ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

NAM SIMRAN & GURBANI RECITATION IS THE MUST

All the members of family should meditate minimum for one hour daily. Every family should recite complete Path of Sri Aad Granth Sahib or Sri Dasam Granth Sahib in a month. You can bring your children to Sri Bhaini Sahib for lessons on recitation of Gurbani.

14 09 2012

HIS HOLINESS SRI SATGURU JI  BLESSED THE SANGAT DURING ASA DI VAAR & ALSO DURING NIT-NAIM IN THE AFTERNOON , TODAY.


ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਤੇ ਦੋਪੈਹਰ ਨੂੰ ਹੋ ਰਹੇ ਨਿੱਤਨੇਮ ਚ ਵੀ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |

 

 

******

 


ਅੱਸੂ ਦਾ ਮੇਲਾ : ਜੱਪ ਪ੍ਰਯੋਗ


(06 September 2012 -- 16 October 2012)

http://www.beantpatshah.info/images/16-09-2010-1.jpg

ਜੋਤ : Enlightening  The Life

 

 

******

 

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

Sant Bhajan Singh Ji

 

Master Darshan Singh Ji

 

 

******

 

 

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.30 ਤੋਂ 8.00)  ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 13.09.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

Kavishar Gursewak Singh Ji

 

 

Kavi Samma Singh Ji

 

 

 

 

 

******

 

Sunrise :  06:10 AM

Sunset  :  06:33 PM

 

Today Asa Di Vaar was sung by  Ishar Singh, Santa Singh, Gian Singh, Aasa Singh & Ikbal Singh.



ਇਹ 03:57 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

ਊਠਤ ਸੁਖੀਆ ਬੈਠਤ ਸੁਖੀਆ ॥
ਭਉ ਨਹੀ ਲਾਗੈ ਜਾਂ ਐਸੇ ਬੁਝੀਆ ॥੧॥
ਰਾਖਾ ਏਕੁ ਹਮਾਰਾ ਸੁਆਮੀ ॥
ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥
ਸੋਇ ਅਚਿੰਤਾ ਜਾਗਿ ਅਚਿੰਤਾ ॥
ਜਹਾ ਕਹਾਂ ਪ੍ਰਭੁ ਤੂੰ ਵਰਤੰਤਾ ॥੨॥
ਘਰਿ ਸੁਖਿ ਵਸਿਆ ਬਾਹਰਿ ਸੁਖੁ ਪਾਇਆ ॥
ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥੩॥੨॥
ਭੈਰਉ ਮਹਲਾ ੫ ॥

 

 

ਤੇ

 

"ਉਸਤਤਿ ਮਨ ਮਹਿ ਕਰਿ ਨਿਰੰਕਾਰ ॥ ਕਰਿ ਮਨ ਮੇਰੇ ਸਤਿ ਬਿਉਹਾਰ ॥
ਨਿਰਮਲ ਰਸਨਾ ਅੰਮ੍ਰਿਤੁ ਪੀਉ ॥ ਸਦਾ ਸੁਹੇਲਾ ਕਰਿ ਲੇਹਿ ਜੀਉ ॥
ਨੈਨਹੁ ਪੇਖੁ ਠਾਕੁਰ ਕਾ ਰੰਗੁ ॥ ਸਾਧਸੰਗਿ ਬਿਨਸੈ ਸਭ ਸੰਗੁ ॥
ਚਰਨ ਚਲਉ ਮਾਰਗਿ ਗੋਬਿੰਦ ॥ ਮਿਟਹਿ ਪਾਪ ਜਪੀਐ ਹਰਿ ਬਿੰਦ ॥
ਕਰ ਹਰਿ ਕਰਮ ਸ੍ਰਵਨਿ ਹਰਿ ਕਥਾ ॥ ਹਰਿ ਦਰਗਹ ਨਾਨਕ ਊਜਲ ਮਥਾ ॥੨॥"
(ਅਸਟਪਦੀ)(ਗਉੜੀ ਸੁਖਮਨੀ ਮ ੫ ॥)

 

 

ਤੇ

 

 

"ਰੈਣਿ ਦਿਨਸੁ ਪਰਭਾਤਿ ਤੂਹੈ ਹੀ ਗਾਵਣਾ ॥ ਜੀਅ ਜੰਤ ਸਰਬਤ ਨਾਉ ਤੇਰਾ ਧਿਆਵਣਾ ॥
ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ ॥ ਭਗਤ ਜਨਾ ਕੈ ਸੰਗਿ ਪਾਪ ਗਵਾਵਣਾ ॥
ਜਨ ਨਾਨਕ ਸਦ ਬਲਿਹਾਰੈ ਬਲਿ ਬਲਿ ਜਾਵਣਾ ॥੨੫॥"
(ਪਉੜੀ)(ਰਾਗੁ ਸੋਰਠਿ ਵਾਰ ਮਹਲੇ ੪ ਕੀ ) 652

 

ਤੇ



"ਕਵਨ ਸੰਜੋਗ ਮਿਲਉ ਪ੍ਰਭ ਅਪਨੇ
ਪਲੁ ਪਲੁ ਨਿਮਖ ਸਦਾ ਹਰਿ ਜਪਨੇ ॥੧॥
ਚਰਨ ਕਮਲ ਪ੍ਰਭ ਕੇ ਨਿਤ ਧਿਆਵਉ ॥
ਕਵਨ ਸੁ ਮਤਿ ਜਿਤੁ ਪ੍ਰੀਤਮੁ ਪਾਵਉ ॥੧॥ ਰਹਾਉ ॥
ਐਸੀ ਕ੍ਰਿਪਾ ਕਰਹੁ ਪ੍ਰਭ ਮੇਰੇ ॥
ਹਰਿ ਨਾਨਕ ਬਿਸਰੁ ਨ ਕਾਹੂ ਬੇਰੇ ॥੨॥੧॥੧੯॥"
(ਬਿਲਾਵਲੁ ਮਹਲਾ ੫ ॥)

 

ਤੇ

 



"ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥੧੩॥
ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥੧੪॥
ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥੧੫॥
ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਲਿ ਬਿਗਸਾਈ ॥੧੬॥
ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥੧੭॥
ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਲਿ ਗੁਰ ਸੁਖੁ ਪਾਈ ॥੧੮॥"
(ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨ ) 757-758

 

ਸਮਾਪਤੀ ਦੀ ਅਰਦਾਸ  ਸੰਤ ਮਹਿੰਦਰ ਸਿੰਘ ਪੂਰਬਾ ਜੀ ਨੇ ਕੀਤੀ |  ...