HIS HOLINESS SRI SATGURU JI BLESSED THE SANGAT DURING ASA DI VAAR & ALSO DURING NIT-NAIM IN THE AFTERNOON , TODAY.
ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਤੇ ਦੋਪੈਹਰ ਨੂੰ ਹੋ ਰਹੇ ਨਿੱਤਨੇਮ ਚ ਵੀ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |
******
ਅੱਸੂ ਦਾ ਮੇਲਾ : ਜੱਪ ਪ੍ਰਯੋਗ
(06 September 2012 -- 16 October 2012)
ਜੋਤ : Enlightening The Life
******
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
Kavishar Gursewak Singh Ji
******
Master Darshan Singh Ji
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
&
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.30 ਤੋਂ 8.00) ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 22.09.2012 ਨੂੰ ਕੀਤੀ ਹੋਈ ਕਥਾ ਦੀ ਹੈ :
BABA CHHINDA JI
******
Sunrise : 06:15 AM
Sunset : 06:23 PM
Today Asa Di Vaar was sung by Balwant Singh, Veer Singh, Gian Singh, Gurdial Singh Lali, Karam Singh & Harpreet Singh Sonu .
ਇਹ 03 :48 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਤੇਰਾ ਨਾਮੁ ਰੂੜੋ ਰੂਪੁ ਰੂੜੋ ਅਤਿ ਰੰਗ ਰੂੜੋ ਮੇਰੋ ਰਾਮਈਆ ॥੧॥ ਜਿਉ ਧਰਣੀ ਕਉ ਇੰਦ੍ਰੁ ਬਾਲਹਾ ਕੁਸਮ ਬਾਸੁ ਜੈਸੇ ਭਵਰਲਾ ॥ ਜਿਉ ਕੋਕਿਲ ਕਉ ਅੰਬੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੨॥ ਚਕਵੀ ਕਉ ਜੈਸੇ ਸੂਰੁ ਬਾਲਹਾ ਮਾਨ ਸਰੋਵਰ ਹੰਸੁਲਾ ॥ ਜਿਉ ਤਰੁਣੀ ਕਉ ਕੰਤੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੩॥ ਬਾਰਿਕ ਕਉ ਜੈਸੇ ਖੀਰੁ ਬਾਲਹਾ ਚਾਤ੍ਰਿਕ ਮੁਖ ਜੈਸੇ ਜਲਧਰਾ ॥ ਮਛੁਲੀ ਕਉ ਜੈਸੇ ਨੀਰੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੪॥ ਸਾਧਿਕ ਸਿਧ ਸਗਲ ਮੁਨਿ ਚਾਹਹਿ ਬਿਰਲੇ ਕਾਹੂ ਡੀਠੁਲਾ ॥ ਸਗਲ ਭਵਣ ਤੇਰੋ ਨਾਮੁ ਬਾਲਹਾ ਤਿਉ ਨਾਮੇ ਮਨਿ ਬੀਠੁਲਾ ॥੫॥"
ਤੇ
"ਅੰਤਿ ਕਾਲਿ ਜੋ ਲਛਮੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਸਰਪ ਜੋਨਿ ਵਲਿ ਵਲਿ ਅਉਤਰੈ ॥੧॥ ਅਰੀ ਬਾਈ ਗੋਬਿਦ ਨਾਮੁ ਮਤਿ ਬੀਸਰੈ ॥ ਰਹਾਉ ॥ ਅੰਤਿ ਕਾਲਿ ਜੋ ਇਸਤ੍ਰੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਬੇਸਵਾ ਜੋਨਿ ਵਲਿ ਵਲਿ ਅਉਤਰੈ ॥੨॥ ਅੰਤਿ ਕਾਲਿ ਜੋ ਲੜਿਕੇ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਸੂਕਰ ਜੋਨਿ ਵਲਿ ਵਲਿ ਅਉਤਰੈ ॥੩॥ ਅੰਤਿ ਕਾਲਿ ਜੋ ਮੰਦਰ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਪ੍ਰੇਤ ਜੋਨਿ ਵਲਿ ਵਲਿ ਅਉਤਰੈ ॥੪॥ ਅੰਤਿ ਕਾਲਿ ਨਾਰਾਇਣੁ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਬਦਤਿ ਤਿਲੋਚਨੁ ਤੇ ਨਰ ਮੁਕਤਾ ਪੀਤੰਬਰੁ ਵਾ ਕੇ ਰਿਦੈ ਬਸੈ ॥੫॥੨॥" (ਗੂਜਰੀ ਸ੍ਰੀ ਤ੍ਰਿਲੋਚਨ ਜੀਉ ਕੇ ਪਦੇ ਘਰੁ ੧
ਤੇ
"ਚਿੜੀ ਚੁਹਕੀ ਪਹੁ ਫੁਟੀ ਵਗਨਿ ਬਹੁਤੁ ਤਰੰਗ ॥ ਅਚਰਜ ਰੂਪ ਸੰਤਨ ਰਚੇ ਨਾਨਕ ਨਾਮਹਿ ਰੰਗ ॥੧॥" (ਸਲੋਕ ਮ: ੫ ॥ ਗੌੜੀ ਗੁਰੂ ਅਰਜਨ ਦੇਵ) 319-9
ਤੇ
"ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥" (ਜੈਤਸਰੀ ਮਹਲਾ ੫ ॥)(701-702)
ਤੇ
"ਲੋਭ ਲਹਰਿ ਅਤਿ ਨੀਝਰ ਬਾਜੈ ॥ ਕਾਇਆ ਡੂਬੈ ਕੇਸਵਾ ॥੧॥ ਸੰਸਾਰੁ ਸਮੁੰਦੇ ਤਾਰਿ ਗਬਿੰਦੇ ॥ ਤਾਰਿ ਲੈ ਬਾਪ ਬੀਠੁਲਾ ॥੧॥ ਰਹਾਉ ॥ ਅਨਿਲ ਬੇੜਾ ਹਉ ਖੇਵਿ ਨ ਸਾਕਉ ॥ ਤੇਰਾ ਪਾਰੁ ਨ ਪਾਇਆ ਬੀਠੁਲਾ ॥੨॥ ਹੋਹੁ ਦਇਆਲੁ ਸਤਿਗੁਰੁ ਮੇਲਿ ਤੂ ਮੋ ਕਉ ॥ ਪਾਰਿ ਉਤਾਰੇ ਕੇਸਵਾ ॥੩॥ ਨਾਮਾ ਕਹੈ ਹਉ ਤਰਿ ਭੀ ਨ ਜਾਨਉ ॥ ਮੋ ਕਉ ਬਾਹ ਦੇਹਿ ਬਾਹ ਦੇਹਿ ਬੀਠੁਲਾ ॥੪॥" (ਬਸੰਤੁ ਬਾਣੀ ਨਾਮਦੇਉ ਜੀ ਕੀ )1196
ਸਮਾਪਤੀ ਦੀ ਅਰਦਾਸ ਸੰਤ ਮਹਿੰਦਰ ਸਿੰਘ ਪੂਰਬਾ ਜੀ ਨੇ ਕੀਤੀ | ...
|