ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

ALWAYS HAVE POSITIVE APPROACH

For bad & materialistic ambitions many optimistic & pessimistic thoughts fill our hearts. On the other side, if we are asked to do anything good for religion, sangat, community or the country we give up even before making any effort. Student study for the whole year to pass with good marks but some of them fail. We do not see failures but make extra efforts to pass with good grades by following those students who passed. We should have positive approach when asked to do something good for religion, sangat, community or the country.

15 09 2012

HIS HOLINESS SRI SATGURU JI  BLESSED THE SANGAT DURING ASA DI VAAR & ALSO DURING DIVAANS HELD LATER IN THE AFTERNOON, TODAY


ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਤੇ ਪਿਛਲੇ ਪੈਹਰ ਦੇ ਦਿਵਾਨ ਵੀ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |

 


 

 

******

 


ਅੱਸੂ ਦਾ ਮੇਲਾ : ਜੱਪ ਪ੍ਰਯੋਗ


(06 September 2012 -- 16 October 2012)

http://www.beantpatshah.info/images/16-09-2010-1.jpg

ਜੋਤ : Enlightening  The Life

 

 

******

 

 

ਮਾਤਾ ਭੁਪਿੰਦਰ ਕੌਰ ਦੀ ਯਾਦ ਚ


"ਸੇਵਾ ਸਿਮਰਨ ਤਿਆਗ ਵੈਰਾਗ ਚ ਜੀਵਨ ਜਿਸ ਬਿਤਾਇਆ;
ਪ੍ਰੇਮਾ-ਭਗਤੀ ਕਰਕੇ ਜਿਸਨੇ , ਵਰ ਪ੍ਰਮੇਸਰ  ਪਾਇਆ ;
ਤਖ਼ਤ ਚੌਰ  ਦਾ ਮਾਲਿਕ ਸਤਿਗੁਰ,  ਜਿਸਦਾ ਰਾਜ ਦੁਲਾਰਾ ;
'ਜਗਤ - ਮਾਤ '  ਕਹਿ  ਮਾਤ ਭੁਪਿੰਦਰ ਦਾ ਸਭਨੇ ਜਸ ਗਾਇਆ ॥ "
(ਸੇਵਕ ਹਰਪਾਲ ਸਿੰਘ)

 


ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

Sant Nishan Singh Ji

 

******

 

Master Darshan Singh Ji

 

 

******

 

 

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.30 ਤੋਂ 8.00)  ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 14.09.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

 

******

 

Sunrise :  06:11 AM

Sunset  :  06:32 PM

 

Today Asa Di Vaar was sung by Balwant Singh, Thakur Singh  Ishar Singh, Harpreet Singh Sonu, Gian SIngh & others.



ਇਹ 03:37 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

ਰਸ ਭਿੰਨਿਅੜੇ ਅਪੁਨੇ ਰਾਮ ਸੰਗੇ ਸੇ ਲੋਇਣ ਨੀਕੇ ਰਾਮ ॥
ਪ੍ਰਭ ਪੇਖਤ ਇਛਾ ਪੁੰਨੀਆ ਮਿਲਿ ਸਾਜਨ ਜੀ ਕੇ ਰਾਮ ॥
ਅੰਮ੍ਰਿਤ ਰਸੁ ਹਰਿ ਪਾਇਆ ਬਿਖਿਆ ਰਸ ਫੀਕੇ ਰਾਮ ॥
ਨਾਨਕ ਜਲੁ ਜਲਹਿ ਸਮਾਇਆ ਜੋਤੀ ਜੋਤਿ ਮੀਕੇ ਰਾਮ ॥੪॥੨॥੫॥੯॥"
(ਬਿਲਾਵਲੁ ਮਹਲਾ ੫ ਛੰਤ ਮੰਗਲ) 848

 

ਤੇ

 

"ਕਬੀਰ ਸਤਿਗੁਰ ਸੂਰਮੇ ਬਾਹਿਆ ਬਾਨੁ ਜੁ ਏਕੁ
ਲਾਗਤ ਹੀ ਭੁਇ ਗਿਰਿ ਪਰਿਆ ਪਰਾ ਕਰੇਜੇ ਛੇਕੁ ॥੧੯੪॥"
(ਸਲੋਕ ਭਗਤ ਕਬੀਰ ਜੀਉ ਕੇ ) 1374-18

 

ਤੇ

 

"ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥
ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥
ਪਾਣੀ ਅੰਨੁ ਨ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ ਪਾਈਐ ॥
ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥
ਆਪੇ ਮੇਲਿ ਲਏ ਸੁਖਦਾਤਾ ਆਪਿ ਮਿਲਿਆ ਘਰਿ ਆਏ ॥
ਨਾਨਕ ਕਾਮਣਿ ਸਦਾ ਸੁਹਾਗਣਿ ਨਾ ਪਿਰੁ ਮਰੈ ਨ ਜਾਏ ॥੪॥੨॥"
(ਗਉੜੀ ਮਹਲਾ ੩ ॥)

 

ਤੇ

 

"ਹਉ ਖੜੀ ਨਿਹਾਲੀ ਪੰਧੁ ਮਤੁ ਮੂੰ ਸਜਣੁ ਆਵਏ
ਕੋ ਆਣਿ ਮਿਲਾਵੈ ਅਜੁ ਮੈ ਪਿਰੁ  ਮੇਲਿ ਮਿਲਾਵਏ ॥
ਹਉ ਜੀਉ ਕਰੀ ਤਿਸ ਵਿਟਉ ਚਉ ਖੰਨੀਐ ਜੋ ਮੈ ਪਿਰੀ ਦਿਖਾਵਏ ॥
ਨਾਨਕ ਹਰਿ ਹੋਇ  ਦਇਆਲੁ ਤਾਂ ਗੁਰੁ ਪੂਰਾ ਮੇਲਾਵਏ ॥੫॥"
(ਸਲੋਕ ਮਹਲਾ ੪ ) 1421-19

 

ਤੇ

 

"ਕਿਸੁ ਨਾਲਿ ਕੀਚੈ ਦੋਸਤੀ ਸਭੁ ਜਗੁ ਚਲਣਹਾਰੁ ॥"

 

ਤੇ

 

"ਖਗ ਖੰਡ ਬਿਹੰਡੰ ਖਲ ਦਲ ਖੰਡੰ ਅਤਿ ਰਣ ਮੰਡੰ ਬਰ ਬੰਡੰ ॥
ਭੁਜ ਦੰਡ ਅਖੰਡੰ ਤੇਜ ਪ੍ਰਚੰਡੰ ਜੋਤਿ ਅਮੰਡੰ ਭਾਨ ਪ੍ਰਭੰ ॥
ਸੁਖ ਸੰਤਾ ਕਰਣੰ ਦੁਰਮਤਿ ਦਰਣੰ ਕਿਲਬਿਖ ਹਰਣੰ ਅਸਿ ਸਰਣੰ ॥
ਜੈ ਜੈ ਜਗ ਕਾਰਣ ਸ੍ਰਿਸਟਿ ਉਬਾਰਣ ਮਮ ਪ੍ਰਤਿਪਾਰਣ ਜੈ ਤੇਗੰ ॥੨॥"
(ਤ੍ਰਿਭੰਗੀ ਛੰਦ ॥)(ਸ੍ਰੀ ਕਾਲ ਜੀ ਕੀ ਉਸਤਤਿ ॥)(ਬਚਿਤ੍ਰ ਨਾਟਕ)(ਮੁਖ ਭਾਗ 3)(ਸ੍ਰੀ ਦਸਮ ਗ੍ਰੰਥ ਸਾਹਿਬ)

 

ਤੇ

 

 

"ਕਬੀਰ ਐਸੀ ਹੋਇ ਪਰੀ ਮਨ ਕੋ ਭਾਵਤੁ ਕੀਨੁ
ਮਰਨੇ ਤੇ ਕਿਆ ਡਰਪਨਾ ਜਬ ਹਾਥਿ ਸਿਧਉਰਾ ਲੀਨ ॥੭੧॥"
(ਸਲੋਕ ਭਗਤ ਕਬੀਰ ਜੀਉ ਕੇ ) 1368

 

ਸਮਾਪਤੀ ਦੀ ਅਰਦਾਸ  ਸੰਤ ਮਹਿੰਦਰ ਸਿੰਘ ਪੂਰਬਾ ਜੀ ਨੇ ਕੀਤੀ |  ...