ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

ALL RECITE PAATH OF REHATNAMA

All namdharis should work towards spreading the fragrance of teachings of His Holiness in the world so that we can attain salvation. It is very important that we all recite path of rehatnama by Satguru Ram Singh Ji and mold our lives as per the teachings written in the rahatnama.

11 09 2012

HIS HOLINESS SRI SATGURU JI  BLESSED THE SANGAT DURING ASA DI VAAR & ALSO DURING NIT-NAIM IN THE AFTERNOON , TODAY.


ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਤੇ ਦੋਪੈਹਰ ਨੂੰ ਹੋ ਰਹੇ ਨਿੱਤਨੇਮ ਚ ਵੀ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |

 

 

******

 

ਅੱਸੂ ਦਾ ਮੇਲਾ : ਜੱਪ ਪ੍ਰਯੋਗ


(06 September 2012 -- 16 October 2012)

http://www.beantpatshah.info/images/16-09-2010-1.jpg

ਜੋਤ : Enlightening  The Life

 

 

******

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

Sant Harbhajan Singh Ji Khanduwal

 

Master Darshan Singh Ji

 

 

******

 

 

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

&

 

 

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.30)  ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 10.09.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

 

 

******

 

 

 

Sunrise :  06:09 AM

Sunset  :  06:37 PM

 

Today Asa Di Vaar was sung by Thakur Singh, Santa Singh, Gian SIngh, Ishar Singh, Inder Singh & Avtar Singh.

 

ਇਹ 03 :56 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥
ਸਤਿਗੁਰਿ ਢਾਕਿ ਲੀਆ ਮੋਹਿ ਪਾਪੀ ਪੜਦਾ ॥
ਢਾਕਨਹਾਰੇ ਪ੍ਰਭੂ ਹਮਾਰੇ ਜੀਅ ਪ੍ਰਾਨ ਸੁਖਦਾਤੇ ॥
ਅਬਿਨਾਸੀ ਅਬਿਗਤ ਸੁਆਮੀ ਪੂਰਨ ਪੁਰਖ ਬਿਧਾਤੇ ॥
ਉਸਤਤਿ ਕਹਨੁ ਨ ਜਾਇ ਤੁਮਾਰੀ ਕਉਣੁ ਕਹੈ ਤੂ ਕਦ ਕਾ ॥
ਨਾਨਕ ਦਾਸੁ ਤਾ ਕੈ ਬਲਿਹਾਰੀ ਮਿਲੈ ਨਾਮੁ ਹਰਿ ਨਿਮਕਾ ॥੪॥੧॥੧੧॥

 

ਤੇ

 

ਪਤਿਤ ਪਵਿਤ੍ਰ ਲੀਏ ਕਰਿ ਅਪੁਨੇ ਸਗਲ ਕਰਤ ਨਮਸਕਾਰੋ ॥
ਬਰਨੁ ਜਾਤਿ ਕੋਊ ਪੂਛੈ ਨਾਹੀ ਬਾਛਹਿ ਚਰਨ ਰਵਾਰੋ ॥੧॥
ਠਾਕੁਰ ਐਸੋ ਨਾਮੁ ਤੁਮ੍ਹ੍ਹਾਰੋ ॥ ਸਗਲ ਸ੍ਰਿਸਟਿ ਕੋ ਧਣੀ ਕਹੀਜੈ ਜਨ ਕੋ ਅੰਗੁ ਨਿਰਾਰੋ ॥੧॥ ਰਹਾਉ ॥
ਸਾਧਸੰਗਿ ਨਾਨਕ ਬੁਧਿ ਪਾਈ ਹਰਿ ਕੀਰਤਨੁ ਆਧਾਰੋ ॥
ਨਾਮਦੇਉ ਤ੍ਰਿਲੋਚਨੁ ਕਬੀਰ ਦਾਸਰੋ ਮੁਕਤਿ ਭਇਓ ਚੰਮਿਆਰੋ ॥੨॥੧॥੧੦॥
(ਗੂਜਰੀ ਮਹਲਾ ੫ ॥) 498

 

ਤੇ



"ਮਾਧਉ ਜਲ ਕੀ ਪਿਆਸ ਨ ਜਾਇ ॥ ਜਲ ਮਹਿ ਅਗਨਿ ਉਠੀ ਅਧਿਕਾਇ ॥੧॥ ਰਹਾਉ ॥
ਤੂੰ ਜਲਨਿਧਿ ਹਉ ਜਲ ਕਾ ਮੀਨੁ ॥ ਜਲ ਮਹਿ ਰਹਉ ਜਲਹਿ ਬਿਨੁ ਖੀਨੁ ॥੧॥
ਤੂੰ ਪਿੰਜਰੁ ਹਉ ਸੂਅਟਾ ਤੋਰ ॥ ਜਮੁ ਮੰਜਾਰੁ ਕਹਾ ਕਰੈ ਮੋਰ ॥੨॥
ਤੂੰ ਤਰਵਰੁ ਹਉ ਪੰਖੀ ਆਹਿ ॥ ਮੰਦਭਾਗੀ ਤੇਰੋ ਦਰਸਨੁ ਨਾਹਿ ॥੩॥
ਤੂੰ ਸਤਿਗੁਰੁ ਹਉ ਨਉਤਨੁ ਚੇਲਾ ॥ ਕਹਿ ਕਬੀਰ ਮਿਲੁ ਅੰਤ ਕੀ ਬੇਲਾ ॥੪॥੨॥"
(ਗਉੜੀ ਕਬੀਰ ਜੀ ॥)  323-17

 

 

ਤੇ


"ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥
ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥
ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥
ਕਾਰਨ ਕਵਨ ਅਬੋਲ ॥ ਰਹਾਉ ॥
ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥
ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥"
(ਧਨਾਸਰੀ ਭਗਤ ਰਵਿਦਾਸ ਜੀ ਕੀ  )694

 

ਸਮਾਪਤੀ ਦੀ ਅਰਦਾਸ  ਸੰਤ ਮਹਿੰਦਰ ਸਿੰਘ ਪੂਰਬਾ ਜੀ ਨੇ ਕੀਤੀ |  ...