ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

 It is a human tendency to see vices of others and forget our own. However, we remember only our virtues. Satguru Ram Singh Ji has written in his Rahatnaama " haar baakat aapni bhalaai chupaan de karni." (Always try to hide your virtues).

Further, Satguru Ji has written for forgiveness and patience, " khemma theeraj rakhnee, khemma theeraj rakhne baalyea de Guru ang-sang hai." (Guru Ji is always with the person who forgives and has patience).

 

01 11 2012

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

******

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 31.10.2012 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

******

 

Sunrise :  06:42 AM

Sunset  : 05:38 PM

 

 

Today Asa Di Vaar was sung by Mohan Singh, Veer Singh & Inder Singh.

 

ਇਹ 04:38 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਉਸਤਤਿ ਮਨ ਮਹਿ ਕਰਿ ਨਿਰੰਕਾਰ ॥ ਕਰਿ ਮਨ ਮੇਰੇ ਸਤਿ ਬਿਉਹਾਰ ॥
ਨਿਰਮਲ ਰਸਨਾ ਅੰਮ੍ਰਿਤੁ ਪੀਉ ॥ ਸਦਾ ਸੁਹੇਲਾ ਕਰਿ ਲੇਹਿ ਜੀਉ ॥
ਨੈਨਹੁ ਪੇਖੁ ਠਾਕੁਰ ਕਾ ਰੰਗੁ ॥ ਸਾਧਸੰਗਿ ਬਿਨਸੈ ਸਭ ਸੰਗੁ ॥
ਚਰਨ ਚਲਉ ਮਾਰਗਿ ਗੋਬਿੰਦ ॥ ਮਿਟਹਿ ਪਾਪ ਜਪੀਐ ਹਰਿ ਬਿੰਦ ॥
ਕਰ ਹਰਿ ਕਰਮ ਸ੍ਰਵਨਿ ਹਰਿ ਕਥਾ ॥ ਹਰਿ ਦਰਗਹ ਨਾਨਕ ਊਜਲ ਮਥਾ ॥੨॥"
(ਅਸਟਪਦੀ)(ਗਉੜੀ ਸੁਖਮਨੀ ਮ ੫ ॥)

 

 

ਤੇ

 

"ਦਾਸ ਤੇਰੇ ਕੀ ਬੇਨਤੀ ਰਿਦ ਕਰਿ ਪਰਗਾਸੁ
ਤੁਮ੍ਹ੍ਹਰੀ ਕ੍ਰਿਪਾ ਤੇ ਪਾਰਬ੍ਰਹਮ ਦੋਖਨ ਕੋ ਨਾਸੁ ॥੧॥
ਚਰਨ ਕਮਲ ਕਾ ਆਸਰਾ ਪ੍ਰਭ ਪੁਰਖ ਗੁਣਤਾਸੁ ॥
ਕੀਰਤਨ ਨਾਮੁ ਸਿਮਰਤ ਰਹਉ ਜਬ ਲਗੁ ਘਟਿ ਸਾਸੁ ॥੧॥ ਰਹਾਉ ॥
ਮਾਤ ਪਿਤਾ ਬੰਧਪ ਤੂਹੈ ਤੂ ਸਰਬ ਨਿਵਾਸੁ ॥
ਨਾਨਕ ਪ੍ਰਭ ਸਰਣਾਗਤੀ ਜਾ ਕੋ ਨਿਰਮਲ ਜਾਸੁ ॥੨॥੭॥੭੧॥"
(ਬਿਲਾਵਲੁ ਮਹਲਾ ੫ ॥) 818

 

ਤੇ

 

"ਨਿਰਜੁਰ ਨਿਰੂਪ ਹੋ ਕਿ ਸੁੰਦਰ ਸਰੂਪ ਹੋ ਕਿ ਭੂਪਨ ਕੇ ਭੂਪ ਹੋ ਕਿ ਦਾਤਾ ਮਹਾ ਦਾਨ ਹੋ ॥
ਪ੍ਰਾਨ ਕੇ ਬਚੱਯਾ ਦੂਧ ਪੂਤ ਕੇ ਦਿਵੱਯਾ ਰੋਗ ਸੋਗ ਕੇ ਮਿਟੱਯਾ ਕਿਧੌ ਮਾਨੀ ਮਹਾ ਮਾਨ ਹੋ ॥
ਬਿਦਿਆ ਕੇ ਬਿਚਾਰ ਹੋ ਕਿ ਅਦੈੂੇੁ ਅਵਤਾਰ ਹੋ ਕਿ ਸਿੱਧਤਾ ਕੀ ਸੂਰਤਿ ਹੋ ਕਿ ਸੁੱਧਤਾ ਕੀ ਸਾਨ ਹੋ ॥
ਜੋਬਨ ਕੇ ਜਾਲ ਹੋ ਕਿ ਕਾਲ ਹੂੰ ਕੇ ਕਾਲ ਹੋ ਕਿ ਸਤ੍ਰਨ ਕੇ ਸੂਲ ਹੋ ਕਿ ਮਿਤ੍ਰਨ ਕੇ ਪ੍ਰਾਨ ਹੋ ॥੯॥੧੯॥"
(ਅਕਾਲ ਉਸਤਤ)(ਸ੍ਰੀ ਦਸਮ ਗ੍ਰੰਥ ਸਾਹਿਬ)

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |