ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

ALL RECITE PAATH OF REHATNAMA

All namdharis should work towards spreading the fragrance of teachings of His Holiness in the world so that we can attain salvation. It is very important that we all recite path of rehatnama by Satguru Ram Singh Ji and mold our lives as per the teachings written in the rahatnama.

05 09 2012

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ

http://beantpatshah.info/images/akaalpurakh-05-09-2012.jpg

Photograph dated: 5th September 2012 (Evening Session at Hari Mandir Sri Bhaini Sahib)

HIS HOLINESS SRI SATGURU JI  BLESSED THE SANGAT DURING ASA DI VAAR & ALSO DURING KATHA  HELD  IN THE EVENING, TODAY.


ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਤੇ ਸ਼ਾਮ ਨੂੰ ਵੀ ਹੋ ਰਹੀ ਕਥਾ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |

 

******

 

 

"ਜੱਪ ਪ੍ਰਯੋਗ ਅਰੰਭ"


ਅੱਸੂ ਦਾ ਮੇਲਾ : ਜੱਪ ਪ੍ਰਯੋਗ


(06 September 2012 -- 16 October 2012)


WITH THE DIVINE BLESSINGS OF HIS HOLINESS SRI SATGURU JI, ANNUAL JAP PARYOG WILL COMMENCE TOMORROW MORNING AT 3:00 AM IST, 06th DAY OF SEPTEMBER, 2012

 

WE WILL LIVE TELECAST IT

 

 

Dates for JAP PARYOG : (6 September to 16 October Bhog of Asu da Mela)

as published in events calendar of www.sribhainisahib.com

 

******

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

******

 

 

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.15 ਤੋਂ 8.15) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 04.09.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

******

 

Sunrise :  06:05 AM

Sunset  :  06:45 PM

 

Today Asa Di Vaar was sung by Balwant Singh , Harpreet Singh Sonu & Karam Singh.


ਇਹ 03:54 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਤੁਮ ਚੰਦਨ ਹਮ ਇਰੰਡ ਬਾਪੁਰੇ ਸੰਗਿ ਤੁਮਾਰੇ ਬਾਸਾ ॥
ਨੀਚ ਰੂਖ ਤੇ ਊਚ ਭਏ ਹੈ ਗੰਧ ਸੁਗੰਧ ਨਿਵਾਸਾ ॥੧॥
ਮਾਧਉ ਸਤਸੰਗਤਿ ਸਰਨਿ ਤੁਮ੍ਹ੍ਹਾਰੀ ॥
ਹਮ ਅਉਗਨ ਤੁਮ੍ਹ੍ਹ ਉਪਕਾਰੀ ॥੧॥ ਰਹਾਉ ॥
ਤੁਮ ਮਖਤੂਲ ਸੁਪੇਦ ਸਪੀਅਲ ਹਮ ਬਪੁਰੇ ਜਸ ਕੀਰਾ ॥
ਸਤਸੰਗਤਿ ਮਿਲਿ ਰਹੀਐ ਮਾਧਉ ਜੈਸੇ ਮਧੁਪ ਮਖੀਰਾ ॥੨॥
ਜਾਤੀ ਓਛਾ ਪਾਤੀ ਓਛਾ ਓਛਾ ਜਨਮੁ ਹਮਾਰਾ ॥
ਰਾਜਾ ਰਾਮ ਕੀ ਸੇਵ ਨ ਕੀਨੀ ਕਹਿ ਰਵਿਦਾਸ ਚਮਾਰਾ ॥੩॥੩॥"
(ਆਸਾ ॥)(ਆਸਾ ਬਾਣੀ ਸ੍ਰੀ ਰਵਿਦਾਸ ਜੀਉ ਕੀ )

 

ਤੇ

 

"ਤੂ ਦਰੀਆਉ ਦਾਨਾ ਬੀਨਾ ਮੈ ਮਛੁਲੀ ਕੈਸੇ ਅੰਤੁ ਲਹਾ ॥
ਜਹ ਜਹ ਦੇਖਾ ਤਹ ਤਹ ਤੂ ਹੈ ਤੁਝ ਤੇ ਨਿਕਸੀ ਫੂਟਿ ਮਰਾ ॥੧॥
ਨ ਜਾਣਾ ਮੇਉ ਨ ਜਾਣਾ ਜਾਲੀ ॥ ਜਾ ਦੁਖੁ ਲਾਗੈ ਤਾ ਤੁਝੈ ਸਮਾਲੀ ॥੧॥
ਤੂ ਭਰਪੂਰਿ ਜਾਨਿਆ ਮੈ ਦੂਰਿ ॥ ਜੋ ਕਛੁ ਕਰੀ ਸੁ ਤੇਰੈ ਹਦੂਰਿ ॥
ਤੂ ਦੇਖਹਿ ਹਉ ਮੁਕਰਿ ਪਾਉ ॥ ਤੇਰੈ ਕੰਮਿ ਨ ਤੇਰੈ ਨਾਇ ॥੨॥
ਜੇਤਾ ਦੇਹਿ ਤੇਤਾ ਹਉ ਖਾਉ ॥ ਬਿਆ ਦਰੁ ਨਾਹੀ ਕੈ ਦਰਿ ਜਾਉ ॥
ਨਾਨਕੁ ਏਕ ਕਹੈ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੈ ਪਾਸਿ ॥੩॥
ਆਪੇ ਨੇੜੈ ਦੂਰਿ ਆਪੇ ਹੀ ਆਪੇ ਮੰਝਿ ਮਿਆਨੁੋ ॥
ਆਪੇ ਵੇਖੈ ਸੁਣੇ ਆਪੇ ਹੀ ਕੁਦਰਤਿ ਕਰੇ ਜਹਾਨੁੋ ॥
ਜੋ ਤਿਸੁ ਭਾਵੈ ਨਾਨਕਾ ਹੁਕਮੁ ਸੋਈ ਪਰਵਾਨੁੋ ॥੪॥"
(ਸਿਰੀਰਾਗੁ ਮਹਲਾ ੧ ਘਰੁ ੪ ॥)

 

ਤੇ

"ਹਰਣੀ ਹੋਵਾ ਬਨਿ ਬਸਾ ਕੰਦ ਮੂਲ ਚੁਣਿ ਖਾਉ ॥
ਗੁਰ ਪਰਸਾਦੀ ਮੇਰਾ ਸਹੁ ਮਿਲੈ ਵਾਰਿ ਵਾਰਿ ਹਉ ਜਾਉ ਜੀਉ ॥੧॥
ਮੈ ਬਨਜਾਰਨਿ ਰਾਮ ਕੀ ॥ ਤੇਰਾ ਨਾਮੁ ਵਖਰੁ ਵਾਪਾਰੁ ਜੀ ॥੧॥ ਰਹਾਉ ॥
ਕੋਕਿਲ ਹੋਵਾ ਅੰਬਿ ਬਸਾ ਸਹਜਿ ਸਬਦ ਬੀਚਾਰੁ ॥
ਸਹਜਿ ਸੁਭਾਇ ਮੇਰਾ ਸਹੁ ਮਿਲੈ ਦਰਸਨਿ ਰੂਪਿ ਅਪਾਰੁ ॥੨॥
ਮਛੁਲੀ ਹੋਵਾ ਜਲਿ ਬਸਾ ਜੀਅ ਜੰਤ ਸਭਿ ਸਾਰਿ ॥
ਉਰਵਾਰਿ ਪਾਰਿ ਮੇਰਾ ਸਹੁ ਵਸੈ ਹਉ ਮਿਲਉਗੀ ਬਾਹ ਪਸਾਰਿ ॥੩॥
ਨਾਗਨਿ ਹੋਵਾ ਧਰ ਵਸਾ ਸਬਦੁ ਵਸੈ ਭਉ ਜਾਇ ॥
ਨਾਨਕ ਸਦਾ ਸੋਹਾਗਣੀ ਜਿਨ ਜੋਤੀ ਜੋਤਿ ਸਮਾਇ ॥੪॥੨॥੧੯॥"
(ਗਉੜੀ ਬੈਰਾਗਣਿ ਮਹਲਾ ੧ ॥)

 

ਤੇ

 


ਭਾਦਵ ਮਾਹਿ ਚੜਿਯੋ ਬਿਨ ਨਾਹਿ ਦਸੋ ਦਿਸ ਮਾਹਿ ਘਟਾ ਘਹਰਾਈ ॥
ਦਯੋਸ ਨਿਸਾ ਨਹਿ ਜਾਨ ਪਰੈ ਤਮ ਬਿੱਜੁ ਛਟਾ ਰਵਿ ਕੀ ਛਬਿ ਪਾਈ ॥
ਮੂਸਲਧਾਰ ਛੁਟੈ ਨਭਿ ਤੇ ਅਵਨੀ ਸਗਰੀ ਜਲ ਤੂਰਨਿ ਛਾਈ ॥
ਐਸੇ ਸਮੇ ਤਜਿ ਗਯੋ ਹਮ ਕੋ ਟਸਕਯੋ ਨ ਹੀਯੋ ਕਸਕਯੋ ਨ ਕਸਾਈ ॥੯੧੯॥
(ਸਵੈਯਾ ॥)(ਸ੍ਰੀ ਦਸਮ ਗ੍ਰੰਥ ਸਾਹਿਬ)

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |