ੴ
ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ
SERMON - HIS HOLINESS SATGURU JAGJIT SINGH JI | ||
---|---|---|
|
25 10 2012 |
ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ Photograph dated: 14 October 2012 Photographer: Suratpal Singh HIS HOLINESS SRI SATGURU JI BLESSED THE SANGAT DURING NIT-NAIM IN THE AFTERNOON , TODAY.
ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਦੋਪੈਹਰ ਨੂੰ ਹੋ ਰਹੇ ਨਿੱਤਨੇਮ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |
******
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 24.10.2012 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 06:36 AM Sunset : 05:45 PM
Today Asa Di Vaar was sung by Mohan Singh & others
ਇਹ 04:48 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਜੈਸਾ ਸਤਿਗੁਰੁ ਸੁਣੀਦਾ ਤੈਸੋ ਹੀ ਮੈ ਡੀਠੁ ॥
ਤੇ
"ਰਾਮ ਰਾਮ ਬੋਲਿ ਬੋਲਿ ਖੋਜਤੇ ਬਡਭਾਗੀ ॥
ਤੇ
"ਸੁਣਿ ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ ॥
ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|