ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

WE SHOULD HAVE MALICE TOWARDS NONE.

We should ensure that we do not nurture hatred or jealously towards anybody. We should cultivate the seeds of patience & amnesty. If someone speaks bad to you, maintain patience & forgive him.

24 10 2012

HIS HOLINESS SRI SATGURU JI  BLESSED THE SANGAT DURING NIT-NAIM IN THE AFTERNOON , TODAY.


ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ  ਦੋਪੈਹਰ ਨੂੰ ਹੋ ਰਹੇ ਨਿੱਤਨੇਮ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |

 

 

******

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

******

 

 

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 23.10.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

******

 

Sunrise :  06:36 AM

Sunset  :  05:45 PM

 

Today Asa Di Vaar was sung by Balwant Singh, Gursharan Singh, Harpreet Singh Sonu   & others

 

ਇਹ 04:48 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਪ੍ਰਭ ਕੇ ਚਰਨ ਮਨ ਮਾਹਿ ਧਿਆਨੁ ॥
ਸਗਲ ਤੀਰਥ ਮਜਨ ਇਸਨਾਨੁ ॥੧॥
ਹਰਿ ਦਿਨੁ ਹਰਿ ਸਿਮਰਨੁ ਮੇਰੇ ਭਾਈ ॥
ਕੋਟਿ ਜਨਮ ਕੀ ਮਲੁ ਲਹਿ ਜਾਈ ॥੧॥ ਰਹਾਉ ॥
ਹਰਿ ਕੀ ਕਥਾ ਰਿਦ ਮਾਹਿ ਬਸਾਈ ॥
ਮਨ ਬਾਂਛਤ ਸਗਲੇ ਫਲ ਪਾਈ ॥੨॥
ਜੀਵਨ ਮਰਣੁ ਜਨਮੁ ਪਰਵਾਨੁ ॥
ਜਾ ਕੈ ਰਿਦੈ ਵਸੈ ਭਗਵਾਨੁ ॥੩॥
ਕਹੁ ਨਾਨਕ ਸੇਈ ਜਨ ਪੂਰੇ ॥
ਜਿਨਾ ਪਰਾਪਤਿ ਸਾਧੂ ਧੂਰੇ ॥੪॥੭੭॥੧੪੬॥
ਗਉੜੀ ਮਹਲਾ ੫ ॥"

 

 

ਤੇ

 

"ਭਲਕੇ ਉਠਿ ਪਪੋਲੀਐ ਵਿਣੁ ਬੁਝੇ ਮੁਗਧ ਅਜਾਣਿ ॥ ਸੋ ਪ੍ਰਭੁ ਚਿਤਿ ਨ ਆਇਓ ਛੁਟੈਗੀ ਬੇਬਾਣਿ ॥
ਸਤਿਗੁਰ ਸੇਤੀ ਚਿਤੁ ਲਾਇ ਸਦਾ ਸਦਾ ਰੰਗੁ ਮਾਣਿ ॥  ੧॥
ਪ੍ਰਾਣੀ ਤੂੰ ਆਇਆ ਲਾਹਾ ਲੈਣਿ ॥ ਲਗਾ ਕਿਤੁ ਕੁਫਕੜੇ ਸਭ ਮੁਕਦੀ ਚਲੀ ਰੈਣਿ ੧॥ ਰਹਾਉ ॥
ਕੁਦਮ ਕਰੇ ਪਸੁ ਪੰਖੀਆ ਦਿਸੈ ਨਾਹੀ ਕਾਲੁ ॥ ਓਤੈ ਸਾਥਿ ਮਨੁਖੁ ਹੈ ਫਾਥਾ ਮਾਇਆ ਜਾਲਿ ॥
ਮੁਕਤੇ ਸੇਈ ਭਾਲੀਅਹਿ ਜਿ ਸਚਾ ਨਾਮੁ ਸਮਾਲਿ ॥੨॥ ਜੋ ਘਰੁ ਛਡਿ ਗਵਾਵਣਾ ਸੋ ਲਗਾ ਮਨ ਮਾਹਿ ॥
ਜਿਥੈ ਜਾਇ ਤੁਧੁ ਵਰਤਣਾ ਤਿਸ ਕੀ ਚਿੰਤਾ ਨਾਹਿ ॥ ਫਾਥੇ ਸੇਈ ਨਿਕਲੇ ਜਿ ਗੁਰ ਕੀ ਪੈਰੀ ਪਾਹਿ ॥੩॥
ਕੋਈ ਰਖਿ ਨ ਸਕਈ ਦੂਜਾ ਕੋ ਨ ਦਿਖਾਇ ॥  ਕੁੰਡਾ ਭਾਲਿ ਕੈ ਆਇ ਪਇਆ ਸਰਣਾਇ ॥
ਨਾਨਕ ਸਚੈ ਪਾਤਿਸਾਹਿ ਡੁਬਦਾ ਲਇਆ ਕਢਾਇ ॥੪॥
(ਸਿਰੀਰਾਗੁ ਮਹਲਾ ੫ ॥)

 

 

ਤੇ

 

"ਸੁਣਿ ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ
ਗੁਰਿ ਤੁਠੈ ਸਜਣੁ ਮੇਲਿਆ ਜਨ ਨਾਨਕ ਸੁਖਿ ਸਵੰਨਿ ॥੧॥"
(ਸਲੋਕ ਮਹਲਾ ੪)

 

ਸਮਾਪਤੀ ਦੀ ਅਰਦਾਸ  ਮਾਸਟਰ ਦਰਸ਼ਨ ਸਿੰਘ  ਜੀ ਨੇ ਕੀਤੀ |