ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 18.11.2012 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 06:57 AM
Sunset : 05:27 PM
ਅੱਜ ਵਾਰਾ (ਢੋਲਕੀ ਤੇ ਛੈਣੈਆਂ ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ ਓਨ੍ਹਾਂ ਦੇ ਜਥ੍ਹੇ ਨੇ ਲਗਾਇਆ |
ਇਹ 04:36 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਕਬੀਰ ਸਾਰੀ ਸਿਰਜਨਹਾਰ ਕੀ ਜਾਨੈ ਨਾਹੀ ਕੋਇ ॥ ਕੈ ਜਾਨੈ ਆਪਨ ਧਨੀ ਕੈ ਦਾਸੁ ਦੀਵਾਨੀ ਹੋਇ ॥੧੭੬॥" (ਸਲੋਕ ਭਗਤ ਕਬੀਰ ਜੀਉ ਕੇ )
ਤੇ
"ਤੇਰਾ ਅੰਤੁ ਨ ਜਾਈ ਲਖਿਆ ਅਕਥੁ ਨ ਜਾਈ ਹਰਿ ਕਥਿਆ ॥ ਨਾਨਕ ਜਿਨ੍ਹ੍ਹ ਕਉ ਸਤਿਗੁਰੁ ਮਿਲਿਆ ਤਿਨ੍ਹ੍ਹ ਕਾ ਲੇਖਾ ਨਿਬੜਿਆ ॥੧੮॥੧॥੨॥" (ਰਾਗੁ ਆਸਾ ਮਹਲਾ ੩ ਪਟੀ )
ਤੇ
ਉਠਿ ਵੰਞੁ ਵਟਾਊੜਿਆ ਤੈ ਕਿਆ ਚਿਰੁ ਲਾਇਆ ॥ ਮੁਹਲਤਿ ਪੁੰਨੜੀਆ ਕਿਤੁ ਕੂੜਿ ਲੋਭਾਇਆ ॥ ਕੂੜੇ ਲੁਭਾਇਆ ਧੋਹੁ ਮਾਇਆ ਕਰਹਿ ਪਾਪ ਅਮਿਤਿਆ ॥ ਤਨੁ ਭਸਮ ਢੇਰੀ ਜਮਹਿ ਹੇਰੀ ਕਾਲਿ ਬਪੁੜੈ ਜਿਤਿਆ ॥ ਮਾਲੁ ਜੋਬਨੁ ਛੋਡਿ ਵੈਸੀ ਰਹਿਓ ਪੈਨਣੁ ਖਾਇਆ ॥ ਨਾਨਕ ਕਮਾਣਾ ਸੰਗਿ ਜੁਲਿਆ ਨਹ ਜਾਇ ਕਿਰਤੁ ਮਿਟਾਇਆ ॥੧॥
ਤੇ
ਮਾਟੀ ਕੋ ਪੁਤਰਾ ਕੈਸੇ ਨਚਤੁ ਹੈ ॥ ਦੇਖੈ ਦੇਖੈ ਸੁਨੈ ਬੋਲੈ ਦਉਰਿਓ ਫਿਰਤੁ ਹੈ ॥੧॥ ਰਹਾਉ ॥ ਜਬ ਕਛੁ ਪਾਵੈ ਤਬ ਗਰਬੁ ਕਰਤੁ ਹੈ ॥ ਮਾਇਆ ਗਈ ਤਬ ਰੋਵਨੁ ਲਗਤੁ ਹੈ ॥੧॥ ਮਨ ਬਚ ਕ੍ਰਮ ਰਸ ਕਸਹਿ ਲੁਭਾਨਾ ॥ ਬਿਨਸਿ ਗਇਆ ਜਾਇ ਕਹੂੰ ਸਮਾਨਾ ॥੨॥ ਕਹਿ ਰਵਿਦਾਸ ਬਾਜੀ ਜਗੁ ਭਾਈ ॥ ਬਾਜੀਗਰ ਸਉ ਮਹਿ ਪ੍ਰੀਤਿ ਬਨਿ ਆਈ ॥੩॥੬॥" (ਆਸਾ ਬਾਣੀ ਸ੍ਰੀ ਰਵਿਦਾਸ ਜੀਉ ਕੀ ) 487
ਤੇ
"ਬਾਰਜ ਫੂਲ ਰਹੇ ਸਰ ਪੁੰਜ ਸੁਗੰਧ ਸਨੇ ਸਰਿਤਾ ਨ ਘਟਾਈ ॥ ਕੁੰਜਤ ਕੰਤ ਬਿਨਾ ਕੁਲਹੰਸ ਕਲੇਸ਼ ਬਢੇ ਸੁਨਿ ਕੈ ਤਿਹ ਮਾਈ ॥ ਬਾਸੁਰ ਰੈਨ ਨ ਚੈਨ ਕਹੂੰ ਛਿਨ ਮੰਘਰ ਮਾਸ ਅਯੋ ਨ ਕਨ੍ਹਾਈ ॥ ਜਾਤ ਨਹੀ ਤਿਨ ਸੌ ਮਸਕਯੋ ਟਸਕਯੋ ਨ ਹੀਯੋ ਕਸਕਯੋ ਨ ਕਸਾਈ ॥੯੨੨॥" ਸਵੈਯਾ ॥
ਤੇ
"ਫਫਾ ਫਿਰਤ ਫਿਰਤ ਤੂ ਆਇਆ ॥ ਦ੍ਰੁਲਭ ਦੇਹ ਕਲਿਜੁਗ ਮਹਿ ਪਾਇਆ ॥ ਫਿਰਿ ਇਆ ਅਉਸਰੁ ਚਰੈ ਨ ਹਾਥਾ ॥ ਨਾਮੁ ਜਪਹੁ ਤਉ ਕਟੀਅਹਿ ਫਾਸਾ ॥ ਫਿਰਿ ਫਿਰਿ ਆਵਨ ਜਾਨੁ ਨ ਹੋਈ ॥ ਏਕਹਿ ਏਕ ਜਪਹੁ ਜਪੁ ਸੋਈ ॥
ਕਰਹੁ ਕ੍ਰਿਪਾ ਪ੍ਰਭ ਕਰਨੈਹਾਰੇ ॥
ਮੇਲਿ ਲੇਹੁ ਨਾਨਕ ਬੇਚਾਰੇ ॥੩੮॥" (ਪਉੜੀ ॥)(ਗਉੜੀ ਬਾਵਨ ਅਖਰੀ ਮਹਲਾ ੫ ॥)
ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ | |