ੴ
ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ
SERMON - HIS HOLINESS SATGURU JAGJIT SINGH JI | ||
---|---|---|
|
06 10 2012 |
ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ Photograph dated: 06 October 2012 (Today afternoon session) Photographer: Suratpal Singh (Photographer) HIS HOLINESS SRI SATGURU JI BLESSED THE SANGAT DURING ASA DI VAAR, TODAY.
ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |
******
ਅੱਸੂ ਦਾ ਮੇਲਾ : ਜੱਪ ਪ੍ਰਯੋਗ
ਜੋਤ : Enlightening The Life
******
******
Master Darshan Singh Ji
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.30 ਤੋਂ 8.00) ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 05.10.2012 ਨੂੰ ਕੀਤੀ ਹੋਈ ਕਥਾ ਦੀ ਹੈ :
&
Recording of a program performed by children,held in the evening
******
Sunrise : 06:23 AM Sunset : 06:05 PM
Today Asa Di Vaar was sung by Balwant Singh, Harpreet Singh Sonu, Gian Singh, Veer Singh, Thakur Singh & Gurdial Singh Lali.
ਇਹ 03:51 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਪਰਤਿਪਾਲ ਪ੍ਰਭ ਕ੍ਰਿਪਾਲ ਕਵਨ ਗੁਨ ਗਨੀ ॥
ਤੇ
"ਸਤਿਗੁਰ ਆਇਓ ਸਰਣਿ ਤੁਹਾਰੀ ॥
ਤੇ
"ਚਾਰਿ ਬਰਨ ਚਉਹਾ ਕੇ ਮਰਦਨ ਖਟੁ ਦਰਸਨ ਕਰ ਤਲੀ ਰੇ ॥
ਤੇ
"ਭੇਖੀ ਜੋਗਨ ਭੇਖ ਦਿਖਾਏ ॥
ਤੇ
"ਜਉ ਤੁਮ ਗਿਰਿਵਰ ਤਉ ਹਮ ਮੋਰਾ ॥ ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧॥
ਸਮਾਪਤੀ ਦੀ ਅਰਦਾਸ ਸੰਤ ਮਹਿੰਦਰ ਸਿੰਘ ਪੂਰਬਾ ਜੀ ਨੇ ਕੀਤੀ | ..
|