ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

NAM SIMRAN & GURBANI RECITATION IS THE MUST

All the members of family should meditate minimum for one hour daily. Every family should recite complete Path of Sri Aad Granth Sahib or Sri Dasam Granth Sahib in a month. You can bring your children to Sri Bhaini Sahib for lessons on recitation of Gurbani.

17 09 2012

HIS HOLINESS SRI SATGURU JI  BLESSED THE SANGAT DURING ASA DI VAAR, TODAY


ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |

 

 

 

******

 


ਅੱਸੂ ਦਾ ਮੇਲਾ : ਜੱਪ ਪ੍ਰਯੋਗ


(06 September 2012 -- 16 October 2012)

http://www.beantpatshah.info/images/16-09-2010-1.jpg

ਜੋਤ : Enlightening  The Life

 

 

******

 


ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

******

 

Master Darshan Singh Ji

 

 

******

 

 

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.30 ਤੋਂ 8.00)  ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 16.09.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

 

******

 

Sunrise :  06:12 AM

Sunset  :  06:29 PM

 

ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |

 

ਇਹ 03:36 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਅੰਮ੍ਰਿਤਾ ਪ੍ਰਿਅ ਬਚਨ ਤੁਹਾਰੇ  ॥
ਅਤਿ ਸੁੰਦਰ ਮਨਮੋਹਨ ਪਿਆਰੇ ਸਭਹੂ ਮਧਿ ਨਿਰਾਰੇ ॥੧॥  ਰਹਾਉ  ॥
ਰਾਜੁ ਨ ਚਾਹਉ ਮੁਕਤਿ ਨ ਚਾਹਉ ਮਨਿ ਪ੍ਰੀਤਿ ਚਰਨ ਕਮਲਾਰੇ ॥
ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਮੋਹਿ ਠਾਕੁਰ ਹੀ ਦਰਸਾਰੇ  ॥੧॥
ਦੀਨੁ ਦੁਆਰੈ ਆਇਓ ਠਾਕੁਰ ਸਰਨਿ ਪਰਿਓ ਸੰਤ ਹਾਰੇ  ॥
ਕਹੁ ਨਾਨਕ ਪ੍ਰਭ ਮਿਲੇ ਮਨੋਹਰ ਮਨੁ ਸੀਤਲ ਬਿਗਸਾਰੇ  ॥੨॥੩॥੨੯॥"
(ਦੇਵਗੰਧਾਰੀ ੫ ॥


 

ਤੇ

 

"ਉਸਤਤਿ ਕਰਹਿ ਅਨੇਕ ਜਨ ਅੰਤੁ ਨ ਪਾਰਾਵਾਰ ॥
ਨਾਨਕ ਰਚਨਾ ਪ੍ਰਭਿ ਰਚੀ ਬਹੁ ਬਿਧਿ ਅਨਿਕ ਪ੍ਰਕਾਰ ॥੧॥"
ਸਲੋਕੁ ॥(ਗਉੜੀ ਸੁਖਮਨੀ ਮਃ ੫ ॥ )

 

ਤੇ

 

"ਲਾਲ ਰੰਗੁ ਤਿਸ ਕਉ ਲਗਾ ਜਿਸ ਕੇ ਵਡਭਾਗਾ
ਮੈਲਾ ਕਦੇ ਨ ਹੋਵਈ ਨਹ ਲਾਗੈ ਦਾਗਾ ॥੧॥
ਪ੍ਰਭੁ ਪਾਇਆ ਸੁਖਦਾਈਆ ਮਿਲਿਆ ਸੁਖ ਭਾਇ ॥
ਸਹਜਿ ਸਮਾਨਾ ਭੀਤਰੇ ਛੋਡਿਆ ਨਹ ਜਾਇ ॥੧॥ ਰਹਾਉ ॥
ਜਰਾ ਮਰਾ ਨਹ ਵਿਆਪਈ ਫਿਰਿ ਦੂਖੁ ਨ ਪਾਇਆ ॥
ਪੀ ਅੰਮ੍ਰਿਤੁ ਆਘਾਨਿਆ ਗੁਰਿ ਅਮਰੁ ਕਰਾਇਆ ॥੨॥
ਸੋ ਜਾਨੈ ਜਿਨਿ ਚਾਖਿਆ ਹਰਿ ਨਾਮੁ ਅਮੋਲਾ ॥
ਕੀਮਤਿ ਕਹੀ ਨ ਜਾਈਐ ਕਿਆ ਕਹਿ ਮੁਖਿ ਬੋਲਾ ॥੩॥
ਸਫਲ ਦਰਸੁ ਤੇਰਾ ਪਾਰਬ੍ਰਹਮ ਗੁਣ ਨਿਧਿ ਤੇਰੀ ਬਾਣੀ ॥
ਪਾਵਉ ਧੂਰਿ ਤੇਰੇ ਦਾਸ ਕੀ ਨਾਨਕ ਕੁਰਬਾਣੀ ॥੪॥੩॥੩੩॥"
(ਬਿਲਾਵਲੁ ਮਹਲਾ ੫ ॥) 808-809

 

ਤੇ

 

ਮਾਟੀ ਕੋ ਪੁਤਰਾ ਕੈਸੇ ਨਚਤੁ ਹੈ
ਦੇਖੈ ਦੇਖੈ ਸੁਨੈ ਬੋਲੈ ਦਉਰਿਓ ਫਿਰਤੁ ਹੈ ॥੧॥ ਰਹਾਉ ॥
ਜਬ ਕਛੁ ਪਾਵੈ ਤਬ ਗਰਬੁ ਕਰਤੁ ਹੈ ॥
ਮਾਇਆ ਗਈ ਤਬ ਰੋਵਨੁ ਲਗਤੁ ਹੈ ॥੧॥
ਮਨ ਬਚ ਕ੍ਰਮ ਰਸ ਕਸਹਿ ਲੁਭਾਨਾ ॥
ਬਿਨਸਿ ਗਇਆ ਜਾਇ ਕਹੂੰ ਸਮਾਨਾ ॥੨॥
ਕਹਿ ਰਵਿਦਾਸ ਬਾਜੀ ਜਗੁ ਭਾਈ ॥
ਬਾਜੀਗਰ ਸਉ ਮਹਿ ਪ੍ਰੀਤਿ ਬਨਿ ਆਈ ॥੩॥੬॥"
(ਆਸਾ ਬਾਣੀ ਸ੍ਰੀ ਰਵਿਦਾਸ ਜੀਉ ਕੀ ) 487

 

ਤੇ



ਮਾਸ ਕੁਆਰ ਚਢਯੋ ਬਲ ਧਾਰ ਪੁਕਾਰ ਰਹੀ ਨ ਮਿਲੇ ਸੁਖਦਾਈ ॥
ਸੇਤ ਘਟਾ ਅਰੁ ਰਾਤ ਛਟਾ ਸਰ ਤੁੰਗ ਅਟਾ ਸਿਮ ਕੈ ਦਰਸਾਈ ॥
ਨੀਰ ਬਿਹੀਨ ਫਿਰੈ ਨਭਿ ਛੀਨ ਸੁ ਦੇਖ ਅਧੀਨ ਭਯੋ ਹਿਯ ਰਾਈ ॥
ਪ੍ਰੇਮ ਛਕੀ ਤਿਨ ਸੋ ਬਿਥਕਯੋ ਟਸਕਯੋ ਨ ਹੀਯੋ ਕਸਕਯੋ ਨ ਕਸਾਈ ॥੯੨੦॥
ਸਵੈਯਾ ॥

 

ਤੇ


ਹਰਿ ਸੋ ਹੀਰਾ ਛਾਡਿ ਕੈ ਕਰਹਿ ਆਨ ਕੀ ਆਸ ॥
ਤੇ ਨਰ ਦੋਜਕ ਜਾਹਿਗੇ ਸਤਿ ਭਾਖੈ ਰਵਿਦਾਸ ॥੨੪੨॥

 

ਸਮਾਪਤੀ ਦੀ ਅਰਦਾਸ  ਮਾਸਟਰ ਦਰਸ਼ਨ ਸਿੰਘ  ਜੀ ਨੇ ਕੀਤੀ |