ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 27.11.2012 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 07:04 AM
Sunset : 05:25 PM
"ਪ੍ਰਕਾਸ਼-ਪੁਰਬ ਸ੍ਰੀ ਸਤਿਗੁਰੂ ਨਾਨਕ ਦੇਵ ਜੀ"
Today Asa Di Vaar was sung by Mohan Singh, Harvinder Singh, Sham Singh Ishar Singh & others.
ਇਹ 05:18 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਉਸਤਤਿ ਮਨ ਮਹਿ ਕਰਿ ਨਿਰੰਕਾਰ ॥ ਕਰਿ ਮਨ ਮੇਰੇ ਸਤਿ ਬਿਉਹਾਰ ॥ ਨਿਰਮਲ ਰਸਨਾ ਅੰਮ੍ਰਿਤੁ ਪੀਉ ॥ ਸਦਾ ਸੁਹੇਲਾ ਕਰਿ ਲੇਹਿ ਜੀਉ ॥ ਨੈਨਹੁ ਪੇਖੁ ਠਾਕੁਰ ਕਾ ਰੰਗੁ ॥ ਸਾਧਸੰਗਿ ਬਿਨਸੈ ਸਭ ਸੰਗੁ ॥ ਚਰਨ ਚਲਉ ਮਾਰਗਿ ਗੋਬਿੰਦ ॥ ਮਿਟਹਿ ਪਾਪ ਜਪੀਐ ਹਰਿ ਬਿੰਦ ॥ ਕਰ ਹਰਿ ਕਰਮ ਸ੍ਰਵਨਿ ਹਰਿ ਕਥਾ ॥ ਹਰਿ ਦਰਗਹ ਨਾਨਕ ਊਜਲ ਮਥਾ ॥੨॥" (ਅਸਟਪਦੀ)(ਗਉੜੀ ਸੁਖਮਨੀ ਮ ੫ ॥)
ਤੇ
"ਕੁਚਿਲ ਕਠੋਰ ਕਪਟ ਕਾਮੀ ॥ ਜਿਉ ਜਾਨਹਿ ਤਿਉ ਤਾਰਿ ਸੁਆਮੀ ॥੧॥ ਰਹਾਉ ॥ ਤੂ ਸਮਰਥੁ ਸਰਨਿ ਜੋਗੁ ਤੂ ਰਾਖਹਿ ਅਪਨੀ ਕਲ ਧਾਰਿ ॥੧॥ ਜਾਪ ਤਾਪ ਨੇਮ ਸੁਚਿ ਸੰਜਮ ਨਾਹੀ ਇਨ ਬਿਧੇ ਛੁਟਕਾਰ ॥ ਗਰਤ ਘੋਰ ਅੰਧ ਤੇ ਕਾਢਹੁ ਪ੍ਰਭ ਨਾਨਕ ਨਦਰਿ ਨਿਹਾਰਿ ॥੨॥੮॥੧੯॥" (ਕਾਨੜਾ ਮਹਲਾ ੫ ॥)
ਤੇ
"ਸੁਪਨ ਚਰਿਤ੍ਰ ਚਿਤ੍ਰ ਬਾਨਕ ਬਨੇ ਬਚਿਤ੍ਰ ਪਾਵਨ ਪਵਿਤ੍ਰ ਮਿਤ੍ਰ ਆਜ ਮੇਰੈ ਆਏ ਹੈ ॥ ਪਰਮ ਦਇਆਲ ਲਾਲ ਲੋਚਨ ਬਿਸਾਲ ਮੁਖ ਬਚਨ ਰਸਾਲ ਮਧੁ ਮਧੁਰ ਪੀਆਏ ਹੈ ॥ ਸੋਭਿਤ ਸਿਜਾਸਨ ਬਿਲਾਸਨ ਦੈ ਅੰਕਮਾਲ ਪ੍ਰੇਮਰਸ ਬਿਸਮ ਹੁਇ ਸਹਜ ਸਮਾਏ ਹੈ ॥ ਚਾਤ੍ਰਿਕ ਸਬਦ ਸੁਨਿ ਅਖੀਆ ਉਘਰਿ ਗਈ ਭਈ ਜਲ ਮੀਨ ਗਤਿ ਬਿਰਹ ਜਗਾਏ ਹੈ ॥੨੦੫॥" (ਕਬਿਤ ਸਵਈਏ ਭਾਈ ਗੁਰਦਾਸ ਜੀ)
ਤੇ
"ਸੁਣੀ ਪੁਕਾਰ ਦਾਤਾਰ ਪ੍ਰਭ ਗੁਰ ਨਾਨਕ ਜਗ ਮਾਹਿੰ ਪਠਾਯਾ॥ ਚਰਨ ਧੋਇ ਰਹਿਰਾਸ ਕਰ ਚਰਨਾਮ੍ਰਿਤ ਸਿੱਖਾਂ ਪੀਲਾਯਾ॥ ਪਾਰਬ੍ਰਹਮ ਪੂਰਨ ਬ੍ਰਹਮ ਕਲਿਜੁਗ ਅੰਦਰ ਇਕ ਦਿਖਾਯਾ॥ ਚਾਰੈ ਪੈਰ ਧਰੰਮ ਦੇ ਚਾਰ ਵਰਨ ਇਕ ਵਰਨ ਕਰਾਯਾ॥ ਰਾਣਾ ਰੰਕ ਬਰਾਬਰੀ ਪੈਰੀਂ ਪਵਣਾ ਜਗ ਵਰਤਾਯਾ॥ ਉਲਟਾ ਖੇਲ ਪਿਰੰਮ ਦਾ ਪੈਰਾਂ ਉਪਰ ਸੀਸ ਨਿਵਾਯਾ॥ ਕਲਿਜੁਗ ਬਾਬੇ ਤਾਰਿਆ ਸੱਤਨਾਮ ਪੜ੍ਹ ਮੰਤ੍ਰ ਸੁਣਾਯਾ॥ ਕਲਿ ਤਾਰਣ ਗੁਰ ਨਾਨਕ ਆਯਾ ॥੨੩॥"
ਤੇ
ਸੋਇ ਸੁਣੰਦੜੀ ਮੇਰਾ ਤਨੁ ਮਨੁ ਮਉਲਾ ਨਾਮੁ ਜਪੰਦੜੀ ਲਾਲੀ ॥ ਪੰਧਿ ਜੁਲੰਦੜੀ ਮੇਰਾ ਅੰਦਰੁ ਠੰਢਾ ਗੁਰ ਦਰਸਨੁ ਦੇਖਿ ਨਿਹਾਲੀ ॥੧॥
ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ | |