ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

Sri Bhaini Sahib

“This is the venue of Guru Nanak Naam Leva Conference. A condition was placed before Satguru Pratap Singh Ji by few people that they will attend the conference only if they are allowed to perform Ardaas till 10th Master (Guru).

Satguru Pratap Singh Ji replied that those who want to do Ardaas even for one Master (Guru Nanak Dev Ji) are most welcome. With the blessings of Satguru Ji the conference was a great success and concluded with the consensus that we all, the followers of Guru Nanak Dev Ji and his successors are united. This was signed by all the attending delegates of the conference.”


 

 

14 10 2012

HIS HOLINESS SRI SATGURU JI  BLESSED THE SANGAT DURING ASA DI VAAR & ALSO DURING DIVAANS HELD LATER IN THE AFTERNOON, TODAY


ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਤੇ ਪਿਛਲੇ ਪੈਹਰ ਦੇ ਦਿਵਾਨ ਵੀ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |

 


******


ਅੱਸੂ ਦਾ ਮੇਲਾ


(12 October 2012 -- 16 October 2012)

 

 

******

 


ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :


Kavi Joga Singh Ji

 

Sant Nishan Singh Ji

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ   ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 13 .10.2012 ਨੂੰ ਕੀਤੀ ਹੋਈ ਕਥਾ ਦੀ  ਹੈ :


 

 

******

 

Sunrise :  06:28 AM

Sunset  :  05:57 PM

 

Today Asa Di Vaar was sung by Balwant Singh, Sarmukh Singh, Sham Singh, Gurdial Singh Lali,  Harpreet Singh Sonu  & others.

 

ਇਹ 04 :11 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਲੋਭ ਲਹਰਿ ਅਤਿ ਨੀਝਰ ਬਾਜੈ ॥ ਕਾਇਆ ਡੂਬੈ ਕੇਸਵਾ ॥੧॥
ਸੰਸਾਰੁ ਸਮੁੰਦੇ ਤਾਰਿ ਗਬਿੰਦੇ ਤਾਰਿ ਲੈ ਬਾਪ ਬੀਠੁਲਾ ॥੧॥ ਰਹਾਉ ॥
ਅਨਿਲ ਬੇੜਾ ਹਉ ਖੇਵਿ ਨ ਸਾਕਉ ॥ ਤੇਰਾ ਪਾਰੁ ਨ ਪਾਇਆ ਬੀਠੁਲਾ ॥੨॥
ਹੋਹੁ ਦਇਆਲੁ ਸਤਿਗੁਰੁ ਮੇਲਿ ਤੂ ਮੋ ਕਉ ॥ ਪਾਰਿ ਉਤਾਰੇ ਕੇਸਵਾ ॥੩॥
ਨਾਮਾ ਕਹੈ ਹਉ ਤਰਿ ਭੀ ਨ ਜਾਨਉ ॥ ਮੋ ਕਉ ਬਾਹ ਦੇਹਿ ਬਾਹ ਦੇਹਿ ਬੀਠੁਲਾ ॥੪॥"
(ਬਸੰਤੁ ਬਾਣੀ ਨਾਮਦੇਉ ਜੀ ਕੀ )1196

 

ਤੇ

 

ਪਾਵਤੁ ਰਲੀਆ ਜੋਬਨਿ ਬਲੀਆ ॥ ਨਾਮ  ਬਿਨਾ ਮਾਟੀ ਸੰਗਿ ਰਲੀਆ ॥੧॥
ਕਾਨ ਕੁੰਡਲੀਆ ਬਸਤ੍ਰ ਓਢਲੀਆ ॥ ਸੇਜ ਸੁਖਲੀਆ ਮਨਿ ਗਰਬਲੀਆ ॥੧॥ ਰਹਾਉ ॥
ਤਲੈ ਕੁੰਚਰੀਆ ਸਿਰਿ ਕਨਿਕ ਛਤਰੀਆ ॥ ਹਰਿ ਭਗਤਿ ਬਿਨਾ ਲੇ ਧਰਨਿ ਗਡਲੀਆ ॥੨॥
ਰੂਪ ਸੁੰਦਰੀਆ ਅਨਿਕ ਇਸਤਰੀਆ ॥ ਹਰਿ ਰਸ ਬਿਨੁ ਸਭਿ ਸੁਆਦ ਫਿਕਰੀਆ ॥੩॥
ਮਾਇਆ ਛਲੀਆ ਬਿਕਾਰ ਬਿਖਲੀਆ ॥ ਸਰਣਿ ਨਾਨਕ ਪ੍ਰਭ ਪੁਰਖ ਦਇਅਲੀਆ ॥੪॥੪॥੫੫॥"
(ਆਸਾ ਮਹਲਾ ੫ ॥)

 

ਤੇ

 

"ਨਾਨਕ ਦੁਨੀਆ ਕੈਸੀ ਹੋਈ ॥ ਸਾਲਕੁ ਮਿਤੁ ਨ ਰਹਿਓ ਕੋਈ ॥
ਭਾਈ ਬੰਧੀ ਹੇਤੁ ਚੁਕਾਇਆ ॥ ਦੁਨੀਆ ਕਾਰਣਿ ਦੀਨੁ ਗਵਾਇਆ ॥੫॥"
(ਸਲੋਕ ਵਾਰਾਂ ਤੇ ਵਧੀਕ ॥ ਮਹਲਾ ੧ ॥ )

 

ਤੇ

 

ਮਾਸਾ ਰਹਿਯੋ ਨ ਮਾਸ ਰਕਤ ਰੰਚ ਤਨ ਨ ਰਹਿਯੋ ॥
ਸ੍ਵਾਸ ਨ ਉਡ੍ਯੋ ਉਸਾਸ ਆਸ ਤਿਹਾਰੈ ਮਿਲਨ ਕੀ ॥੬੫॥
ਸੋਰਠਾ ॥ (ਸ੍ਰੀ ਦਸਮ ਗ੍ਰੰਥ )