ੴ
ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ
SERMON - HIS HOLINESS SATGURU JAGJIT SINGH JI | ||
---|---|---|
|
20 09 2012 |
HIS HOLINESS SRI SATGURU JI BLESSED THE SANGAT DURING ASA DI VAAR & ALSO DURING NIT-NAIM IN THE AFTERNOON , TODAY.
ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਤੇ ਦੋਪੈਹਰ ਨੂੰ ਹੋ ਰਹੇ ਨਿੱਤਨੇਮ ਚ ਵੀ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |
******
ਅੱਸੂ ਦਾ ਮੇਲਾ : ਜੱਪ ਪ੍ਰਯੋਗ
ਜੋਤ : Enlightening The Life
******
******
Master Darshan Singh Ji
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
&
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.30 ਤੋਂ 8.00) ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 19.09.2012 ਨੂੰ ਕੀਤੀ ਹੋਈ ਕਥਾ ਦੀ ਹੈ :
&
******
Sunrise : 06:14 AM Sunset : 06:26 PM
Today Asa Di Vaar was sung by Harbans Singh Ghulla Ji, Mohan Singh, Veer Singh, Santa Singh, Ajaypal Singh & others ਇਹ 03:51 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥
ਤੇ
"ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥
ਤੇ
"ਸੁਣਿ ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ ॥
ਤੇ
ਸਜਣੁ ਮੈਡਾ ਚਾਈਆ ਹਭ ਕਹੀ ਦਾ ਮਿਤੁ ॥
ਤੇ
"ਐਸੇ ਗੁਰ ਕਉ ਬਲਿ ਬਲਿ ਜਾਈਐ ਆਪਿ ਮੁਕਤੁ ਮੋਹਿ ਤਾਰੈ ॥੧॥
ਸਮਾਪਤੀ ਦੀ ਅਰਦਾਸ ਸੰਤ ਮਹਿੰਦਰ ਸਿੰਘ ਪੂਰਬਾ ਜੀ ਨੇ ਕੀਤੀ | ...
|