ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

NAM SIMRAN & GURBANI RECITATION IS THE MUST

All the members of family should meditate minimum for one hour daily. Every family should recite complete Path of Sri Aad Granth Sahib or Sri Dasam Granth Sahib in a month. You can bring your children to Sri Bhaini Sahib for lessons on recitation of Gurbani.

04 09 2012

HIS HOLINESS SRI SATGURU JI  BLESSED THE SANGAT DURING ASA DI VAAR & ALSO DURING KATHA  HELD  IN THE EVENING, TODAY.


ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਤੇ ਸ਼ਾਮ ਨੂੰ ਵੀ ਹੋ ਰਹੀ ਕਥਾ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |

 

******

 

 

 

 

Dates for JAP PARYOG : (6 September to 16 October Bhog of Asu da Mela)

as published in events calendar of www.sribhainisahib.com

 

******

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

******

 

 

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.15 ਤੋਂ 8.15) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 03.09.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

******

 

Sunrise :  06:05 AM

Sunset  :  06:46 PM

 

ਅੱਜ ਆਸਾ ਦੀ ਵਾਰ ਦਾ ਕੀਰਤਨ ਈਸ਼ਰ ਸਿੰਘ, ਆਸਾ ਸਿੰਘ ਤੇ ਇਕਬਾਲ ਸਿੰਘ ਨੇ ਕੀਤਾ |

Today Asa Di Vaar was sung by  Ishar Singh, Asaa Singh  & Ikbal Singh.

 

ਇਹ 04:02 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥
ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥
ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥
ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥
ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥
ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥
ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥
ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥
ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥
ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥"
(ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ)

 

ਤੇ

 

"ਦਿਲਹੁ ਮੁਹਬਤਿ ਜਿੰਨ੍ਹ੍ਹ ਸੇਈ ਸਚਿਆ ॥
ਜਿਨ੍ਹ੍ਹ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ
॥੧॥
ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ ॥
ਵਿਸਰਿਆ ਜਿਨ੍ਹ੍ਹ ਨਾਮੁ ਤੇ ਭੁਇ ਭਾਰੁ ਥੀਏ ॥੧॥ ਰਹਾਉ ॥
ਆਪਿ ਲੀਏ ਲੜਿ ਲਾਇ ਦਰਿ ਦਰਵੇਸ ਸੇ ॥
ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥੨॥
ਪਰਵਦਗਾਰ ਅਪਾਰ ਅਗਮ ਬੇਅੰਤ ਤੂ ॥
ਜਿਨਾ ਪਛਾਤਾ ਸਚੁ ਚੁੰਮਾ ਪੈਰ ਮੂੰ ॥੩॥
ਤੇਰੀ ਪਨਹ ਖੁਦਾਇ ਤੂ ਬਖਸੰਦਗੀ ॥
ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥੪॥੧॥"
(ਆਸਾ ਸੇਖ ਫਰੀਦ ਜੀਉ ਕੀ ਬਾਣੀ ) 488-8

 

ਤੇ

 

"ਕਰਵਤੁ ਭਲਾ ਨ ਕਰਵਟ ਤੇਰੀ ॥ ਲਾਗੁ ਗਲੇ ਸੁਨੁ ਬਿਨਤੀ ਮੇਰੀ ॥੧॥
ਹਉ ਵਾਰੀ ਮੁਖੁ ਫੇਰਿ ਪਿਆਰੇ ॥ ਕਰਵਟੁ ਦੇ ਮੋ ਕਉ ਕਾਹੇ ਕਉ ਮਾਰੇ ॥੧॥
ਜਉ ਤਨੁ ਚੀਰਹਿ ਅੰਗੁ ਨ ਮੋਰਉ ॥ ਪਿੰਡੁ ਪਰੈ ਤਉ ਪ੍ਰੀਤਿ ਨ ਤੋਰਉ ॥੨॥
ਹਮ ਤੁਮ ਬੀਚੁ ਭਇਓ ਨਹੀ ਕੋਈ ॥ ਤੁਮਹਿ ਸੁ ਕੰਤ ਨਾਰਿ ਹਮ ਸੋਈ ॥੩॥
ਕਹਤੁ ਕਬੀਰੁ ਸੁਨਹੁ ਰੇ ਲੋਈ ॥ ਅਬ ਤੁਮਰੀ ਪਰਤੀਤਿ ਨ ਹੋਈ ॥੪॥"
(ਆਸਾ ॥)(ਭਗਤ ਕਬੀਰ ਜੀਉ ਕੀ ਬਾਣੀ )

 

ਤੇ

 

"ਹਉ ਵਾਰਿ ਵਾਰਿ ਜਾਉ ਗੁਰ ਗੋਪਾਲ ॥੧॥ ਰਹਾਉ ॥
ਮੋਹਿ ਨਿਰਗੁਨ ਤੁਮ ਪੂਰਨ ਦਾਤੇ ਦੀਨਾ ਨਾਥ ਦਇਆਲ ॥੧॥
ਊਠਤ ਬੈਠਤ ਸੋਵਤ ਜਾਗਤ ਜੀਅ ਪ੍ਰਾਨ ਧਨ ਮਾਲ ॥੨॥
ਦਰਸਨ ਪਿਆਸ ਬਹੁਤੁ ਮਨਿ ਮੇਰੈ ਨਾਨਕ ਦਰਸ ਨਿਹਾਲ ॥੩॥੮॥੯॥"
(ਨਟ ਮਹਲਾ ੫ ॥)

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |