ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

WE SHOULD HAVE MALICE TOWARDS NONE.

We should ensure that we do not nurture hatred or jealously towards anybody. We should cultivate the seeds of patience & amnesty. If someone speaks bad to you, maintain patience & forgive him.

01 10 2012

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ

http://beantpatshah.info/images/akaalpurakh-01-10-2012.jpg

Photograph dated: 21 August 2012

http://beantpatshah.info/images/akaalpurakh-01-10-2012-1.jpg

Gauan ke Rakhware Beantpatshah Sri Satguru Jagjit Singh Ji Maharaj

Photograph dated: 26 August 2012

Photographer: Suratpal Singh (Photographer)

http://beantpatshah.info/images/01-10-2012-1.jpg

http://beantpatshah.info/images/01-10-2012-2.jpg

Sri Satguru Jagjit Singh Ji ne Sant Vachittar Singh (Canada) de greh vikhe charn paaye

Photograph dated: 2 September 2012

 

ਅੱਸੂ ਦਾ ਮੇਲਾ : ਜੱਪ ਪ੍ਰਯੋਗ


(06 September 2012 -- 16 October 2012)

http://beantpatshah.info/images/jot-30-09-2012.jpg

ਜੋਤ : Enlightening  The Life

 

 

******

 


ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

******

 

Master Darshan Singh Ji

 

 

******

 

 

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.30 ਤੋਂ 8.00)  ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 30.09.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

 

 

 

******

 

Sunrise :  06:20 AM

Sunset  :  06:12 PM

 

ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |


ਇਹ 03:46 ਤੇ ਸ਼ੁਰੂ ਹੋਏਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

 

"ਰੈਣਿ ਦਿਨਸੁ ਪਰਭਾਤਿ ਤੂਹੈ ਹੀ ਗਾਵਣਾ ॥ ਜੀਅ ਜੰਤ ਸਰਬਤ ਨਾਉ ਤੇਰਾ ਧਿਆਵਣਾ ॥
ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ ॥ ਭਗਤ ਜਨਾ ਕੈ ਸੰਗਿ ਪਾਪ ਗਵਾਵਣਾ ॥
ਜਨ ਨਾਨਕ ਸਦ ਬਲਿਹਾਰੈ ਬਲਿ ਬਲਿ ਜਾਵਣਾ ॥੨੫॥"
(ਪਉੜੀ)(ਰਾਗੁ ਸੋਰਠਿ ਵਾਰ ਮਹਲੇ ੪ ਕੀ ) 652

 

ਤੇ

 

"ਬਿੰਦ੍ਰਾਬਨ ਮਹਿ ਰੰਗੁ ਕੀਆ ॥"


"ਧਨਿ ਧੰਨਿ ਓ ਰਾਮ ਬੇਨੁ ਬਾਜੈ ॥ ਮਧੁਰ ਮਧੁਰ ਧੁਨਿ ਅਨਹਤ ਗਾਜੈ ॥੧॥ ਰਹਾਉ ॥
ਧਨਿ ਧਨਿ ਮੇਘਾ ਰੋਮਾਵਲੀ ॥ ਧਨਿ ਧਨਿ ਕ੍ਰਿਸਨ ਓਢੈ ਕਾਂਬਲੀ ॥੧॥
ਧਨਿ ਧਨਿ ਤੂ ਮਾਤਾ ਦੇਵਕੀ ॥ ਜਿਹ ਗ੍ਰਿਹ ਰਮਈਆ  ਕਵਲਾਪਤੀ ॥੨॥
ਧਨਿ ਧਨਿ ਬਨ ਖੰਡ ਬਿੰਦ੍ਰਾਬਨਾ ॥ ਜਹ ਖੇਲੈ ਸ੍ਰੀ ਨਾਰਾਇਨਾ ॥੩॥
ਬੇਨੁ ਬਜਾਵੈ ਗੋਧਨੁ  ਚਰੈ ॥ ਨਾਮੇ ਕਾ ਸੁਆਮੀ ਆਨਦ ਕਰੈ ॥੪॥੧॥"
(ਮਾਲੀ ਗਉੜਾ ਬਾਣੀ ਭਗਤ ਨਾਮਦੇਵ ਜੀ ਕੀ)

 

ਤੇ

 

"ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥
ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥੩॥"
(ਸਲੋਕ ਮਹਲਾ ੯ ॥)

 

ਤੇ

 

"ਫਰੀਦਾ ਕੰਨਿ ਮੁਸਲਾ ਸੂਫੁ ਗਲਿ ਦਿਲਿ ਕਾਤੀ ਗੁੜੁ ਵਾਤਿ ॥
ਬਾਹਰਿ ਦਿਸੈ ਚਾਨਣਾ ਦਿਲਿ ਅੰਧਿਆਰੀ ਰਾਤਿ ॥੫੦॥"
(ਸਲੋਕ ਸੇਖ ਫਰੀਦ ਕੇ ) 1380-10

 

ਤੇ


ਸੁਖੀ ਬਸੈ ਮਸਕੀਨੀਆ ਆਪੁ ਨਿਵਾਰਿ ਤਲੇ ॥
ਬਡੇ ਬਡੇ ਅਹੰਕਾਰੀਆ ਨਾਨਕ ਗਰਬਿ ਗਲੇ ॥੧॥
(ਸਲੋਕੁ ॥)243

 

ਤੇ

 

"ਲਾਲਨੁ ਰਾਵਿਆ ਕਵਨ ਗਤੀ ਰੀ
ਸਖੀ ਬਤਾਵਹੁ ਮੁਝਹਿ ਮਤੀ ਰੀ ॥੧॥
ਸੂਹਬ ਸੂਹਬ  ਸੂਹਵੀ ॥
ਅਪਨੇ ਪ੍ਰੀਤਮ ਕੈ ਰੰਗਿ ਰਤੀ ॥੧॥ ਰਹਾਉ ॥
ਪਾਵ ਮਲੋਵਉ ਸੰਗਿ ਨੈਨ ਭਤੀਰੀ ॥
ਜਹਾ ਪਠਾਵਹੁ ਜਾਂਉ ਤਤੀ ਰੀ ॥੨॥
ਜਪ ਤਪ ਸੰਜਮ ਦੇਉ ਜਤੀ ਰੀ ॥
ਇਕ ਨਿਮਖ ਮਿਲਾਵਹੁ ਮੋਹਿ ਪ੍ਰਾਨਪਤੀ ਰੀ ॥੩॥
ਮਾਣੁ ਤਾਣੁ ਅਹੰਬੁਧਿ ਹਤੀ ਰੀ ॥
ਸਾ ਨਾਨਕ ਸੋਹਾਗਵਤੀ ਰੀ ॥੪॥੪॥੧੦॥"
(ਸੂਹੀ ਮਹਲਾ ੫ ॥)

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |