ੴ
ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ
SERMON - HIS HOLINESS SATGURU JAGJIT SINGH JI | ||
---|---|---|
|
10 09 2012 |
ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ Photographs Dated: 6th September 2012 ( First day of Jap Paryog 2012)
HIS HOLINESS SRI SATGURU JI BLESSED THE SANGAT DURING ASA DI VAAR & ALSO DURING NIT-NAIM IN THE AFTERNOON , TODAY.
ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਤੇ ਦੋਪੈਹਰ ਨੂੰ ਹੋ ਰਹੇ ਨਿੱਤਨੇਮ ਚ ਵੀ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |
******
ਅੱਸੂ ਦਾ ਮੇਲਾ : ਜੱਪ ਪ੍ਰਯੋਗ
ਜੋਤ : Enlightening The Life
******
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
Sant Nishan Singh Ji
Master Darshan Singh Ji
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
&
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 09.09.2012 ਨੂੰ ਕੀਤੀ ਹੋਈ ਕਥਾ ਦੀ ਹੈ :
&
******
Sunrise : 06:08 AM Sunset : 06:38 PM
ਅੱਜ ਵਾਰਾ (ਢੋਲਕੀ ਤੇ ਛੈਣੈਆਂ ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ ਓਨ੍ਹਾਂ ਦੇ ਜਥ੍ਹੇ ਨੇ ਲਗਾਇਆ |
"ਤੇਰਾ ਅੰਤੁ ਨ ਜਾਈ ਲਖਿਆ ਅਕਥੁ ਨ ਜਾਈ ਹਰਿ ਕਥਿਆ ॥
ਤੇ
"ਧ੍ਰੂ ਹਸਦਾ ਘਰ ਆਇਆ ਕਰ ਪਿਆਰ ਪਿਉ ਕੁਛੜ ਲੀਤਾ॥ (10-1-2)
ਤੇ
"ਗਜ ਸਾਢੇ ਤੈ ਤੈ ਧੋਤੀਆ ਤਿਹਰੇ ਪਾਇਨਿ ਤਗ ॥
ਤੇ
"ਰੋਸੁ ਨ ਕਾਹੂ ਸੰਗ ਕਰਹੁ ਆਪਨ ਆਪੁ ਬੀਚਾਰਿ ॥
ਤੇ
"ਛਬਿ ਊਤਮ ਆਕ੍ਰਿਤਿ ਛਾਜਤਿ ਹੈ ਲਖ ਲਾਜਤਿ ਕੰਜ ਪ੍ਰਭਾ ਸੁਖ ਕੀ ॥
ਤੇ
"ਫਰੀਦਾ ਲੋੜੈ ਦਾਖ ਬਿਜਉਰੀਆਂ ਕਿਕਰਿ ਬੀਜੈ ਜਟੁ ॥
ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|