ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

The sermon of Almighty Lord cannot be priced. These cannot be priced because these are the sermon of the Satguru who has not created anyone equivalent to him. When there is no one equivalent to him, how is it possible to have anything equivalent to his sermon? How can the price of a thing be determined for which there is no comparison or equivalent?  “kah Ravidass akaath katha bah kaae kareja, Jaisa tu tesha tu hee, kya upmaa deeja”. Thus, the sermon of Satguru Ji are invaluable. 

26 09 2012

 

 

ਅੱਸੂ ਦਾ ਮੇਲਾ : ਜੱਪ ਪ੍ਰਯੋਗ


(06 September 2012 -- 16 October 2012)

http://beantpatshah.info/images/jot-21-09-2012.jpg

ਜੋਤ : Enlightening  The Life

 

 

******

 


ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

Sant Harbhajan Singh Ji

 

******

 

Master Darshan Singh Ji

 

 

******

 

 

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.30 ਤੋਂ 8.00)  ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 25.09.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

&

 

 

 

 

 

******

 

Sunrise :  06:17 AM

Sunset  :  06:18 PM

 

ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |


ਇਹ 03:46 ਤੇ ਸ਼ੁਰੂ ਹੋਏਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਜਗਤੁ ਭਿਖਾਰੀ ਫਿਰਤੁ ਹੈ ਸਭ ਕੋ ਦਾਤਾ ਰਾਮੁ
ਕਹੁ ਨਾਨਕ ਮਨ ਸਿਮਰੁ ਤਿਹ ਪੂਰਨ ਹੋਵਹਿ ਕਾਮ ॥੪੦॥"
(ਸਲੋਕ ਮਹਲਾ ੯ )

 

ਤੇ

 

"ਜਿਨ ਸਿਰਿ ਸੋਹਨਿ ਪਟੀਆ ਮਾਂਗੀ ਪਾਇ ਸੰਧੂਰੁ ॥ ਸੇ ਸਿਰ ਕਾਤੀ ਮੁੰਨੀਅਨ੍ਹ੍ਹਿ ਗਲ ਵਿਚਿ ਆਵੈ ਧੂੜਿ ॥
ਮਹਲਾ ਅੰਦਰਿ ਹੋਦੀਆ ਹੁਣਿ ਬਹਣਿ ਨ ਮਿਲਨ੍ਹ੍ਹਿ ਹਦੂਰਿ ॥੧॥ ਆਦੇਸੁ ਬਾਬਾ ਆਦੇਸੁ ॥
ਆਦਿ ਪੁਰਖ ਤੇਰਾ ਅੰਤੁ ਨ ਪਾਇਆ ਕਰਿ ਕਰਿ ਦੇਖਹਿ ਵੇਸ ॥੧॥ ਰਹਾਉ ॥
ਜਦਹੁ ਸੀਆ ਵੀਆਹੀਆ ਲਾੜੇ ਸੋਹਨਿ ਪਾਸਿ ॥ ਹੀਡੋਲੀ ਚੜਿ ਆਈਆ ਦੰਦ ਖੰਡ ਕੀਤੇ ਰਾਸਿ ॥
ਉਪਰਹੁ ਪਾਣੀ ਵਾਰੀਐ ਝਲੇ ਝਿਮਕਨਿ ਪਾਸਿ ॥੨॥ ਇਕੁ ਲਖੁ ਲਹਨ੍ਹ੍ਹਿ ਬਹਿਠੀਆ ਲਖੁ ਲਹਨ੍ਹ੍ਹਿ ਖੜੀਆ ॥
ਗਰੀ ਛੁਹਾਰੇ ਖਾਂਦੀਆ ਮਾਣਨ੍ਹ੍ਹਿ ਸੇਜੜੀਆ ॥ ਤਿਨ੍ਹ੍ਹ ਗਲਿ ਸਿਲਕਾ ਪਾਈਆ ਤੁਟਨ੍ਹ੍ਹਿ ਮੋਤਸਰੀਆ ॥੩॥
ਧਨੁ ਜੋਬਨੁ ਦੁਇ ਵੈਰੀ ਹੋਏ ਜਿਨ੍ਹ੍ਹੀ ਰਖੇ ਰੰਗੁ ਲਾਇ ॥ ਦੂਤਾ ਨੋ ਫੁਰਮਾਇਆ ਲੈ ਚਲੇ ਪਤਿ ਗਵਾਇ ॥
ਜੇ ਤਿਸੁ ਭਾਵੈ ਦੇ ਵਡਿਆਈ ਜੇ ਭਾਵੈ ਦੇਇ ਸਜਾਇ ॥੪॥ ਅਗੋ ਦੇ ਜੇ ਚੇਤੀਐ ਤਾਂ ਕਾਇਤੁ ਮਿਲੈ ਸਜਾਇ ॥
ਸਾਹਾਂ ਸੁਰਤਿ ਗਵਾਈਆ ਰੰਗਿ ਤਮਾਸੈ ਚਾਇ ॥ ਬਾਬਰਵਾਣੀ ਫਿਰਿ ਗਈ ਕੁਇਰੁ ਨ ਰੋਟੀ ਖਾਇ ॥੫॥
ਇਕਨਾ ਵਖਤ ਖੁਆਈਅਹਿ ਇਕਨ੍ਹ੍ਹਾ ਪੂਜਾ ਜਾਇ ॥ ਚਉਕੇ ਵਿਣੁ ਹਿੰਦਵਾਣੀਆ ਕਿਉ ਟਿਕੇ ਕਢਹਿ ਨਾਇ ॥
ਰਾਮੁ ਨ ਕਬਹੂ ਚੇਤਿਓ ਹੁਣਿ ਕਹਣਿ ਨ ਮਿਲੈ ਖੁਦਾਇ ॥੬॥ ਇਕਿ ਘਰਿ ਆਵਹਿ ਆਪਣੈ ਇਕਿ ਮਿਲਿ ਮਿਲਿ ਪੁਛਹਿ ਸੁਖ ॥
ਇਕਨ੍ਹ੍ਹਾ ਏਹੋ ਲਿਖਿਆ ਬਹਿ ਬਹਿ ਰੋਵਹਿ ਦੁਖ ॥ ਜੋ ਤਿਸੁ ਭਾਵੈ ਸੋ ਥੀਐ ਨਾਨਕ ਕਿਆ ਮਾਨੁਖ ॥੭॥੧੧॥"
(ਆਸਾ ਮਹਲਾ ੧ ॥)

 

 

ਤੇ

 

"ਅਵਰਿ ਪੰਚ ਹਮ ਏਕ ਜਨਾ ਕਿਉ ਰਾਖਉ ਘਰ ਬਾਰੁ ਮਨਾ ॥
ਮਾਰਹਿ ਲੂਟਹਿ ਨੀਤ ਨੀਤ ਕਿਸੁ ਆਗੈ ਕਰੀ ਪੁਕਾਰ ਜਨਾ ॥੧॥
ਸ੍ਰੀ ਰਾਮ ਨਾਮਾ ਉਚਰੁ ਮਨਾ ॥ ਆਗੈ ਜਮ ਦਲੁ ਬਿਖਮੁ ਘਨਾ ॥੧॥ ਰਹਾਉ ॥
ਉਸਾਰਿ ਮੜੋਲੀ ਰਾਖੈ ਦੁਆਰਾ ਭੀਤਰਿ ਬੈਠੀ ਸਾ ਧਨਾ ॥
ਅੰਮ੍ਰਿਤ ਕੇਲ ਕਰੇ ਨਿਤ ਕਾਮਣਿ ਅਵਰਿ ਲੁਟੇਨਿ ਸੁ ਪੰਚ ਜਨਾ ॥੨॥
ਢਾਹਿ ਮੜੋਲੀ ਲੂਟਿਆ ਦੇਹੁਰਾ ਸਾ ਧਨ ਪਕੜੀ ਏਕ ਜਨਾ ॥
ਜਮ ਡੰਡਾ ਗਲਿ ਸੰਗਲੁ ਪੜਿਆ ਭਾਗਿ ਗਏ ਸੇ ਪੰਚ ਜਨਾ ॥੩॥
ਕਾਮਣਿ ਲੋੜੈ ਸੁਇਨਾ ਰੁਪਾ ਮਿਤ੍ਰ ਲੁੜੇਨਿ ਸੁ ਖਾਧਾਤਾ ॥
ਨਾਨਕ ਪਾਪ ਕਰੇ ਤਿਨ ਕਾਰਣਿ ਜਾਸੀ ਜਮਪੁਰਿ ਬਾਧਾਤਾ ॥ ੪॥੨॥੧੪॥"
(ਗਉੜੀ ਚੇਤੀ ਮਹਲਾ ੧ ॥)

 

ਤੇ

 

 

"ਜੋ ਜਨ ਲੇਹਿ ਖਸਮ ਕਾ ਨਾਉ ॥ ਤਿਨ ਕੈ ਸਦ ਬਲਿਹਾਰੈ ਜਾਉ ॥੧॥
ਸੋ ਨਿਰਮਲੁ ਨਿਰਮਲ ਹਰਿ ਗੁਨ ਗਾਵੈ ॥ ਸੋ ਭਾਈ ਮੇਰੈ ਮਨਿ ਭਾਵੈ ॥੧॥
ਜਿਹ ਘਟ ਰਾਮੁ ਰਹਿਆ ਭਰਪੂਰਿ ॥ ਤਿਨ ਕੀ ਪਗ ਪੰਕਜ ਹਮ ਧੂਰਿ ॥੨॥
ਜਾਤਿ ਜੁਲਾਹਾ ਮਤਿ ਕਾ ਧੀਰੁ ॥ ਸਹਜਿ ਸਹਜਿ ਗੁਣ ਰਮੈ ਕਬੀਰੁ ॥੩॥੨੬॥ "
(ਗਉੜੀ ਕਬੀਰ ਜੀ ॥ )

 

ਤੇ

 

 

ਮੇਰੇ ਚੀਨੀ ਵਾਲੇ ਪਾਤਿਸ਼ਾਹ" ...


 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |