ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

 It is a human tendency to see vices of others and forget our own. However, we remember only our virtues. Satguru Ram Singh Ji has written in his Rahatnaama " haar baakat aapni bhalaai chupaan de karni." (Always try to hide your virtues).

Further, Satguru Ji has written for forgiveness and patience, " khemma theeraj rakhnee, khemma theeraj rakhne baalyea de Guru ang-sang hai." (Guru Ji is always with the person who forgives and has patience).

 

08 10 2012

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ


http://beantpatshah.info/images/akaalpurakh-08-10-2012-1.jpg

Sri Satguru Ji de charnan di maujan maande Sodh de langar vich sewa karn wale Laangri

Photograph dated: 8 October 2012 (Today morning)

http://beantpatshah.info/images/akaalpurakh-08-10-2012.jpg

Photograph dated: 6 October 2012 (afternoon session)

Photographer: Suratpal Singh (Photographer)

HIS HOLINESS SRI SATGURU JI  BLESSED THE SANGAT DURING ASA DI VAAR & ALSO DURING DIVAANS HELD LATER IN THE AFTERNOON, TODAY


ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਤੇ ਪਿਛਲੇ ਪੈਹਰ ਦੇ ਦਿਵਾਨ ਵੀ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |

 

 

http://beantpatshah.info/images/coin_100.jpg

http://beantpatshah.info/images/coin_5.jpg

ਭਾਰਤ ਸਰਕਾਰ ਵੱਲੋਂ ਕੂਕਾ ਅੰਦੋਲਨ ਦੇ ੧੫੦ ਸਾਲਾਂ ਦੀ ਯਾਦ ਨੂੰ ਸਮਰਪਿਤ ਸਮਾਰਕ ਸਿੱਕਾ ਜਾਰੀ

Photographer: Suratpal Singh (Photographer)

 

 

 

ਅੱਸੂ ਦਾ ਮੇਲਾ : ਜੱਪ ਪ੍ਰਯੋਗ


(06 September 2012 -- 16 October 2012)

http://beantpatshah.info/images/jot-07-10-2012.jpg

ਜੋਤ : Enlightening  The Life

 

 

******

 


ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

******

 

http://beantpatshah.info/images/masterji-30-09-2012.jpg

Master Darshan Singh Ji

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.30 ਤੋਂ 8.00)  ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 07.10.2012 ਨੂੰ ਕੀਤੀ ਹੋਈ ਕਥਾ ਦੀ  ਹੈ :

 


 

******

 

Sunrise :  06:25 AM

Sunset  :  06:03 PM

 

ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |


ਇਹ 03:46 ਤੇ ਸ਼ੁਰੂ ਹੋਏਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਅੰਮ੍ਰਿਤਾ ਪ੍ਰਿਅ ਬਚਨ ਤੁਹਾਰੇ  ॥
ਅਤਿ ਸੁੰਦਰ ਮਨਮੋਹਨ ਪਿਆਰੇ ਸਭਹੂ ਮਧਿ ਨਿਰਾਰੇ ॥੧॥  ਰਹਾਉ  ॥
ਰਾਜੁ ਨ ਚਾਹਉ ਮੁਕਤਿ ਨ ਚਾਹਉ ਮਨਿ ਪ੍ਰੀਤਿ ਚਰਨ ਕਮਲਾਰੇ ॥
ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਮੋਹਿ ਠਾਕੁਰ ਹੀ ਦਰਸਾਰੇ  ॥੧॥
ਦੀਨੁ ਦੁਆਰੈ ਆਇਓ ਠਾਕੁਰ ਸਰਨਿ ਪਰਿਓ ਸੰਤ ਹਾਰੇ  ॥
ਕਹੁ ਨਾਨਕ ਪ੍ਰਭ ਮਿਲੇ ਮਨੋਹਰ ਮਨੁ ਸੀਤਲ ਬਿਗਸਾਰੇ  ॥੨॥੩॥੨੯॥"
(ਦੇਵਗੰਧਾਰੀ ੫ ॥


 

 

ਤੇ

 

"ਘਟ ਅਵਘਟ ਡੂਗਰ ਘਣਾ ਇਕੁ ਨਿਰਗੁਣੁ ਬੈਲੁ ਹਮਾਰ ॥
ਰਮਈਏ ਸਿਉ ਇਕ ਬੇਨਤੀ ਮੇਰੀ ਪੂੰਜੀ ਰਾਖੁ ਮੁਰਾਰਿ ॥੧॥
ਕੋ ਬਨਜਾਰੋ ਰਾਮ ਕੋ ਮੇਰਾ ਟਾਂਡਾ ਲਾਦਿਆ ਜਾਇ ਰੇ ॥੧॥
ਹਉ ਬਨਜਾਰੋ ਰਾਮ ਕੋ ਸਹਜ ਕਰਉ ਬ੍ਹਾਪਾਰੁ ॥
ਮੈ ਰਾਮ ਨਾਮ ਧਨੁ ਲਾਦਿਆ ਬਿਖੁ ਲਾਦੀ ਸੰਸਾਰਿ ॥੨॥
ਉਰਵਾਰ ਪਾਰ ਕੇ ਦਾਨੀਆ ਲਿਖਿ ਲੇਹੁ ਆਲ ਪਤਾਲੁ ॥
ਮੋਹਿ ਜਮ ਡੰਡੁ ਨ ਲਾਗਈ ਤਜੀਲੇ ਸਰਬ ਜੰਜਾਲ ॥੩॥
ਜੈਸਾ ਰੰਗੁ ਕਸੁੰਭ ਕਾ ਤੈਸਾ ਇਹੁ ਸੰਸਾਰੁ ॥
ਮੇਰੇ ਰਮਈਏ ਰੰਗੁ ਮਜੀਠ ਕਾ ਕਹੁ ਰਵਿਦਾਸ ਚਮਾਰ ॥੪॥"

 

ਤੇ

 

"ਜਤਨ ਬਹੁਤੁ ਮੈ ਕਰਿ ਰਹਿਓ ਮਿਟਿਓ ਨ ਮਨ ਕੋ ਮਾਨੁ ॥
ਦੁਰਮਤਿ ਸਿਉ ਨਾਨਕ ਫਧਿਓ ਰਾਖਿ ਲੇਹੁ ਭਗਵਾਨ ॥੩੪॥"  
(ਸਲੋਕ ਮਹਲਾ ੯ ॥)

 

ਤੇ

 

ਕਾਲਬੂਤ ਕੀ ਹਸਤਨੀ ਮਨ ਬਉਰਾ ਰੇ ਚਲਤੁ ਰਚਿਓ ਜਗਦੀਸ ॥
ਕਾਮ ਸੁਆਇ ਗਜ ਬਸਿ ਪਰੇ ਮਨ ਬਉਰਾ ਰੇ ਅੰਕਸੁ ਸਹਿਓ ਸੀਸ ॥੧॥
ਬਿਖੈ ਬਾਚੁ ਹਰਿ ਰਾਚੁ ਸਮਝੁ ਮਨ ਬਉਰਾ ਰੇ ॥
ਨਿਰਭੈ ਹੋਇ ਨ ਹਰਿ ਭਜੇ ਮਨ ਬਉਰਾ ਰੇ ਗਹਿਓ ਨ ਰਾਮ ਜਹਾਜੁ ॥੧॥ ਰਹਾਉ ॥
ਮਰਕਟ ਮੁਸਟੀ ਅਨਾਜ ਕੀ ਮਨ ਬਉਰਾ ਰੇ ਲੀਨੀ ਹਾਥੁ ਪਸਾਰਿ ॥
ਛੂਟਨ ਕੋ ਸਹਸਾ ਪਰਿਆ ਮਨ ਬਉਰਾ ਰੇ ਨਾਚਿਓ ਘਰ ਘਰ ਬਾਰਿ ॥੨॥
ਜਿਉ ਨਲਨੀ ਸੂਅਟਾ ਗਹਿਓ ਮਨ ਬਉਰਾ ਰੇ ਮਾਯਾ ਇਹੁ ਬਿਉਹਾਰੁ ॥
ਜੈਸਾ ਰੰਗੁ ਕਸੁੰਭ ਕਾ ਮਨ ਬਉਰਾ ਰੇ ਤਿਉ ਪਸਰਿਓ ਪਾਸਾਰੁ ॥੩॥
ਨਾਵਨ ਕਉ ਤੀਰਥ ਘਨੇ ਮਨ ਬਉਰਾ ਰੇ ਪੂਜਨ ਕਉ ਬਹੁ ਦੇਵ ॥
ਕਹੁ ਕਬੀਰ ਛੂਟਨੁ ਨਹੀ ਮਨ ਬਉਰਾ ਰੇ ਛੂਟਨੁ ਹਰਿ ਕੀ ਸੇਵ ॥੪॥੧॥੬॥੫੭॥

 

ਤੇ

 

"ਤਯਾਗ ਗਏ ਨ ਲਈ ਇਨ ਕੀ ਸੁਧ ਹੋਤ ਕਛੂ ਮਨ ਮੋਹ ਤੁਹਾਰੇ ॥
ਆਪ ਰਚੇ ਪੁਰ ਬਾਸਨ ਸੋਂ ਇਨਕੇ ਸਭ ਪ੍ਰੇਮ ਬਿਦਾ ਕਰਿ ਡਾਰੇ ॥
ਤਾ ਤੇ ਨ ਮਾਨ ਕਰੋ ਫਿਰਿ ਆਵਹੁ ਜੀਤਤ ਭੇ ਤੁਮਹੂ ਹਮ ਹਾਰੇ ॥
ਤਾ ਤੇ ਤਜੋ ਮਥੁਰਾ ਫਿਰ ਆਵਹੁ ਹੇ ਸਭ ਗਊਅਨਿ ਕੈ ਰਖਵਾਰੇ ॥੯੫੨॥"
(ਸਵੈਯਾ ॥)(ਸ੍ਰੀ ਦਸਮ ਗ੍ਰੰਥ ਸਾਹਿਬ)

 

ਤੇ

 

 

"ਨਾਰਿ ਭਤਾਰਹੁ ਬਾਹਰੀ ਸੁਖਿ ਸੇਜ ਨਾ ਚੜੀਐ।
ਪੁਤੁ ਨ ਮੰਨੈ ਮਾਪਿਆਂ ਕਮਜਾਤੀਂ ਵੜੀਐ।
ਵਣਜਾਰਾ ਸਾਹਹੁ ਫਿਰੈ ਵੇਸਾਹੁ ਨ ਜੜੀਐ।
ਸਾਹਿਬੁ ਸਉਹੈਂ ਆਪਣੇ ਹਥੀਆਰੁ ਨ ਫੜੀਐ।
ਕੂੜੁ ਨ ਪਹੁੰਚੈ ਸਚ ਨੋ ਸਉ ਘਾੜਤ ਘੜੀਐ।
ਮੁੰਦ੍ਰਾਂ ਕੰਨਿ ਜਿਨਾੜੀਆਂ ਤਿਨ੍ਹਾਂ ਨਾਲਿ ਨ ਅੜੀਐ ॥੨੧॥੩੪॥"
(ਵਾਰ ਭਾਈ ਗੁਰਦਾਸ ਜੀ;ਵਾਰ ੩੪ ਪਉੜੀ ੨੧)

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |