ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

MEDITATION

Wake up early in the morning & actively take bath (sanekeshi) followed by nam simran & recitation of Gurbani. All make whole hearted effort to devote most of the time to meditation (nam simran). While you perform your daily vocational activities such as business or profession, you should do naam simran. With naam simran you will attain
spiritual energy.

17 10 2012

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ
http://beantpatshah.info/images/akaalpurakh-17-10-2012.jpg

Garibniwaz Sri Satguru Jagjit Singh Ji nu  Jai Singh Ji Sangat lai khushian te baksh di araj kar rahe han..

http://beantpatshah.info/images/17-10-2012-1.jpg

http://beantpatshah.info/images/17-10-2012-2.jpg

Photograph dated: 16 October 2012 ( Asu da mela 2012 )

Photographer: Suratpal Singh (Photographer)

******


ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

******

 

Sunrise :  06:31 AM

Sunset  :  05:53 PM

 

ਅੱਜ ਆਸਾ ਦੀ ਵਾਰ ਕੀਰਤਨ ਸਰਮੁਖ ਸਿੰਘ, ਸ਼ਾਮ ਸਿੰਘ ਤੇ ਗੁਰਸ਼ਰਨ ਸਿੰਘ ਨੇ ਕੀਤਾ |

Today Asa Di Vaar was sung by Sarmukh Singh, Gursharan Singh & Sham Singh



ਇਹ 04:26 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਕਬੀਰ ਸਾਰੀ ਸਿਰਜਨਹਾਰ ਕੀ ਜਾਨੈ ਨਾਹੀ ਕੋਇ
ਕੈ ਜਾਨੈ ਆਪਨ ਧਨੀ ਕੈ ਦਾਸੁ ਦੀਵਾਨੀ ਹੋਇ ॥੧੭੬॥"
(ਸਲੋਕ ਭਗਤ ਕਬੀਰ ਜੀਉ ਕੇ )

 

ਤੇ

 

"ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥
ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥
ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥
ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥
ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥
ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥
ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥
ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥"
(ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ )

 

ਤੇ

 

"ਗੁਰ ਪਰਸਾਦੀ ਵਿਦਿਆ ਵੀਚਾਰੈ ਪੜਿ ਪੜਿ ਪਾਵੈ ਮਾਨੁ ॥
ਆਪਾ ਮਧੇ ਆਪੁ ਪਰਗਾਸਿਆ ਪਾਇਆ ਅੰਮ੍ਰਿਤੁ ਨਾਮੁ ॥੧॥
ਕਰਤਾ ਤੂ ਮੇਰਾ ਜਜਮਾਨੁ
ਇਕ ਦਖਿਣਾ ਹਉ ਤੈ ਪਹਿ ਮਾਗਉ ਦੇਹਿ ਆਪਣਾ ਨਾਮੁ ॥੧॥ ਰਹਾਉ ॥
ਪੰਚ ਤਸਕਰ ਧਾਵਤ ਰਾਖੇ ਚੂਕਾ ਮਨਿ ਅਭਿਮਾਨੁ ॥
ਦਿਸਟਿ ਬਿਕਾਰੀ ਦੁਰਮਤਿ ਭਾਗੀ ਐਸਾ ਬ੍ਰਹਮ ਗਿਆਨੁ ॥੨॥
ਜਤੁ ਸਤੁ ਚਾਵਲ ਦਇਆ ਕਣਕ ਕਰਿ ਪ੍ਰਾਪਤਿ ਪਾਤੀ ਧਾਨੁ ॥
ਦੂਧੁ ਕਰਮੁ ਸੰਤੋਖੁ ਘੀਉ ਕਰਿ ਐਸਾ ਮਾਂਗਉ ਦਾਨੁ ॥੩॥
ਖਿਮਾ ਧੀਰਜੁ ਕਰਿ ਗਊ ਲਵੇਰੀ ਸਹਜੇ ਬਛਰਾ ਖੀਰੁ ਪੀਐ ॥
ਸਿਫਤਿ ਸਰਮ ਕਾ ਕਪੜਾ ਮਾਂਗਉ ਹਰਿ ਗੁਣ ਨਾਨਕ ਰਵਤੁ ਰਹੈ ॥੪॥੭॥"
(ਪ੍ਰਭਾਤੀ ਮਹਲਾ ੧ ॥)(ਰਾਗੁ ਪਰਭਾਤੀ ਬਿਭਾਸ ਮਹਲਾ ੧ ਚਉਪਦੇ ਘਰੁ ੧ ॥)

 

ਤੇ

 

"ਆਤਮ ਰਸੁ ਜਿਹ ਜਾਨਿਆ ਹਰਿ ਰੰਗ ਸਹਜੇ ਮਾਣੁ ॥
ਨਾਨਕ ਧਨਿ ਧਨਿ ਧੰਨਿ ਜਨ ਆਏ ਤੇ ਪਰਵਾਣੁ ॥੧॥"
(ਸਲੋਕੁ ॥ )(ਰਾਗੁ ਗਉੜੀ ਛੰਤ ਮਹਲਾ ੫ )

 

ਤੇ

 

"ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ ॥
ਪਤਿਤ ਪਵਿਤ ਭਏ ਰਾਮੁ ਕਹਤ ਹੀ ॥੧॥ ਰਹਾਉ ॥
ਰਾਮ ਸੰਗਿ ਨਾਮਦੇਵ ਜਨ ਕਉ ਪ੍ਰਤਗਿਆ ਆਈ ॥
ਏਕਾਦਸੀ ਬ੍ਰਤੁ ਰਹੈ ਕਾਹੇ ਕਉ ਤੀਰਥ ਜਾੲ‍ਂ‍ੀ ॥੧॥
ਭਨਤਿ ਨਾਮਦੇਉ ਸੁਕ੍ਰਿਤ ਸੁਮਤਿ ਭਏ ॥
ਗੁਰਮਤਿ ਰਾਮੁ ਕਹਿ ਕੋ ਕੋ ਨ ਬੈਕੁੰਠਿ ਗਏ ॥੨॥੨॥"
(ਟੋਡੀ ਬਾਣੀ ਭਗਤਾਂ ਕੀ ) 718-13

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |