ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

WE SHOULD HAVE MALICE TOWARDS NONE.

We should ensure that we do not nurture hatred or jealously towards anybody. We should cultivate the seeds of patience & amnesty. If someone speaks bad to you, maintain patience & forgive him.

15 10 2012

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ

http://beantpatshah.info/images/15-10-20121.jpg

His Holiness Sri Satguru Jagjit Singh Ji blessing sangat, today morning session.

Photographer: Suratpal Singh (Photographer)

HIS HOLINESS SRI SATGURU JI  BLESSED THE SANGAT DURING ASA DI VAAR, TODAY.


ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |

 

******

ਅੱਸੂ ਦਾ ਮੇਲਾ


(12 October 2012 -- 16 October 2012)

 

******

 


Sunrise :  06:29 AM

Sunset  :  05:55 PM

 

ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |


ਇਹ 03:46 ਤੇ ਸ਼ੁਰੂ ਹੋਏਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਕਬੀਰ ਸੂਤਾ ਕਿਆ ਕਰਹਿ ਉਠਿ ਕਿ ਨ ਜਪਹਿ ਮੁਰਾਰਿ
ਇਕ ਦਿਨ ਸੋਵਨੁ ਹੋਇਗੋ ਲਾਂਬੇ ਗੋਡ ਪਸਾਰਿ ॥੧੨੮॥"
(ਸਲੋਕ ਭਗਤ ਕਬੀਰ ਜੀਉ ਕੇ)

 

ਤੇ

 

"ਜਤਨ ਬਹੁਤੁ ਮੈ ਕਰਿ ਰਹਿਓ ਮਿਟਿਓ ਨ ਮਨ ਕੋ ਮਾਨੁ ॥
ਦੁਰਮਤਿ ਸਿਉ ਨਾਨਕ ਫਧਿਓ ਰਾਖਿ ਲੇਹੁ ਭਗਵਾਨ ॥੩੪॥"  
(ਸਲੋਕ ਮਹਲਾ ੯ ॥)

 

ਤੇ

 

"ਫਰੀਦਾ ਰਾਤਿ ਕਥੂਰੀ ਵੰਡੀਐ ਸੁਤਿਆ ਮਿਲੈ ਨ ਭਾਉ
ਜਿੰਨ੍ਹ੍ਹਾ ਨੈਣ ਨਂ‍ੀਦ੍ਰਾਵਲੇ ਤਿੰਨ੍ਹ੍ਹਾ ਮਿਲਣੁ ਕੁਆਉ ॥੮੦॥"
(ਸਲੋਕ ਸੇਖ ਫਰੀਦ ਕੇ )

 

ਤੇ

 

"ਮੇਰੀ ਸੰਗਤਿ ਪੋਚ ਸੋਚ ਦਿਨੁ ਰਾਤੀ ॥
ਮੇਰਾ ਕਰਮੁ ਕੁਟਿਲਤਾ ਜਨਮੁ ਕੁਭਾਂਤੀ ॥੧॥
ਰਾਮ ਗੁਸਈਆ ਜੀਅ ਕੇ ਜੀਵਨਾ ॥
ਮੋਹਿ ਨ ਬਿਸਾਰਹੁ ਮੈ ਜਨੁ ਤੇਰਾ ॥੧॥ ਰਹਾਉ ॥
ਮੇਰੀ ਹਰਹੁ ਬਿਪਤਿ ਜਨ ਕਰਹੁ ਸੁਭਾਈ ॥
ਚਰਣ ਨ ਛਾਡਉ ਸਰੀਰ ਕਲ ਜਾਈ ॥੨॥
ਕਹੁ ਰਵਿਦਾਸ ਪਰਉ ਤੇਰੀ ਸਾਭਾ ॥
ਬੇਗਿ ਮਿਲਹੁ ਜਨ ਕਰਿ ਨ ਬਿਲਾਂਬਾ ॥੩॥੧"
(ਰਾਗੁ ਗਉੜੀ ਰਵਿਦਾਸ ਜੀ ਕੇ ਪਦੇ ਗਉੜੀ ਗੁਆਰੇਰੀ )

 

ਤੇ

 

"ਅੰਤਰਿ ਮੈਲੁ ਜੇ ਤੀਰਥ ਨਾਵੈ ਤਿਸੁ ਬੈਕੁੰਠ ਨ ਜਾਨਾਂ ॥
ਲੋਕ ਪਤੀਣੇ ਕਛੂ ਨ ਹੋਵੈ ਨਾਹੀ ਰਾਮੁ ਅਯਾਨਾ ॥੧॥
ਪੂਜਹੁ ਰਾਮੁ ਏਕੁ ਹੀ ਦੇਵਾ ॥ ਸਾਚਾ ਨਾਵਣੁ ਗੁਰ ਕੀ ਸੇਵਾ ॥੧॥
ਜਲ ਕੈ ਮਜਨਿ ਜੇ ਗਤਿ ਹੋਵੈ ਨਿਤ ਨਿਤ ਮੇਂਡੁਕ ਨਾਵਹਿ ॥
ਜੈਸੇ ਮੇਂਡੁਕ ਤੈਸੇ ਓਇ ਨਰ ਫਿਰਿ ਫਿਰਿ ਜੋਨੀ ਆਵਹਿ ॥੨॥
ਮਨਹੁ ਕਠੋਰੁ ਮਰੈ ਬਾਨਾਰਸਿ ਨਰਕੁ ਨ ਬਾਂਚਿਆ ਜਾਈ ॥
ਹਰਿ ਕਾ ਸੰਤੁ ਮਰੈ ਹਾੜੰਬੈ ਤ ਸਗਲੀ ਸੈਨ ਤਰਾਈ ॥੩॥
ਦਿਨਸੁ ਨ ਰੈਨਿ ਬੇਦੁ ਨਹੀ ਸਾਸਤ੍ਰ ਤਹਾ ਬਸੈ ਨਿਰੰਕਾਰਾ ॥
ਕਹਿ ਕਬੀਰ ਨਰ ਤਿਸਹਿ ਧਿਆਵਹੁ ਬਾਵਰਿਆ ਸੰਸਾਰਾ ॥੪॥"
(ਆਸਾ ਸ੍ਰੀ ਕਬੀਰ ਜੀਉ ਕੇ )

 

ਤੇ

 

 

"ਨਾਰਿ ਭਤਾਰਹੁ ਬਾਹਰੀ ਸੁਖਿ ਸੇਜ ਨਾ ਚੜੀਐ।
ਪੁਤੁ ਨ ਮੰਨੈ ਮਾਪਿਆਂ ਕਮਜਾਤੀਂ ਵੜੀਐ।
ਵਣਜਾਰਾ ਸਾਹਹੁ ਫਿਰੈ ਵੇਸਾਹੁ ਨ ਜੜੀਐ।
ਸਾਹਿਬੁ ਸਉਹੈਂ ਆਪਣੇ ਹਥੀਆਰੁ ਨ ਫੜੀਐ।
ਕੂੜੁ ਨ ਪਹੁੰਚੈ ਸਚ ਨੋ ਸਉ ਘਾੜਤ ਘੜੀਐ।
ਮੁੰਦ੍ਰਾਂ ਕੰਨਿ ਜਿਨਾੜੀਆਂ ਤਿਨ੍ਹਾਂ ਨਾਲਿ ਨ ਅੜੀਐ ॥੨੧॥੩੪॥"
(ਵਾਰ ਭਾਈ ਗੁਰਦਾਸ ਜੀ;ਵਾਰ ੩੪ ਪਉੜੀ ੨੧)

 

ਤੇ


ਰੀਝ ਰਹੀ ਬ੍ਰਿਜ ਕੀ ਸਭ ਭਾਮਨ ਜਉ ਮੁਰਲੀ ਨੰਦ ਲਾਲ ਬਜਾਈ ॥
ਰੀਝ ਰਹੇ ਬਨ ਕੇ ਖਗ ਅਉ ਮ੍ਰਿਗ ਰਹੇ ਧੁਨ ਜਾ ਸੁਨ ਪਾਈ ॥
ਚਿਤ੍ਰ ਕੀ ਹੋਇ ਗਈ ਪ੍ਰਿਤਮਾ ਸਭ ਸਯਾਮ ਕੀ ਓਰ ਰਹੀ ਲਿਵ ਲਾਈ ॥
ਨੀਰ ਬਹੈ ਨਹੀ ਕਾਨ ਤ੍ਰੀਯਾ ਸੁਨ ਕੈ ਤਹਿ ਪਉਨ ਰਹਯੋ ਉਰਝਾਈ ॥੬੩੮॥
ਸਵੈਯਾ ॥( ਸ੍ਰੀ ਦਸਮ ਗ੍ਰੰਥ ਸਾਹਿਬ ਜੀ)

 

ਤੇ

 

ਇਆਨੜੀਏ ਮਾਨੜਾ ਕਾਇ ਕਰੇਹਿ ॥
ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥
ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥
ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥
ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥
ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥
ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥
ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥
ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥
ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥
ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥
ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥
ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥
ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥
ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥
ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥
ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥
ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥
ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥
ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥

 

ਤੇ


"ਆਸ ਪਾਸ ਘਨ ਤੁਰਸੀ ਕਾ ਬਿਰਵਾ ਮਾਝ ਬਨਾ ਰਸਿ ਗਾਊਂ ਰੇ ॥
ਉਆ ਕਾ ਸਰੂਪੁ ਦੇਖਿ ਮੋਹੀ ਗੁਆਰਨਿ ਮੋ ਕਉ ਛੋਡਿ ਨ ਆਉ ਨ ਜਾਹੂ ਰੇ ॥੧॥
ਤੋਹਿ ਚਰਨ ਮਨੁ ਲਾਗੋ ਸਾਰਿੰਗਧਰ ॥ ਸੋ ਮਿਲੈ ਜੋ ਬਡਭਾਗੋ ॥੧॥ ਰਹਾਉ ॥
ਬਿੰਦ੍ਰਾਬਨ ਮਨ ਹਰਨ ਮਨੋਹਰ ਕ੍ਰਿਸਨ ਚਰਾਵਤ ਗਾਊ ਰੇ ॥
ਜਾ ਕਾ ਠਾਕੁਰੁ ਤੁਹੀ ਸਾਰਿੰਗਧਰ ਮੋਹਿ ਕਬੀਰਾ ਨਾਊ ਰੇ ॥੨॥੨॥੧੫॥੬੬॥"
(ਰਾਗੁ ਗਉੜੀ ੧੧ ॥)

 

ਸਮਾਪਤੀ ਦੀ ਅਰਦਾਸ  ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |