ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

MEDITATION

Wake up early in the morning & actively take bath (sanekeshi) followed by nam simran & recitation of Gurbani. All make whole hearted effort to devote most of the time to meditation (nam simran). While you perform your daily vocational activities such as business or profession, you should do naam simran. With naam simran you will attain
spiritual energy.

31 10 2012

HIS HOLINESS SRI SATGURU JI  BLESSED THE SANGAT DURING ASA DI VAAR, TODAY.


ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |

 

 

******

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

******

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 30.10.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

******

 

Sunrise :  06:41 AM

Sunset  : 05:40 PM

 

"ਪ੍ਰਕਾਸ਼-ਪੁਰਬ ਸ੍ਰੀ ਸਤਿਗੁਰੂ ਰਾਮਦਾਸ ਜੀ"

 

Today Asa Di Vaar was sung by Balwant Singh, Veer Singh, Gurdial Singh lali & Harpreet Singh Sonu.

 

ਇਹ 04:38 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਸੁਪਨ ਚਰਿਤ੍ਰ ਚਿਤ੍ਰ ਬਾਨਕ ਬਨੇ ਬਚਿਤ੍ਰ
ਪਾਵਨ ਪਵਿਤ੍ਰ ਮਿਤ੍ਰ ਆਜ ਮੇਰੈ ਆਏ ਹੈ
ਪਰਮ ਦਇਆਲ ਲਾਲ ਲੋਚਨ ਬਿਸਾਲ ਮੁਖ
ਬਚਨ ਰਸਾਲ ਮਧੁ ਮਧੁਰ ਪੀਆਏ ਹੈ ॥
ਸੋਭਿਤ ਸਿਜਾਸਨ ਬਿਲਾਸਨ ਦੈ ਅੰਕਮਾਲ
ਪ੍ਰੇਮਰਸ ਬਿਸਮ ਹੁਇ ਸਹਜ ਸਮਾਏ ਹੈ ॥
ਚਾਤ੍ਰਿਕ ਸਬਦ ਸੁਨਿ ਅਖੀਆ ਉਘਰਿ ਗਈ
ਭਈ ਜਲ ਮੀਨ ਗਤਿ ਬਿਰਹ ਜਗਾਏ ਹੈ ॥੨੦੫॥"
(ਕਬਿਤ ਸਵਈਏ ਭਾਈ ਗੁਰਦਾਸ ਜੀ)

 

ਤੇ

 

"ਜਿਥੈ ਨਾਮੁ ਜਪੀਐ ਪ੍ਰਭ ਪਿਆਰੇ ॥ ਸੇ ਅਸਥਲ ਸੋਇਨ ਚਉਬਾਰੇ ॥
ਜਿਥੈ ਨਾਮੁ ਨ ਜਪੀਐ ਮੇਰੇ ਗੋਇਦਾ ਸੇਈ ਨਗਰ ਉਜਾੜੀ ਜੀਉ ॥੧॥
ਹਰਿ ਰੁਖੀ ਰੋਟੀ ਖਾਇ ਸਮਾਲੇ ॥ ਹਰਿ ਅੰਤਰਿ ਬਾਹਰਿ ਨਦਰਿ ਨਿਹਾਲੇ ॥
ਖਾਇ ਖਾਇ ਕਰੇ ਬਦਫੈਲੀ ਜਾਣੁ ਵਿਸੂ ਕੀ ਵਾੜੀ ਜੀਉ ॥੨॥
ਸੰਤਾ ਸੇਤੀ ਰੰਗੁ ਨ ਲਾਏ ॥ ਸਾਕਤ ਸੰਗਿ ਵਿਕਰਮ ਕਮਾਏ ॥
ਦੁਲਭ ਦੇਹ ਖੋਈ ਅਗਿਆਨੀ ਜੜ ਅਪੁਣੀ ਆਪਿ ਉਪਾੜੀ ਜੀਉ ॥੩॥
ਤੇਰੀ ਸਰਣਿ ਮੇਰੇ ਦੀਨ ਦਇਆਲਾ ॥ ਸੁਖ ਸਾਗਰ ਮੇਰੇ ਗੁਰ ਗੋਪਾਲਾ
ਕਰਿ ਕਿਰਪਾ ਨਾਨਕੁ ਗੁਣ ਗਾਵੈ ਰਾਖਹੁ ਸਰਮ ਅਸਾੜੀ ਜੀਉ ॥੪॥੩੦॥੩੭॥"
(ਮਾਝ ਮਹਲਾ ੫ ॥) 105

 

ਤੇ

 

"ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥
ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥
ਰਾਮ ਰਾਇ ਹੋਹਿ ਬੈਦ ਬਨਵਾਰੀ ॥ ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ ॥
ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥
ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥੨॥
ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥
ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥"
( ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ ) 659-12

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |