ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

Always do Naam Simran (Meditation) in the early hours of the morning. All of you should dress in Namdhari attire (clothes). You should do Naam Simran for atleast one hour in the whole day & do Ardas (Prayer) to Satguru Ram Singh Ji requesting him for his Pious Darshan. His Holiness Satguru Ram Singh Ji will definitely bless us with his Darshan. No one should doubt about it. When Satguru Ji will come, he will bless us. There is no worldly pleasure or materialistic thing equivalent to Satguru Ji’s blessings.

22 10 2012

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ

http://beantpatshah.info/images/akaalpurakh-22-10-2012.jpg

Photograph dated: 13 October 2012

http://beantpatshah.info/images/22-10-2012-1.jpg

http://beantpatshah.info/images/22-10-2012-2.jpg

http://beantpatshah.info/images/22-10-2012-3.jpg

Photographs dated: 15 October 2012

http://beantpatshah.info/images/22-10-2012-4.jpg

http://beantpatshah.info/images/22-10-2012-5.jpg

http://beantpatshah.info/images/22-10-2012-6.jpg

Photographs dated: 14 October 2012

Photographer: Suratpal Singh (Photographer)

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 21.10.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

******

 

Sunrise :  06:34 AM

Sunset  :  05:47 PM

 

ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |


ਇਹ 04:16 ਤੇ ਸ਼ੁਰੂ ਹੋਏਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥
ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥

ਕਬੀਰ ਕੋਠੇ ਮੰਡਪ ਹੇਤੁ ਕਰਿ ਕਾਹੇ ਮਰਹੁ ਸਵਾਰਿ ॥
ਕਾਰਜੁ ਸਾਢੇ ਤੀਨਿ ਹਥ ਘਨੀ ਤ ਪਉਨੇ ਚਾਰਿ ॥੨੧੮॥

 

ਤੇ

 

"ਹਰਿ ਕੀ ਗਤਿ ਨਹਿ ਕੋਊ ਜਾਨੈ
ਜੋਗੀ ਜਤੀ ਤਪੀ ਪਚਿ ਹਾਰੇ ਅਰੁ ਬਹੁ ਲੋਗ ਸਿਆਨੇ ॥੧॥ ਰਹਾਉ ॥
ਛਿਨ ਮਹਿ ਰਾਉ ਰੰਕ ਕਉ ਕਰਈ ਰਾਉ ਰੰਕ ਕਰਿ ਡਾਰੇ ॥
ਰੀਤੇ ਭਰੇ ਭਰੇ ਸਖਨਾਵੈ ਯਹ ਤਾ ਕੋ ਬਿਵਹਾਰੇ ॥੧॥
ਅਪਨੀ ਮਾਇਆ ਆਪਿ ਪਸਾਰੀ ਆਪਹਿ ਦੇਖਨਹਾਰਾ ॥
ਨਾਨਾ ਰੂਪੁ ਧਰੇ ਬਹੁ ਰੰਗੀ ਸਭ ਤੇ ਰਹੈ ਨਿਆਰਾ ॥੨॥
ਅਗਨਤ ਅਪਾਰੁ ਅਲਖ ਨਿਰੰਜਨ ਜਿਹ ਸਭ ਜਗੁ ਭਰਮਾਇਓ ॥
ਸਗਲ ਭਰਮ ਤਜਿ ਨਾਨਕ ਪ੍ਰਾਣੀ ਚਰਨਿ ਤਾਹਿ ਚਿਤੁ ਲਾਇਓ ॥੩॥੧॥੨॥"
(ਰਾਗੁ ਬਿਹਾਗੜਾ ਮਹਲਾ ੯ ॥)

 

ਤੇ

 

"ਵਤ ਲਗੀ ਸਚੇ ਨਾਮ ਕੀ ਜੋ ਬੀਜੇ ਸੋ ਖਾਇ ॥
ਤਿਸਹਿ ਪਰਾਪਤਿ ਨਾਨਕਾ ਜਿਸ ਨੋ ਲਿਖਿਆ ਆਇ ॥੧॥ "
(ਸਲੋਕ ਮ: ੫ ॥ ) 321

 

ਤੇ

 

"ਏਕ ਨਾਥ ਸਭ ਜਗਤ ਮੈ ਬ੍ਯਾਪਿ ਰਹਿਯੋ ਸਭ ਦੇਸ
ਸਭ ਜੋਨਿਨ ਮੈ ਰਵਿ ਰਹਿਯੋ ਊਚ ਨੀਚ ਕੇ ਭੇਸ ॥੪॥"
(ਦੋਹਰਾ ॥) (ਸ੍ਰੀ ਦਸਮ ਗ੍ਰੰਥ ਸਾਹਿਬ)

 

ਤੇ

 

"ਹੈ ਕੋਈ ਐਸਾ ਹਉਮੈ ਤੋਰੈ ॥
ਇਸੁ ਮੀਠੀ ਤੇ ਇਹੁ ਮਨੁ ਹੋਰੈ ॥੧॥ ਰਹਾਉ ॥
ਅਗਿਆਨੀ ਮਾਨੁਖੁ ਭਇਆ ਜੋ ਨਾਹੀ ਸੋ ਲੋਰੈ ॥
ਰੈਣਿ ਅੰਧਾਰੀ ਕਾਰੀਆ ਕਵਨ ਜੁਗਤਿ ਜਿਤੁ ਭੋਰੈ ॥੧॥
ਭ੍ਰਮਤੋ ਭ੍ਰਮਤੋ ਹਾਰਿਆ ਅਨਿਕ ਬਿਧੀ ਕਰਿ ਟੋਰੈ ॥
ਕਹੁ ਨਾਨਕ ਕਿਰਪਾ ਭਈ ਸਾਧਸੰਗਤਿ ਨਿਧਿ ਮੋਰੈ ॥੨॥੧੨॥੧੫੦॥"
(ਗਉੜੀ ਮਹਲਾ ੫ ॥)

 

ਤੇ

 

"ਹੁਕਮਿ ਰਜਾਈ ਸਾਖਤੀ ਦਰਗਹ ਸਚੁ ਕਬੂਲੁ ॥
ਸਾਹਿਬੁ ਲੇਖਾ ਮੰਗਸੀ ਦੁਨੀਆ ਦੇਖਿ ਨ ਭੂਲੁ
ਦਿਲ ਦਰਵਾਨੀ ਜੋ ਕਰੇ ਦਰਵੇਸੀ ਦਿਲੁ ਰਾਸਿ ॥
ਇਸਕ ਮੁਹਬਤਿ ਨਾਨਕਾ ਲੇਖਾ ਕਰਤੇ ਪਾਸਿ ॥੧॥"
(ਸਲੋਕੁ ਮ ੧ ॥ ; ਮਾਰੂ ਵਾਰ)

 

ਤੇ

 

"ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥
ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥
ਪਾਣੀ ਅੰਨੁ ਨ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ ਪਾਈਐ ॥
ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥
ਆਪੇ ਮੇਲਿ ਲਏ ਸੁਖਦਾਤਾ ਆਪਿ ਮਿਲਿਆ ਘਰਿ ਆਏ ॥
ਨਾਨਕ ਕਾਮਣਿ ਸਦਾ ਸੁਹਾਗਣਿ ਨਾ ਪਿਰੁ ਮਰੈ ਨ ਜਾਏ ॥੪॥੨॥"
(ਗਉੜੀ ਮਹਲਾ ੩ ॥)

 

 

"ਜਿਸੁ ਮਨਿ ਵਸੈ ਪਾਰਬ੍ਰਹਮੁ ਨਿਕਟਿ ਨ ਆਵੈ ਪੀਰ
ਭੁਖ ਤਿਖ ਤਿਸੁ ਨ ਵਿਆਪਈ ਜਮੁ ਨਹੀ ਆਵੈ ਨੀਰ ॥੩॥"
(ਸਲੋਕ ਮਃ ੫ ॥)(ਮਾਰੂ ਵਾਰ ਮਹਲਾ ੫ ਡਖਣੇ ਮਃ ੫ )

 

ਤੇ

 

"ਕਬੀਰ ਤਾ ਸਿਉ ਪ੍ਰੀਤਿ ਕਰਿ ਜਾ ਕੋ ਠਾਕੁਰੁ ਰਾਮੁ
ਪੰਡਿਤ ਰਾਜੇ ਭੂਪਤੀ ਆਵਹਿ ਕਉਨੇ ਕਾਮ ॥੨੪॥"

 

ਸਮਾਪਤੀ ਦੀ ਅਰਦਾਸ  ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |