ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

ALL RECITE PAATH OF REHATNAMA

All namdharis should work towards spreading the fragrance of teachings of His Holiness in the world so that we can attain salvation. It is very important that we all recite path of rehatnama by Satguru Ram Singh Ji and mold our lives as per the teachings written in the rahatnama.

09 10 2012
ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ

http://beantpatshah.info/images/akaalpurakh-09-10-2012.jpg

Jap Paryog 2012

Photographer: Suratpal Singh

 

HIS HOLINESS SRI SATGURU JI  BLESSED THE SANGAT DURING ASA DI VAAR & ALSO DURING KATHA  HELD  IN THE AFTERNOON, TODAY.



ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਤੇ ਦੋਪੈਹਰ ਨੂੰ ਵੀ ਹੋ ਰਹੀ ਕਥਾ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |

 

 

******

 


 

 

ਅੱਸੂ ਦਾ ਮੇਲਾ : ਜੱਪ ਪ੍ਰਯੋਗ


(06 September 2012 -- 16 October 2012)

http://beantpatshah.info/images/jot-07-10-2012.jpg

ਜੋਤ : Enlightening  The Life

 

 

******

 


ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

******

 

http://beantpatshah.info/images/masterji-30-09-2012.jpg

Master Darshan Singh Ji

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.30 ਤੋਂ 8.00)  ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 08 .10.2012 ਨੂੰ ਕੀਤੀ ਹੋਈ ਕਥਾ ਦੀ  ਹੈ :

 


 

******

 

Sunrise :  06:25 AM

Sunset  :  06:02 PM

 

Today Asa Di Vaar was sung by Balwant Singh,  Harpreet Singh Sonu, Ikbal Singh  & others.


ਇਹ 03:52 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

 

"ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ
ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥
ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥
ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥
ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥
ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥"
(ਰਾਗੁ ਸੂਹੀ ਮਹਲਾ ੫ ਛੰਤ)

 

ਤੇ

 

"ਬਿਨੁ ਬਾਜੇ ਕੈਸੋ ਨਿਰਤਿਕਾਰੀ ॥
ਬਿਨੁ ਕੰਠੈ ਕੈਸੇ ਗਾਵਨਹਾਰੀ ॥
ਜੀਲ ਬਿਨਾ ਕੈਸੇ ਬਜੈ ਰਬਾਬ ॥
ਨਾਮ ਬਿਨਾ ਬਿਰਥੇ ਸਭਿ ਕਾਜ ॥੧॥
ਨਾਮ ਬਿਨਾ ਕਹਹੁ ਕੋ ਤਰਿਆ
ਬਿਨੁ ਸਤਿਗੁਰ ਕੈਸੇ ਪਾਰਿ ਪਰਿਆ ॥੧॥ ਰਹਾਉ ॥
ਬਿਨੁ ਜਿਹਵਾ ਕਹਾ ਕੋ ਬਕਤਾ ॥
ਬਿਨੁ ਸ੍ਰਵਨਾ ਕਹਾ ਕੋ ਸੁਨਤਾ ॥
ਬਿਨੁ ਨੇਤ੍ਰਾ ਕਹਾ ਕੋ ਪੇਖੈ ॥
ਨਾਮ ਬਿਨਾ ਨਰੁ ਕਹੀ ਨ ਲੇਖੈ ॥੨॥
ਬਿਨੁ ਬਿਦਿਆ ਕਹਾ ਕੋਈ ਪੰਡਿਤ ॥
ਬਿਨੁ ਅਮਰੈ ਕੈਸੇ ਰਾਜ ਮੰਡਿਤ ॥
ਬਿਨੁ ਬੂਝੇ ਕਹਾ ਮਨੁ ਠਹਰਾਨਾ ॥
ਨਾਮ ਬਿਨਾ ਸਭੁ ਜਗੁ ਬਉਰਾਨਾ ॥੩॥
ਬਿਨੁ ਬੈਰਾਗ ਕਹਾ ਬੈਰਾਗੀ ॥
ਬਿਨੁ ਹਉ ਤਿਆਗਿ ਕਹਾ ਕੋਊ ਤਿਆਗੀ ॥
ਬਿਨੁ ਬਸਿ ਪੰਚ ਕਹਾ ਮਨ ਚੂਰੇ ॥
ਨਾਮ ਬਿਨਾ ਸਦ ਸਦ ਹੀ ਝੂਰੇ ॥੪॥
ਬਿਨੁ ਗੁਰ ਦੀਖਿਆ ਕੈਸੇ ਗਿਆਨੁ ॥
ਬਿਨੁ ਪੇਖੇ ਕਹੁ ਕੈਸੋ ਧਿਆਨੁ ॥
ਬਿਨੁ ਭੈ ਕਥਨੀ ਸਰਬ ਬਿਕਾਰ ॥
ਕਹੁ ਨਾਨਕ ਦਰ ਕਾ ਬੀਚਾਰ ॥੫॥੬॥੧੯॥"
(ਭੈਰਉ ਮਹਲਾ ੫ ॥)

 

ਤੇ

 

"ਢੂਢੇਦੀਏ ਸੁਹਾਗ ਕੂ ਤਉ ਤਨਿ ਕਾਈ ਕੋਰ ॥
ਜਿਨ੍ਹ੍ਹਾ ਨਾਉ ਸੁਹਾਗਣੀ ਤਿਨ੍ਹ੍ਹਾ ਝਾਕ ਨ ਹੋਰ ॥੧੧੪॥"
(ਸਲੋਕ ਸੇਖ ਫਰੀਦ ਕੇ ) 1384

 

ਤੇ

 

"ਕਬ ਲਾਗੈ ਮਸਤਕਿ ਚਰਨਨ ਰਜ਼ ।
ਦਰਸੁ  ਦਇਆ  ਦ੍ਰਿਗਨ ਕਬ ਦੇਖਉ ।
ਅਮ੍ਰਿਤ ਬਚਨ ਸੁਨਉ  ਕਬ ਸ੍ਰਵਨਨ ॥
ਕਬ ਰਸਨਾ ਬੇਨਤੀ ਬਿਸੇਖਉ ।
ਕਬ ਕਰ ਕਰਉ ਡੰਡਉਤ ਬੰਦਨਾ ॥
ਪਗਨ ਪਰਿਕ੍ਰਮਾਦਿ ਪੁਨ ਰੇਖਉ ।
ਪ੍ਰੇਮ ਭਗਤ ਪ੍ਰਤਛਿ ਪ੍ਰਾਨਪਤਿ ॥
ਗਿਆਨ ਧਿਆਨ  ਜੀਵਨਪਦ ਲੇਖਉ ॥ ੪੦੧ ॥
(ਕਬਿਤ 401; ਭਾਈ ਗੁਰਦਾਸ ਜੀ)

 

ਤੇ

 

"ਮੇਰਾ ਹਰਿ ਪ੍ਰਭੁ ਸੁੰਦਰੁ ਮੈ ਸਾਰ ਨ ਜਾਣੀ ॥ ਹਉ ਹਰਿ ਪ੍ਰਭ ਛੋਡਿ ਦੂਜੈ ਲੋਭਾਣੀ ॥੧॥
ਹਉ ਕਿਉ ਕਰਿ ਪਿਰ ਕਉ ਮਿਲਉ ਇਆਣੀ ॥ ਜੋ ਪਿਰ ਭਾਵੈ ਸਾ ਸੋਹਾਗਣਿ ਸਾਈ ਪਿਰ ਕਉ ਮਿਲੈ ਸਿਆਣੀ ॥੧॥ ਰਹਾਉ ॥
ਮੈ ਵਿਚਿ ਦੋਸ ਹਉ ਕਿਉ ਕਰਿ ਪਿਰੁ ਪਾਵਾ ॥ ਤੇਰੇ ਅਨੇਕ ਪਿਆਰੇ ਹਉ ਪਿਰ ਚਿਤਿ ਨ ਆਵਾ ॥੨॥
ਜਿਨਿ ਪਿਰੁ ਰਾਵਿਆ ਸਾ ਭਲੀ ਸੁਹਾਗਣਿ ॥ ਸੇ ਮੈ ਗੁਣ ਨਾਹੀ ਹਉ ਕਿਆ ਕਰੀ ਦੁਹਾਗਣਿ ॥੩॥
ਨਿਤ ਸੁਹਾਗਣਿ ਸਦਾ ਪਿਰੁ ਰਾਵੈ ॥ ਮੈ ਕਰਮਹੀਣ ਕਬ ਹੀ ਗਲਿ ਲਾਵੈ ॥੪॥
ਤੂ ਪਿਰੁ ਗੁਣਵੰਤਾ ਹਉ ਅਉਗੁਣਿਆਰਾ ॥ ਮੈ ਨਿਰਗੁਣ ਬਖਸਿ ਨਾਨਕੁ ਵੇਚਾਰਾ ॥੫॥੨॥"
(ਵਡਹੰਸੁ ਮਹਲਾ ੪ ॥) 561-4

 

ਤੇ

 

ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥
ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥
ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥
ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥
ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥
ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥
(ਸਲੋਕੁ ਮਃ ੩ ॥) 586

 

ਸਮਾਪਤੀ ਦੀ ਅਰਦਾਸ  ਸੰਤ ਮਹਿੰਦਰ ਸਿੰਘ ਪੂਰਬਾ ਜੀ ਨੇ ਕੀਤੀ |  ...