ੴ
ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ
SERMON - HIS HOLINESS SATGURU JAGJIT SINGH JI | ||
---|---|---|
|
27 09 2012 |
ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ Photograph dated:27 September 2012 HIS HOLINESS SRI SATGURU JI BLESSED THE SANGAT DURING ASA DI VAAR, TODAY.
ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |
******
ਅੱਸੂ ਦਾ ਮੇਲਾ : ਜੱਪ ਪ੍ਰਯੋਗ
ਜੋਤ : Enlightening The Life
******
******
Master Darshan Singh Ji
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.30 ਤੋਂ 8.00) ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 26.09.2012 ਨੂੰ ਕੀਤੀ ਹੋਈ ਕਥਾ ਦੀ ਹੈ :
&
******
Sunrise : 06:17 AM Sunset : 06:18 PM
ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਹਰਬੰਸ ਸਿੰਘ ਘੁੱਲਾ ਜੀ ਤੇ ਵੀਰ ਸਿੰਘ ਨੇ ਕੀਤਾ | Today Asa Di Vaar was sung by Raagi Harbans SIngh Ghulla Ji, Gurlal Singh & Veer Singh
ਰਾਮੁ ਸਿਮਰੁ ਪਛੁਤਾਹਿਗਾ ਮਨ ॥
ਤੇ
"ਮੇਰਾ ਹਰਿ ਪ੍ਰਭੁ ਸੁੰਦਰੁ ਮੈ ਸਾਰ ਨ ਜਾਣੀ ॥ ਹਉ ਹਰਿ ਪ੍ਰਭ ਛੋਡਿ ਦੂਜੈ ਲੋਭਾਣੀ ॥੧॥
ਤੇ
"ਜੀਵਤ ਜੀਵਤ ਜੀਵਤ ਰਹਹੁ ॥
ਤੇ
"ਜਉ ਤੁਮ ਗਿਰਿਵਰ ਤਉ ਹਮ ਮੋਰਾ ॥ ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧॥
|