ੴ
ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ
SERMON - HIS HOLINESS SATGURU JAGJIT SINGH JI | ||
---|---|---|
|
12 09 2012 |
HIS HOLINESS SRI SATGURU JI BLESSED THE SANGAT DURING ASA DI VAAR & ALSO DURING NIT-NAIM IN THE AFTERNOON , TODAY.
ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਤੇ ਦੋਪੈਹਰ ਨੂੰ ਹੋ ਰਹੇ ਨਿੱਤਨੇਮ ਚ ਵੀ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |
******
ਅੱਸੂ ਦਾ ਮੇਲਾ : ਜੱਪ ਪ੍ਰਯੋਗ
ਜੋਤ : Enlightening The Life
******
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
Master Darshan Singh Ji
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.30) ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 11.09.2012 ਨੂੰ ਕੀਤੀ ਹੋਈ ਕਥਾ ਦੀ ਹੈ :
&
******
Sunrise : 06:09 AM Sunset : 06:36 PM
Today Asa Di Vaar was sung by Balwant Singh, Mohan Singh, Harpreet Singh Sonu, Gurdial Singh Lali, Gian SIngh, Ishar Singh & others.
Download Link for Asa Di Vaar
ਇਹ 03:47 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਨਰਨਰਹ ਨਮਸਕਾਰੰ ॥
ਤੇ
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ (ਧਨਾਸਰੀ ਮਹਲਾ ੫ ॥) 673
ਤੇ
"ਕਬੀਰ ਸਾਰੀ ਸਿਰਜਨਹਾਰ ਕੀ ਜਾਨੈ ਨਾਹੀ ਕੋਇ ॥
ਤੇ
ਤੇ
ਧਰ ਜੀਅਰੇ ਇਕ ਟੇਕ ਤੂ ਲਾਹਿ ਬਿਡਾਨੀ ਆਸ ॥
ਤੇ
ਸਮਾਪਤੀ ਦੀ ਅਰਦਾਸ ਸੰਤ ਮਹਿੰਦਰ ਸਿੰਘ ਪੂਰਬਾ ਜੀ ਨੇ ਕੀਤੀ | ...
|