******

 

Sunrise :  06:51 AM

Sunset  :  05:30 PM

 

ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |


ਇਹ 04:36 ਤੇ ਸ਼ੁਰੂ ਹੋਏਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਜਤਨ ਬਹੁਤੁ ਮੈ ਕਰਿ ਰਹਿਓ ਮਿਟਿਓ ਨ ਮਨ ਕੋ ਮਾਨੁ ॥
ਦੁਰਮਤਿ ਸਿਉ ਨਾਨਕ ਫਧਿਓ ਰਾਖਿ ਲੇਹੁ ਭਗਵਾਨ ॥੩੪॥"  
(ਸਲੋਕ ਮਹਲਾ ੯ ॥)

 

ਤੇ

 

"ਪਾਪ ਕਰਿਓ ਬਹੁ ਪੂਤਨਾ ਜਾਸੋ ਨਰਕ ਡਰਾਇ ॥
ਅੰਤ ਕਹਿਯੋ ਹਰਿ ਛਾਡਿ ਦੈ ਬਸੀ ਬਿਕੁੰਠਹ ਜਾਇ ॥੮੮॥"
ਦੋਹਰਾ ॥ (ਸ੍ਰੀ ਦਸਮ ਗ੍ਰੰਥ ਸਾਹਿਬ ਜੀ)

 

ਤੇ

 

"ਗਲਂØੀ ਅਸੀ ਚੰਗੀਆ ਆਚਾਰੀ ਬੁਰੀਆਹ ॥
ਮਨਹੁ ਕੁਸੁਧਾ ਕਾਲੀਆ ਬਾਹਰਿ ਚਿਟਵੀਆਹ ॥
ਰੀਸਾ ਕਰਿਹ ਤਿਨਾੜੀਆ ਜੋ ਸੇਵਹਿ ਦਰੁ ਖੜੀਆਹ ॥
ਨਾਲਿ ਖਸਮੈ ਰਤੀਆ ਮਾਣਹਿ ਸੁਖਿ ਰਲੀਆਹ ॥
ਹੋਦੈ ਤਾਣਿ ਨਿਤਾਣੀਆ ਰਹਹਿ ਨਿਮਾਨਣੀਆਹ ॥
ਨਾਨਕ ਜਨਮੁ ਸਕਾਰਥਾ ਜੇ ਤਿਨ ਕੈ ਸੰਗਿ ਮਿਲਾਹ ॥੨॥ "
(ਮ: ੧ ॥)(ਸਿਰੀਰਾਗ ਕੀ ਵਾਰ)

 

ਤੇ

 

"ਕਬੀਰ ਚਕਈ ਜਉ ਨਿਸਿ ਬੀਛੁਰੈ ਆਇ ਮਿਲੈ ਪਰਭਾਤਿ ॥
ਜੋ ਨਰ ਬਿਛੁਰੇ ਰਾਮ ਸਿਉ ਨਾ ਦਿਨ ਮਿਲੇ ਨ ਰਾਤਿ ॥੧੨੫॥"
(ਸਲੋਕ ਭਗਤ ਕਬੀਰ ਜੀਉ ਕੇ )

 

ਤੇ

 

"ਬੀਤ ਜੈਹੈ ਬੀਤ ਜੈਹੈ ਜਨਮੁ ਅਕਾਜੁ ਰੇ
ਨਿਸਿ ਦਿਨੁ ਸੁਨਿ ਕੈ ਪੁਰਾਨ ਸਮਝਤ ਨਹ ਰੇ ਅਜਾਨ ॥
ਕਾਲੁ ਤਉ ਪਹੂਚਿਓ ਆਨਿ ਕਹਾ ਜੈਹੈ ਭਾਜਿ ਰੇ ॥੧॥ ਰਹਾਉ ॥
ਅਸਥਿਰੁ ਜੋ ਮਾਨਿਓ ਦੇਹ ਸੋ ਤਉ ਤੇਰਉ ਹੋਇ ਹੈ ਖੇਹ ॥
ਕਿਉ ਨ ਹਰਿ ਕੋ ਨਾਮੁ ਲੇਹਿ ਮੂਰਖ ਨਿਲਾਜ ਰੇ ॥੧॥
ਰਾਮ ਭਗਤਿ ਹੀਏ ਆਨਿ ਛਾਡਿ ਦੇ ਤੈ ਮਨ ਕੋ ਮਾਨੁ ॥
ਨਾਨਕ ਜਨ ਇਹ ਬਖਾਨਿ ਜਗ ਮਹਿ ਬਿਰਾਜੁ ਰੇ ॥੨॥੪॥"
(ਜੈਜਾਵੰਤੀ ਮਹਲਾ ੯ ॥) 1352-53

 

ਤੇ

 

"ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ ॥
ਦੇਹੀ ਰੋਗੁ ਨ ਲਗਈ ਪਲੈ ਸਭੁ ਕਿਛੁ ਪਾਇ ॥੭੮॥"
(ਸਲੋਕ ਸੇਖ ਫਰੀਦ ਕੇ ) 1381-82

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |

 
11 11 2012

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ

http://www.beantpatshah.info/images/22-11-2011.jpg

His Holiness Sri Satguru Ji blessing Suratpal Singh (Photographer)

Photograph dated: 13th June 2011

 

 

HIS HOLINESS SRI SATGURU JI  BLESSED THE SANGAT DURING ASA DI VAAR, TODAY.


ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |

 

 

******

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

******

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 10.11.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

******

 

Sunrise :  06:49 AM

Sunset  :  05:32 PM

 

Today Asa Di Vaar was sung by Balwant Singh, Veer Singh & Harpreet Singh Sonu.

 

ਇਹ 04:38 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :


"ਜੇ ਗੁਰੁ ਝਿੜਕੇ ਤ ਮੀਠਾ ਲਾਗੈ ਜੇ ਬਖਸੇ ਤ ਗੁਰ ਵਡਿਆਈ ॥੨੫॥
ਗੁਰਮੁਖਿ ਬੋਲਹਿ ਸੋ ਥਾਇ ਪਾਏ ਮਨਮੁਖਿ ਕਿਛੁ ਥਾਇ ਨ ਪਾਈ ॥੨੬॥
ਪਾਲਾ ਕਕਰੁ ਵਰਫ ਵਰਸੈ ਗੁਰਸਿਖੁ ਗੁਰ ਦੇਖਣ ਜਾਈ ॥੨੭॥
ਸਭੁ ਦਿਨਸੁ ਰੈਣਿ ਦੇਖਉ ਗੁਰੁ ਅਪੁਨਾ ਵਿਚਿ ਅਖੀ ਗੁਰ ਪੈਰ ਧਰਾਈ ॥੨੮॥
ਅਨੇਕ ਉਪਾਵ ਕਰੀ ਗੁਰ ਕਾਰਣਿ ਗੁਰ ਭਾਵੈ ਸੋ ਥਾਇ ਪਾਈ ॥੨੯॥
ਰੈਣਿ ਦਿਨਸੁ ਗੁਰ ਚਰਣ ਅਰਾਧੀ ਦਇਆ ਕਰਹੁ ਮੇਰੇ ਸਾਈ ॥੩੦॥
ਨਾਨਕ ਕਾ ਜੀਉ ਪਿੰਡੁ ਗੁਰੂ ਹੈ ਗੁਰ ਮਿਲਿ ਤ੍ਰਿਪਤਿ ਅਘਾਈ ॥੩੧॥
ਨਾਨਕ ਕਾ ਪ੍ਰਭੁ ਪੂਰਿ ਰਹਿਓ ਹੈ ਜਤ ਕਤ ਤਤ ਗੋਸਾਈ ॥੩੨॥੧॥"

 

ਤੇ


ਕਬੀਰ ਲੂਟਨਾ ਹੈ ਤ ਲੂਟਿ ਲੈ ਰਾਮ ਨਾਮ ਹੈ ਲੂਟਿ ॥

ਫਿਰਿ ਪਾਛੈ ਪਛੁਤਾਹੁਗੇ ਪ੍ਰਾਨ ਜਾਹਿੰਗੇ ਛੂਟਿ ॥੪੧॥

Recorded in HD

 

ਤੇ

 

"ਓਹੁ ਨੇਹੁ ਨਵੇਲਾ ॥
ਅਪੁਨੇ ਪ੍ਰੀਤਮ ਸਿਉ ਲਾਗਿ ਰਹੈ ॥੧॥
ਜੋ ਪ੍ਰਭ ਭਾਵੈ ਜਨਮਿ ਨ ਆਵੈ ॥
ਹਰਿ ਪ੍ਰੇਮ ਭਗਤਿ ਹਰਿ ਪ੍ਰੀਤਿ ਰਚੈ ॥੧॥
ਪ੍ਰਭ ਸੰਗਿ ਮਿਲੀਜੈ ਇਹੁ ਮਨੁ ਦੀਜੈ ॥
ਨਾਨਕ ਨਾਮੁ ਮਿਲੈ ਅਪਨੀ ਦਇਆ ਕਰਹੁ ॥੨॥"

Recorded in HD

 

ਤੇ



"ਸੋਹਿਅੜੇ ਸੋਹਿਅੜੇ ਮੇਰੇ ਬੰਕ ਦੁਆਰੇ ਰਾਮ
ਪਾਹੁਨੜੇ ਪਾਹੁਨੜੇ ਮੇਰੇ ਸੰਤ ਪਿਆਰੇ ਰਾਮ ॥
ਸੰਤ ਪਿਆਰੇ ਕਾਰਜ ਸਾਰੇ ਨਮਸਕਾਰ ਕਰਿ ਲਗੇ ਸੇਵਾ ॥
ਆਪੇ ਜਾਞੀ ਆਪੇ ਮਾਞੀ ਆਪਿ ਸੁਆਮੀ ਆਪਿ ਦੇਵਾ ॥
ਅਪਣਾ ਕਾਰਜੁ ਆਪਿ ਸਵਾਰੇ ਆਪੇ ਧਾਰਨ ਧਾਰੇ ॥
ਕਹੁ ਨਾਨਕ ਸਹੁ ਘਰ ਮਹਿ ਬੈਠਾ ਸੋਹੇ ਬੰਕ ਦੁਆਰੇ ॥੨॥"
(ਰਾਗੁ ਆਸਾ ਮਹਲਾ ੫ ਛੰਤ ਘਰੁ ੧ ॥)

 

ਵਾਰ ਤੋ ਬਾਦ ਲਾਂਵਾਂ ਪੜ੍ਹ ਕੇ  ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਦੱਸੀ ਹੋਈ ਮ੍ਰਯਾਦਾ ਅਨੁਸਾਰ 2 ਲੜਕੇ-ਲੜਕੀਆਂ ਦੇ ਆਨੰਦ-ਕਾਰਜ ਕਰਵਾਏ ਗਏ | ਬਾਦ ਚੋਂ  ਆਦਿ ਸ੍ਰੀ ਗ੍ਰੰਥ ਸਾਹਿਬ ਜੀ  ਦੇ  ਕੀਤੇ ਹੋਏ ਸਧਾਰਣ ਪਾਠਾਂ ਦੇ ਭੋਗ ਵੀ ਪਵਾਏ ਗਏ |

 

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |

 
10 11 2012

HIS HOLINESS SRI SATGURU JI  BLESSED THE SANGAT DURING NIT-NAIM IN THE AFTERNOON , TODAY.


ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ  ਦੋਪੈਹਰ ਨੂੰ ਹੋ ਰਹੇ ਨਿੱਤਨੇਮ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |

 

 

******

 



ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

******

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 09.11.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

******

 

Sunrise :  06:49 AM

Sunset  :  05:32 PM

 

Today Asa Di Vaar was sung by Harvinder Singh & Thakur Singh


ਇਹ 04:40 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥
ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥
ਮਨ ਏਕੁ ਨ ਚੇਤਸਿ ਮੂੜ ਮਨਾ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥
ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥
ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥੨॥"
(ਆਸਾ ਮਹਲਾ ੧ ॥)

 

ਤੇ

 

"ਦਿਲਹੁ ਮੁਹਬਤਿ ਜਿੰਨ੍ਹ੍ਹ ਸੇਈ ਸਚਿਆ ॥
ਜਿਨ੍ਹ੍ਹ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ
॥੧॥
ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ ॥
ਵਿਸਰਿਆ ਜਿਨ੍ਹ੍ਹ ਨਾਮੁ ਤੇ ਭੁਇ ਭਾਰੁ ਥੀਏ ॥੧॥ ਰਹਾਉ ॥
ਆਪਿ ਲੀਏ ਲੜਿ ਲਾਇ ਦਰਿ ਦਰਵੇਸ ਸੇ ॥
ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥੨॥
ਪਰਵਦਗਾਰ ਅਪਾਰ ਅਗਮ ਬੇਅੰਤ ਤੂ ॥
ਜਿਨਾ ਪਛਾਤਾ ਸਚੁ ਚੁੰਮਾ ਪੈਰ ਮੂੰ ॥੩॥
ਤੇਰੀ ਪਨਹ ਖੁਦਾਇ ਤੂ ਬਖਸੰਦਗੀ ॥
ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥੪॥੧॥"
(ਆਸਾ ਸੇਖ ਫਰੀਦ ਜੀਉ ਕੀ ਬਾਣੀ ) 488-8

 

ਤੇ

 

"ਮਿਹਰਵਾਨੁ ਸਾਹਿਬੁ ਮਿਹਰਵਾਨੁ ॥ ਸਾਹਿਬੁ ਮੇਰਾ ਮਿਹਰਵਾਨੁ ॥
ਜੀਅ ਸਗਲ ਕਉ ਦੇਇ ਦਾਨੁ ॥ ਰਹਾਉ ॥
ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥
ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥
ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥
ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥੨॥
ਕੁਦਰਤਿ ਕੀਮ ਨ ਜਾਣੀਐ ਵਡਾ ਵੇਪਰਵਾਹੁ ॥
ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ ॥੩॥
ਤੂ ਸਮਰਥੁ ਅਕਥੁ ਅਗੋਚਰੁ ਜੀਉ ਪਿੰਡੁ ਤੇਰੀ ਰਾਸਿ ॥
ਰਹਮ ਤੇਰੀ ਸੁਖੁ ਪਾਇਆ ਸਦਾ ਨਾਨਕ ਕੀ ਅਰਦਾਸਿ ॥੪॥੩॥"
(ਤਿਲੰਗ ਮਹਲਾ ੫ ਘਰੁ ੩ ॥) 724

 

ਸਮਾਪਤੀ ਦੀ ਅਰਦਾਸ  ਸੂਬਾ ਬਲਵਿੰਦਰ ਸਿੰਘ ਜੀ ਨੇ ਕੀਤੀ ... ..  ...  .

 
09 11 2012

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ

http://www.beantpatshah.info/images/akaalpurakh-25-04-2012.jpg

Photographs dated: 10 April 2012

Photographer: Sant Suratpal Singh

 

 


ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

******

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 08.11.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

******

 

Sunrise :  06:47 AM

Sunset  :  05:34 PM

 

Today Asa Di Vaar was sung by Balwant Singh, Veer Singh & Harpreet Singh Sonu.

 

ਇਹ 04:38 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਅਬ ਹਮ ਚਲੀ ਠਾਕੁਰ ਪਹਿ ਹਾਰਿ ॥
ਜਬ ਹਮ ਸਰਣਿ ਪ੍ਰਭੂ ਕੀ ਆਈ ਰਾਖੁ ਪ੍ਰਭੂ ਭਾਵੈ ਮਾਰਿ ॥੧॥ ਰਹਾਉ ॥
ਲੋਕਨ ਕੀ ਚਤੁਰਾਈ ਉਪਮਾ ਤੇ ਬੈਸੰਤਰਿ ਜਾਰਿ ॥
ਕੋਈ ਭਲਾ ਕਹਉ ਭਾਵੈ ਬੁਰਾ ਕਹਉ ਹਮ ਤਨੁ ਦੀਓ ਹੈ ਢਾਰਿ ॥੧॥
ਜੋ ਆਵਤ ਸਰਣਿ ਠਾਕੁਰ ਪ੍ਰਭੁ ਤੁਮਰੀ ਤਿਸੁ ਰਾਖਹੁ ਕਿਰਪਾ ਧਾਰਿ ॥
ਜਨ ਨਾਨਕ ਸਰਣਿ ਤੁਮਾਰੀ ਹਰਿ ਜੀਉ ਰਾਖਹੁ ਲਾਜ ਮੁਰਾਰਿ ॥੨॥੪॥"
(ਰਾਗੁ ਦੇਵਗੰਧਾਰੀ ਮਹਲਾ ੪ ਘਰੁ ੧ ॥)

Recorded in HD :

 

ਤੇ

 

"ਰੈਣਿ ਦਿਨਸੁ ਪਰਭਾਤਿ ਤੂਹੈ ਹੀ ਗਾਵਣਾ ॥ ਜੀਅ ਜੰਤ ਸਰਬਤ ਨਾਉ ਤੇਰਾ ਧਿਆਵਣਾ ॥
ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ ॥ ਭਗਤ ਜਨਾ ਕੈ ਸੰਗਿ ਪਾਪ ਗਵਾਵਣਾ ॥
ਜਨ ਨਾਨਕ ਸਦ ਬਲਿਹਾਰੈ ਬਲਿ ਬਲਿ ਜਾਵਣਾ ॥੨੫॥"
(ਪਉੜੀ)(ਰਾਗੁ ਸੋਰਠਿ ਵਾਰ ਮਹਲੇ ੪ ਕੀ ) 652

Recorded in HD :

 

ਤੇ

 

"ਕਹਾ ਭਯੋ ਜੋ ਦੋਉ ਲੋਚਨ ਮੂੰਦ ਕੈ ਬੈਠਿ ਰਹਿਓ ਬਕ ਧਿਆਨ ਲਗਾਇਓ ॥
ਨ੍ਹਾਤ ਫਿਰਿਓ ਲੀਏ ਸਾਤ ਸਮੁਦ੍ਰਨਿ ਲੋਕ ਗਯੋ ਪਰਲੋਕ ਗਵਾਇਓ ॥
ਬਾਸ ਕੀਓ ਬਿਖਿਆਨ ਸੋ ਬੈਠ ਕੈ ਐਸੇ ਹੀ ਐਸੇ ਸੁ ਬੈਸ ਬਿਤਾਇਓ ॥
ਸਾਚੁ ਕਹੋਂ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭ ਪਾਇਓ ੯॥੨੯॥"
(ਅਕਾਲ ਉਸਤਤ)(ਸ੍ਰੀ ਦਸਮ ਗ੍ਰੰਥ ਸਾਹਿਬ)

Recorded in HD :

 

ਤੇ

 

"ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥
ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ ਪਇਓਈ ॥
ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਲਿਆ ॥
ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥੧॥"
(ਮੁੰਦਾਵਣੀ ਮਹਲਾ ੫)

Recorded in HD :

 

ਸਮਾਪਤੀ ਦੀ ਅਰਦਾਸ  ਸੂਬਾ ਬਲਵਿੰਦਰ ਸਿੰਘ ਜੀ ਨੇ ਕੀਤੀ ... ..  ...  .

 
<< Start < Prev 1 2 3 4 5 6 7 8 9 10 Next > End >>

Page 7 of 301