ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

Always do Naam Simran (Meditation) in the early hours of the morning. All of you should dress in Namdhari attire (clothes). You should do Naam Simran for atleast one hour in the whole day & do Ardas (Prayer) to Satguru Ram Singh Ji requesting him for his Pious Darshan. His Holiness Satguru Ram Singh Ji will definitely bless us with his Darshan. No one should doubt about it. When Satguru Ji will come, he will bless us. There is no worldly pleasure or materialistic thing equivalent to Satguru Ji’s blessings.

07 10 2012

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ

http://beantpatshah.info/images/akaalpurakh-07-10-2012-1.jpg

http://beantpatshah.info/images/07-10-2012-1.jpg

Photographs dated: 6 October 2012 (afternoon session)

Photographer: Suratpal Singh (Photographer)

HIS HOLINESS SRI SATGURU JI  BLESSED THE SANGAT DURING ASA DI VAAR & ALSO DURING NIT-NAIM IN THE AFTERNOON , TODAY.


ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਤੇ ਦੋਪੈਹਰ ਨੂੰ ਹੋ ਰਹੇ ਨਿੱਤਨੇਮ ਚ ਵੀ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |

 

 

******

http://beantpatshah.info/images/07-10-2012-2.jpg

ਸ਼ਰਦਾਈ ਘੋਟਦੇ ਹੋਇ, ਸਿੰਘ (3:45am)


 

 

ਅੱਸੂ ਦਾ ਮੇਲਾ : ਜੱਪ ਪ੍ਰਯੋਗ


(06 September 2012 -- 16 October 2012)

http://beantpatshah.info/images/jot-07-10-2012.jpg

ਜੋਤ : Enlightening  The Life

 

 

******

 


ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

******

 

http://beantpatshah.info/images/masterji-30-09-2012.jpg

Master Darshan Singh Ji

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.30 ਤੋਂ 8.00)  ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 06.10.2012 ਨੂੰ ਕੀਤੀ ਹੋਈ ਕਥਾ ਦੀ  ਹੈ :

 


 

******

 

Sunrise :  06:25 AM

Sunset  :  06:03 PM

 

ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਸੰਤ ਬਲਕਾਰ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |

 

ਇਹ 03:33 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਬਿੰਦ੍ਰਾਬਨ ਮਹਿ ਰੰਗੁ ਕੀਆ ॥"

"ਧਨਿ ਧੰਨਿ ਓ ਰਾਮ ਬੇਨੁ ਬਾਜੈ ॥ ਮਧੁਰ ਮਧੁਰ ਧੁਨਿ ਅਨਹਤ ਗਾਜੈ ॥੧॥ ਰਹਾਉ ॥
ਧਨਿ ਧਨਿ ਮੇਘਾ ਰੋਮਾਵਲੀ ॥ ਧਨਿ ਧਨਿ ਕ੍ਰਿਸਨ ਓਢੈ ਕਾਂਬਲੀ ॥੧॥
ਧਨਿ ਧਨਿ ਤੂ ਮਾਤਾ ਦੇਵਕੀ ॥ ਜਿਹ ਗ੍ਰਿਹ ਰਮਈਆ  ਕਵਲਾਪਤੀ ॥੨॥
ਧਨਿ ਧਨਿ ਬਨ ਖੰਡ ਬਿੰਦ੍ਰਾਬਨਾ ॥ ਜਹ ਖੇਲੈ ਸ੍ਰੀ ਨਾਰਾਇਨਾ ॥੩॥
ਬੇਨੁ ਬਜਾਵੈ ਗੋਧਨੁ  ਚਰੈ ॥ ਨਾਮੇ ਕਾ ਸੁਆਮੀ ਆਨਦ ਕਰੈ ॥੪॥੧॥"
(ਮਾਲੀ ਗਉੜਾ ਬਾਣੀ ਭਗਤ ਨਾਮਦੇਵ ਜੀ ਕੀ)

 

ਤੇ

 

"ਦੇਵਾ ਪਾਹਨ ਤਾਰੀਅਲੇ ॥ ਰਾਮ ਕਹਤ ਜਨ ਕਸ ਨ ਤਰੇ ॥੧॥ ਰਹਾਉ ॥
ਤਾਰੀਲੇ ਗਨਿਕਾ ਬਿਨੁ ਰੂਪ ਕੁਬਿਜਾ ਬਿਆਧਿ ਅਜਾਮਲੁ ਤਾਰੀਅਲੇ
ਚਰਨ ਬਧਿਕ ਜਨ ਤੇਊ ਮੁਕਤਿ ਭਏ ॥ ਹਉ ਬਲਿ ਬਲਿ ਜਿਨ ਰਾਮ ਕਹੇ ॥੧॥
ਦਾਸੀ ਸੁਤ ਜਨੁ ਬਿਦਰੁ ਸੁਦਾਮਾ ਉਗ੍ਰਸੈਨ ਕਉ ਰਾਜ ਦੀਏ ॥
ਜਪ ਹੀਨ ਤਪ ਹੀਨ ਕੁਲ ਹੀਨ ਕ੍ਰਮ ਹੀਨ ਨਾਮੇ ਕੇ ਸੁਆਮੀ ਤੇਊ ਤਰੇ ॥੨॥੧॥"
(ਰਾਗੁ ਗਉੜੀ ਚੇਤੀ ਬਾਣੀ ਨਾਮਦੇਉ ਜੀਉ ਕੀ)

 

ਤੇ

 

"ਕੀਓ ਸਿੰਗਾਰੁ ਮਿਲਨ ਕੇ ਤਾਈ ॥ ਹਰਿ ਨ ਮਿਲੇ ਜਗਜੀਵਨ ਗੁਸਾਈ ॥੧॥
ਹਰਿ ਮੇਰੋ ਪਿਰੁ ਹਉ ਹਰਿ ਕੀ ਬਹੁਰੀਆ ॥ ਰਾਮ ਬਡੇ ਮੈ ਤਨਕ  ਲਹੁਰੀਆ ॥੧॥ ਰਹਾਉ ॥
ਧਨ ਪਿਰ ਏਕੈ ਸੰਗਿ ਬਸੇਰਾ ॥ ਸੇਜ ਏਕ ਪੈ ਮਿਲਨੁ ਦੁਹੇਰਾ ॥੨॥
ਧੰਨਿ ਸੁਹਾਗਨਿ ਜੋ ਪੀਅ ਭਾਵੈ ॥ ਕਹਿ ਕਬੀਰ ਫਿਰਿ ਜਨਮਿ ਨ ਆਵੈ ॥੩॥੮॥੩੦॥"
ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ

 

ਤੇ

 

"ਸ੍ਵੇਤਤਾ ਭਿਭੂਤ ਅਰੁ ਮੇਖਲੀ ਨਮੇਖ ਸੰਦੀ ਅੰਜਨ ਦੀ ਸੇਲੀ ਦਾ ਸੁਭਾਉ ਸੁਭ ਭਾਖਣਾ ॥
ਭਗਵਾ ਸੁ ਭੇਸ ਸਾਡੇ ਨੈਣਾਂ ਦੀ ਲਲਾਈ ਸਈਯੋ ਯਾਰੜੇ ਦਾ ਧਿਆਨ ਏਹੋ ਕੰਦ ਮੂਲ ਚਾਖਣਾ ॥
ਰੋਦਨ ਦਾ ਮੱਜਨ ਪੁਤ੍ਰੀ ਪਤ੍ਰ ਗੀਤ ਗੀਤਾ ਦੇਖਣੇ ਦੀ ਭਿੱਛ ਦੁੱਖ਼ੁ ਧੂਆ ਆਗੈ ਰਾਖਣਾ ॥
ਊਧੋ ਏਨਾਂ ਗੋਪੀਆਂ ਦੇ ਅੱਖੀਆਂ ਦਾ ਜੋਗ ਸਾਰਾ ਨੰਦ ਦੇ ਕੁਮਾਰ ਨੂੰ ਜਰੂਰ ਜਾਇ ਆਖਣਾ ॥੪੨॥"
(ਕਬਿਤ) (ਅਸਫੋਟਕ ਕਬਿਤ ਪਾਤਿਸ਼ਾਹੀ ੧੦)

 

ਸਮਾਪਤੀ ਦੀ ਅਰਦਾਸ  ਸੰਤ ਬਲਕਾਰ ਸਿੰਘ ਜੀ ਜੀ ਨੇ ਕੀਤੀ ...