ੴ
ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ
SERMON - HIS HOLINESS SATGURU JAGJIT SINGH JI | ||
---|---|---|
|
03 09 2012 |
ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ Photograph dated: 8 November 2009
HIS HOLINESS SRI SATGURU JI BLESSED THE SANGAT DURING ASA DI VAAR & ALSO DURING KATHA HELD IN THE EVENING, TODAY.
ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਤੇ ਸ਼ਾਮ ਨੂੰ ਵੀ ਹੋ ਰਹੀ ਕਥਾ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |
******
Dates for JAP PARYOG : (6 September to 16 October Bhog of Asu da Mela)as published in events calendar of www.sribhainisahib.com
******
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
ਤੇ
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.15 ਤੋਂ 8.15) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 02.09.2012 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 06:04 AM Sunset : 06:47 PM
ਅੱਜ ਵਾਰਾ (ਢੋਲਕੀ ਤੇ ਛੈਣੈਆਂ ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ ਓਨ੍ਹਾਂ ਦੇ ਜਥ੍ਹੇ ਨੇ ਲਗਾਇਆ |
"ਹਰਿ ਕੀ ਗਤਿ ਨਹਿ ਕੋਊ ਜਾਨੈ ॥
ਤੇ
"ਮੋਹਨੀ ਮੋਹਿ ਲੀਏ ਤ੍ਰੈ ਗੁਨੀਆ ॥ ਲੋਭਿ ਵਿਆਪੀ ਝੂਠੀ ਦੁਨੀਆ ॥
ਤੇ
"ਕਬੀਰ ਲਾਗੀ ਪ੍ਰੀਤਿ ਸੁਜਾਨ ਸਿਉ ਬਰਜੈ ਲੋਗੁ ਅਜਾਨੁ ॥
ਤੇ
"ਕਬੀਰ ਅੰਬਰ ਘਨਹਰੁ ਛਾਇਆ ਬਰਖਿ ਭਰੇ ਸਰ ਤਾਲ ॥
ਤੇ
"ਨਾਨਕ ਸਤਿਗੁਰਿ ਭੇਟਿਐ ਪੂਰੀ ਹੋਵੈ ਜੁਗਤਿ ॥
ਤੇ 1382/1430
ਤੇ
ਕਹਾ ਨਰ ਅਪਨੋ ਜਨਮੁ ਗਵਾਵੈ ॥
ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|